• Latest
  • Trending
PSPCL Zirakpur Division ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

2 years ago
Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ

2 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

29 minutes ago
Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

52 minutes ago
Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ

1 hour ago
Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

2 hours ago
Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

3 hours ago
Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Hindi News
English News
Sunday, September 6, 2026
No Result
View All Result
33 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PSPCL Zirakpur Division ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

ਕੇਂਦਰੀਕ੍ਰਿਤ ਹੈਲਪਲਾਈਨ 1912 ਤੋਂ ਇਲਾਵਾ ਇਨ੍ਹਾਂ ਸੰਪਰਕ ਨੰਬਰਾਂ ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ

February 22, 2025
in ਖਬਰਾਂ, ਪੰਜਾਬ
PSPCL Zirakpur Division ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

PSPCL Zirakpur Division ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

ਕੇਂਦਰੀਕ੍ਰਿਤ ਹੈਲਪਲਾਈਨ 1912 ਤੋਂ ਇਲਾਵਾ ਇਨ੍ਹਾਂ ਸੰਪਰਕ ਨੰਬਰਾਂ ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ

ਜ਼ੀਰਕਪੁਰ/ਐਸ.ਏ.ਐਸ.ਨਗਰ, 22 ਫਰਵਰੀ (ਸਤੀਸ਼ ਕੁਮਾਰ ਪੱਪੀ):- ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਦੇ ਸਮੇਂ ਸਿਰ ਹੱਲ ਲਈ ਆਪਣੇ ਖਪਤਕਾਰਾਂ ਦੀ ਸਹੂਲਤ ਲਈ, ਪੀ ਐਸ ਪੀ ਸੀ ਐਲ(PSPCL) ਦੇ ਜ਼ੀਰਕਪੁਰ ਡਵੀਜ਼ਨ ਨੇ ਆਪਣੇ ਅਧਿਕਾਰ ਖੇਤਰ ਵਿੱਚ ਕੰਮ ਕਰ ਰਹੇ ਸ਼ਿਕਾਇਤ ਸੈੱਲਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ।
        ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਜ਼ੀਰਕਪੁਰ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ  ਸਬ ਡਿਵੀਜ਼ਨ ਟੈੱਕ-1, ਭਬਾਤ ਦਾ ਸ਼ਿਕਾਇਤ ਸੈੱਲ ਨੰਬਰ 96461-19321 ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਕੰਮ ਕਰ ਰਿਹਾ ਹੈ। ਇਹ ਸ਼ਿਕਾਇਤ ਸੈੱਲ ਜ਼ੀਰਕਪੁਰ, ਭਬਾਤ, ਗੋਦਾਮ ਏਰੀਆ, ਨਾਭਾ, ਨਡਿਆਲੀ, ਅਲੀਪੁਰ, ਸਫੀਪੁਰ, ਦਿਆਲਪੁਰਾ, ਬਾਕਰਪੁਰ, ਰੁੜਕਾ, ਕੰਡਾਲਾ, ਮਟਰਾਂ, ਧਰਮਗੜ੍ਹ, ਨਰਾਇਣਗੜ੍ਹ ਝੁੱਗੀਆਂ, ਅੱਡਾ ਝੁੱਗੀਆਂ, ਛੱਤ, ਸ਼ਤਾਬਗੜ੍ਹ, ਕੁਰੜੀ, ਵੀਆਈਪੀ ਰੋਡ, ਲੋਹਗੜ੍ਹ ਅਤੇ ਸਿੰਘਪੁਰਾ ਦਾ ਅੰਸ਼ਿਕ ਖੇਤਰ, ਰਾਮਗੜ੍ਹ ਭੁੱਡਾ, ਬਿਸ਼ਨਪੁਰਾ ਦਾ ਅੰਸ਼ਿਕ ਖੇਤਰ, ਐਰੋਸਿਟੀ ਦੇ ਖੇਤਰਾਂ ਲਈ ਸ਼ਿਕਾਇਤ ਪ੍ਰਾਪਤ ਕਰਨ ਦਾ ਕੰਮ ਕਰਦਾ ਹੈ।
        ਇਸੇ ਤਰ੍ਹਾਂ ਸਬ ਡਵੀਜ਼ਨ ਟੈੱਕ-2, ਢਕੋਲੀ ਵਿੱਚ ਕੰਮ ਕਰ ਰਹੇ ਇੱਕ ਹੋਰ ਸ਼ਿਕਾਇਤ ਸੈੱਲ ਜਿਸ ਦਾ
ਸੰਪਰਕ ਨੰਬਰ 96461-37873 ਹੈ, ਬਲਟਾਣਾ, ਵਧਵਾ ਨਗਰ, ਅੰਸ਼ਿਕ ਖੇਤਰ ਲੋਹਗੜ੍ਹ ਅਤੇ ਸਿੰਘਪੁਰਾ, ਢਕੋਲੀ, ਢਕੋਲਾ, ਪੀਰ ਮੁਛੱਲਾ, ਕਿਸ਼ਨਪੁਰਾ, ਬਿਸ਼ਨਪੁਰਾ ਦਾ ਅੰਸ਼ਿਕ ਖੇਤਰ, ਸਨੌਲੀ, ਗਾਜ਼ੀਪੁਰ, ਅਜੀਜਪੁਰ, ਬੱਸੀ ਸੇਖਾਂ, ਰਾਮਪੁਰ ਕਲਾਂ, ਬਨੂੜ, ਫਤਿਹਪੁਰ ਗੜ੍ਹੀ, ਸੇਖਾਂ ਮਾਜਰਾ ਅਤੇ ਬਾਲ ਮਾਜਰਾ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਰਜ ਕਰਦਾ ਹੈ।  
        ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਇਹ ਸ਼ਿਕਾਇਤ ਸੈੱਲ ਕੇਂਦਰੀਕ੍ਰਿਤ ਸ਼ਿਕਾਇਤ ਸੈੱਲ ਨੰਬਰ 1912 ਅਤੇ ਪੀ ਐਸ ਪੀ ਸੀ ਐਲ ਖਪਤਕਾਰ ਐਪ ਤੋਂ ਇਲਾਵਾ ਕੰਮ ਕਰ ਰਹੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSPSPCLpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ

Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ

by Navjot
September 6, 2026
0

Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

by Ranjit Singh
September 6, 2026
0

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ - ਲਾਵਾਰਿਸ ਕਹਿ ਕੇ ਸਾੜੇ...

Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

by Ranjit Singh
September 6, 2026
0

Punjab: ਸਾਊਦੀ ਅਰਬ 'ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ ਪਠਾਨਕੋਟ, 6...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ

Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ

by Navjot
September 6, 2026
0

Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ...

Most Popular

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

by Ankit
2 weeks ago
0

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 