• Latest
  • Trending
PU senate elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜੂਰੀ

7 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

21 minutes ago
National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

55 minutes ago
Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

2 hours ago
Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

3 hours ago
Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Sikh World: ਸਰਕਾਰ ਵੱਲੋਂ ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

Hindi News
English News
Wednesday, June 24, 2026
No Result
View All Result
39 °c
Chandigarh
34 ° Thu
36 ° Fri
38 ° Sat
40 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PU senate elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜੂਰੀ

November 27, 2025
in ਖਬਰਾਂ, ਪੰਜਾਬ
PU senate elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜੂਰੀ

PU senate elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜੂਰੀ

– ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 27 ਨਵੰਬਰ 2025 (ਵਿਸ਼ਵ ਵਾਰਤਾ): PU ਸੈਨੇਟ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਉੱਪ ਰਾਸ਼ਟਰਪਤੀ ਨੇ PU ਸੈਨੇਟ ਚੋਣਾਂ ਨੂੰ ਮਨਜ਼ੂਰੀ (PU senate elections) ਦੇ ਦਿੱਤੀ ਹੈ। ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ-ਰਾਸ਼ਟਰਪਤੀ ਦਫ਼ਤਰ ਨੇ ਸੈਨੇਟ ਚੋਣਾਂ ਦੀਆਂ ਤਰੀਕਾਂ ਨੂੰ ਮਨਜ਼ੂਰੀ ਦਿੰਦੇ ਹੋਏ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਕੱਤਰ ਸਰਿਤਾ ਚੌਹਾਨ ਨੇ ਕਿਹਾ ਕਿ ਚੋਣਾਂ ਉਸੇ ਸ਼ਡਿਊਲ ਅਨੁਸਾਰ ਹੀ ਹੋਣਗੀਆਂ ਜੋ ਯੂਨੀਵਰਸਿਟੀ ਵੱਲੋਂ ਪਹਿਲਾਂ ਭੇਜਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਪੀਯੂ ਚੰਡੀਗੜ੍ਹ ਬਚਾਓ ਮੋਰਚਾ ਪਿਛਲੇ 25 ਦਿਨਾਂ ਤੋਂ ਸੈਨੇਟ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਵਿੱਚ ਧਰਨਾ ਦੇ ਰਿਹਾ ਸੀ। ਇਸ ਦੌਰਾਨ ਪੰਜਾਬ ਦੀਆਂ ਕਈ ਜਥੇਬੰਦੀਆਂ ਵੀ ਇਸ ਧਰਨੇ ‘ਚ ਸ਼ਾਮਿਲ ਹੋਈਆਂ ਅਤੇ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਸੱਦਾ ਦਿੱਤਾ। 3 ਦਸੰਬਰ ਨੂੰ ਪੰਜਾਬ ਦੇ ਸਾਰੇ ਭਾਜਪਾ ਦਫਤਰਾਂ ਦਾ ਘਿਰਾਓ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਸੀ। ਹੁਣ ਪੀ. ਯੂ. ਬਚਾਓ ਮੋਰਚਾ ਵੱਲੋਂ ਕੱਲ੍ਹ ਵਿਕਟਰੀ ਮਾਰਚ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPU senate electionspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

by Ranjit Singh
June 24, 2026
0

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ - ਟੀਮ ਦੀ ਸੈਮੀਫਾਈਨਲ 'ਚ ਪਹੁੰਚਣ...

National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

by Ranjit Singh
June 24, 2026
0

National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ ਪੁਣੇ, 24 ਜੂਨ (ਵਿਸ਼ਵ ਵਾਰਤਾ): ਪੁਣੇ 'ਚ ਕੇਤਨ ਅਗਰਵਾਲ...

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

by Ranjit Singh
June 24, 2026
0

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

by Ranjit Singh
2 weeks ago
0

Canada 'ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ 'ਤੇ ਫਾਇਰਿੰਗ - ਆਰਜ਼ੂ ਬਿਸ਼ਨੋਈ ਨੇ ਲਈ ਜ਼ਿੰਮੇਵਾਰੀ ! ਚੰਡੀਗੜ੍ਹ, 12 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 