• Latest
  • Trending
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

3 weeks ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

6 minutes ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

7 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

10 minutes ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

15 minutes ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

19 minutes ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

24 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

26 minutes ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

29 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

32 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

35 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

58 minutes ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

3 hours ago
Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

August 31, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) : ਪੰਜਾਬ ਯੂਨੀਵਰਸਿਟੀ ਵਿੱਚ ਪ੍ਰਧਾਨ ਦੇ ਅਹੁਦੇ ਲਈ ABVP ਦੇ ਉਮੀਦਵਾਰ ਅੰਕਿਤ ਬਿਧਾਨ ਨੇ ਵਿਦਿਆਰਥੀ ਯੂਨੀਅਨ ਦੀ ਚੋਣ ਜਿੱਤ ਲਈ ਹੈ। ਅਕਾਲੀ ਦਲ ਦੇ ਵਿਦਿਆਰਥੀ ਵਿੰਗ ‘ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ (SOI) ਨੇ ਉਨ੍ਹਾਂ ਨੂੰ ਚੋਣਾਂ ਵਿੱਚ ਸਮਰਥਨ ਦਿੱਤਾ ਸੀ।

ਅੰਕਿਤ ਪਹਿਲੀ ਵਾਰ ਪ੍ਰਧਾਨ ਬਣਨਗੇ। ਪਿਛਲੀ ਵਾਰ ਏਬੀਵੀਪੀ ਵਲੋਂ ਗੌਰਵਵੀਰ ਸੋਹਲ ਪ੍ਰਧਾਨ ਸਨ, ਹਾਲਾਂਕਿ ਪਿਛਲੀ ਵਾਰ ਉਨ੍ਹਾਂ ਕੋਲ ਅਕਾਲੀ ਦਲ ਦਾ ਸਮਰਥਨ ਨਹੀਂ ਸੀ। ਇਸ ਚੋਣ ਵਿੱਚ ਆਮ ਆਦਮੀ ਪਾਰਟੀ (AAP) ਦਾ ਵਿਦਿਆਰਥੀ ਵਿੰਗ ਦੂਜੇ ਅਤੇ ਕਾਂਗਰਸ ਦੀ ਐੱਨਐੱਸਯੂਆਈ (NSUI) ਤੀਜੇ ਨੰਬਰ ‘ਤੇ ਰਹੀ। ਅੰਕਿਤ ਬਿਧਾਨ ਦੇ ਪ੍ਰਧਾਨ ਬਣਨ ਤੋਂ ਬਾਅਦ ਯੂਨੀਵਰਸਿਟੀ ਚ ਜਸ਼ਨ ਦਾ ਮਾਹੌਲ ਹੈ।

ਜਿੱਤ ਤੋਂ ਬਾਅਦ ਅੰਕਿਤ ਬਿਧਾਨ ਨੇ ਇਸ ਨੂੰ ਸਿਰਫ਼ ਆਪਣੀ ਜਿੱਤ ਨਹੀਂ, ਸਗੋਂ ਪੂਰੇ ਜੈਨ-ਜ਼ੀ (Gen-Z) ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਜੈਨ-ਜ਼ੀ ਦੇ ਦਿਲ ਵਿੱਚ ਏਬੀਵੀਪੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਵਿਸ਼ਵਾਸ ਹੈ। ਅੰਕਿਤ ਬਿਧਾਨ ਨੇ ਕਿਹਾ ਕਿ ਵਿਦਿਆਰਥੀਆਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਹੁਣ ਉਨ੍ਹਾਂ ਦੀ ਪਹਿਲਕਦਮੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਚੁੱਕਣਾ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਹੋਵੇਗੀ। ਉਨ੍ਹਾਂ ਆਪਣੀ ਜਿੱਤ ਲਈ ਵਿਦਿਆਰਥੀਆਂ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਉਹ ਸਾਲ 2021 ਤੋਂ ਏਬੀਵੀਪੀ ਵਿਦਿਆਰਥੀ ਸੰਗਠਨ ਨਾਲ ਜੁੜੇ ਹੋਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

by Navjot
September 21, 2026
0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ ਚੇਨਈ, 21 ਸਤੰਬਰ (ਵਿਸ਼ਵ ਵਾਰਤਾ) :...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

by Ankit
September 21, 2026
0

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ...

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

by Ankit
September 21, 2026
0

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼ 216 ਨਮੂਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

Most Popular

International: 21 ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਕਪਤਾਨਾਂ ਨੇ ਸ਼ਹਿਬਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ, ਇਮਰਾਨ ਖਾਨ ਲਈ ਮੈਡੀਕਲ ਜਾਂਚ ਦੀ ਕੀਤੀ ਮੰਗ

by Ranjit Singh
4 weeks ago
0

International: 21 ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਕਪਤਾਨਾਂ ਨੇ ਸ਼ਹਿਬਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ, ਇਮਰਾਨ ਖਾਨ ਲਈ ਮੈਡੀਕਲ ਜਾਂਚ ਦੀ ਕੀਤੀ ਮੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 