PUNJAB ਵਿਧਾਨ ਸਭਾ ਜ਼ਿਮਨੀ ਚੋਣਾਂ : ਤ੍ਰਿਪਤ ਬਾਜਵਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਨਿਯੁਕਤ
ਚੰਡੀਗੜ੍ਹ, 29ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 4 ਸਰਕਲਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਵੀ ਬਣਾਏ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ।
























