• Latest
  • Trending
Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

2 hours ago
IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

5 minutes ago
Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

57 minutes ago
Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

1 hour ago
IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

2 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

3 hours ago
ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

3 hours ago
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

3 hours ago
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

3 hours ago
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Hindi News
English News
Tuesday, April 28, 2026
No Result
View All Result
27 °c
Chandigarh
31 ° Wed
29 ° Thu
31 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

April 28, 2026
in ਖਬਰਾਂ, ਪੰਜਾਬ
Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

– ਮੰਡੀਆਂ ਵਿੱਚੋਂ 100.85 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ- ਪੰਜਾਬ ਮੰਡੀ ਬੋਰਡ ਚੇਅਰਮੈਨ

ਐਸ.ਏ.ਐਸ. ਨਗਰ (ਮੋਹਾਲੀ), 28 ਅਪ੍ਰੈਲ 2026 (ਵਿਸ਼ਵ ਵਾਰਤਾ) – ਹਾੜੀ ਸੀਜਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਬਰਸਟ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਸਰਕਾਰੀ ਏਜੰਸੀਆਂ ਵੱਲੋਂ 100 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 32,80,745 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,92,657 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 25,94,649 ਮੀਟ੍ਰਿਕ ਟਨ, ਪਨਸਪ ਵੱਲੋਂ 22,98,015 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 16,34,076 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 85,110 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਚੇਅਰਮੈਨ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 4.23 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 4.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਕਿਸਾਨਾਂ ਨੂੰ ਲਗਭਗ 21422 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੀਆਂ ਵਿੱਚ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਸੀਜਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।

ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 153 ਮੁੱਖ ਯਾਰਡ, 288 ਸਬ-ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 983 ਆਰਜੀ ਮੰਡੀਆਂ ਬਣਾਈਆ ਗਈਆਂ ਹਨ। ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 28, 2026
0

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ - ਸਟੋਇਨਿਸ ਤੇ ਪ੍ਰਭਸਿਮਰਨ ਨੇ ਜੜੇ...

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

by Jaspreet Kaur
April 28, 2026
0

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ - ਕਿਰਤੀਆਂ ਨੂੰ ਸਮਰਪਿਤ ਹੋਵੇਗਾ ਪੰਜਾਬ ਵਿਧਾਨ ਸਭਾ...

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

by Jaspreet Kaur
April 28, 2026
0

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ 'ਚ ਡਿੱਗੀ ਕਾਰ - ਇਕ ਵਿਦਿਆਰਥੀ ਦੀ ਮੌਤ...

IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

by Jaspreet Kaur
April 28, 2026
0

IPL 2026 PBKS vs RR : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ - ਪਲੇਇੰਗ-11 'ਚ ਹੋਏ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 28, 2026
0

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ - ਸਟੋਇਨਿਸ ਤੇ ਪ੍ਰਭਸਿਮਰਨ ਨੇ ਜੜੇ...

Most Popular

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

by Ankit
2 weeks ago
0

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 