• Latest
  • Trending
Punjab ਦੇ ਰਾਜਪਾਲ ਅਤੇ ਯੂ.ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ “ਏਕ ਪੇਡ ਮਾਂ ਕੇ ਨਾਮ” ਮੁਹਿੰਮ ਤਹਿਤ ਪੰਜਾਬ ਰਾਜ ਭਵਨ ਵਿਖੇ ਰੁਦਰਾਕਸ਼ ਦਾ ਬੂਟਾ ਲਾਇਆ

2 years ago
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

13 minutes ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

31 minutes ago
ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

1 hour ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

2 hours ago
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

4 hours ago
Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

5 hours ago
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Hindi News
English News
Tuesday, August 18, 2026
No Result
View All Result
25 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਰਾਜਪਾਲ ਅਤੇ ਯੂ.ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ “ਏਕ ਪੇਡ ਮਾਂ ਕੇ ਨਾਮ” ਮੁਹਿੰਮ ਤਹਿਤ ਪੰਜਾਬ ਰਾਜ ਭਵਨ ਵਿਖੇ ਰੁਦਰਾਕਸ਼ ਦਾ ਬੂਟਾ ਲਾਇਆ

Punjab ਰਾਜ ਭਵਨ ਵਿਖੇ ਕਈ ਫਲਦਾਰ ਬੂਟੇ ਵੀ ਲਾਏ ਗਏ

September 14, 2024
in ਖਬਰਾਂ, ਚੰਡੀਗੜ੍ਹ, ਪੰਜਾਬ

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ):- Punjab ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਨਾਲ ਪੰਜਾਬ ਰਾਜ ਭਵਨ ਦੇ ਕੈਂਪਸ ਵਿੱਚ ‘ਰੁਦਰਾਕਸ਼’ ਦੇ ਬੂਟੇ ਦੇ ਨਾਲ ਨਾਲ ਹੋਰ ਕਈ ਫਲਦਾਰ ਬੂਟੇ ਵੀ ਲਾਏ। ਇਸ ਮੌਕੇ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਵੱਲੋਂ ਵੀ ਵੱਖ-ਵੱਖ ਫ਼ਲਦਾਰ ਰੁੱਖਾਂ ਦੇ ਬੂਟੇ ਲਗਾਏ ਗਏ।

ਸਮਾਗਮ ਦੌਰਾਨ ਬੋਲਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਇਹ ਬੂਟੇ ਲਗਾਉਣ ਦੀ ਮੁਹਿੰਮ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿੰਮ ‘ਏਕ ਪੇਡ ਮਾਂ ਕੇ ਨਾਮ’ (ਮਾਂ ਲਈ ਇੱਕ ਰੁੱਖ) ਦੇ ਤਹਿਤ ਚਲਾਈ ਜਾ ਰਹੀ ਹੈ।

ਰਾਜਪਾਲ ਨੇ ਕਿਹਾ ਕਿ ਪੂਰੀ ਦੁਨੀਆਂ ਗਲੋਬਲ ਵਾਰਮਿੰਗ ਕਾਰਨ ਜਲਵਾਯੂ ਪਰਿਵਰਤਨ ਦੀਆਂ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਨ ਮੌਸਮ ਅਤੇ ਕੁਦਰਤ ਦਾ ਸੰਤੁਲਨ ਵਿਗੜ ਰਿਹਾ ਹੈ। ਇਸ ਨਾਲ ਧਰਤੀ ਉੱਤੇ ਮਨੁੱਖਾਂ ਸਮੇਤ ਹੋਰ ਜੀਵ-ਜੰਤੂਆਂ ਲਈ ਵੀ ਬਹੁਤ ਸਾਰੇ ਖ਼ਤਰੇ ਪੈਦਾ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੁਨੀਆਂ ਪ੍ਰਗਤੀ ਦੇ ਰਾਹ ‘ਤੇ ਅੱਗੇ ਵਧ ਰਹੀ ਹੈ, ਅੱਜ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਵਾਤਾਵਰਨ ਸੁਰੱਖਿਆ ਸਬੰਧੀ ਚਿੰਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਏਕ ਪੇਡ ਮਾਂ ਕੇ ਨਾਮ’ ਮੁਹਿੰਮ ਜਲਵਾਯੂ ਤਬਦੀਲੀ ਦੀ ਸਮੱਸਿਆ ਦਾ ਸਹੀ ਹੱਲ ਹੈ।

ਰਾਜਪਾਲ ਨੇ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਰੁੱਖ ਲਗਾਉਣ ਲਈ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਅਤੇ ਵੱਧ ਤੋਂ ਵੱਧ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਤ ਨਾ ਰਹਿਣ ਸਗੋਂ ਵੱਡੇ ਹੋਣ ਤੱਕ ਉਨ੍ਹਾਂ ਦੀ ਸੰਭਾਲ ਵੀ ਕਰਨ।

ਇਸ ਮੌਕੇ ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਭਵਨ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੀ ਮੌਜੂਦ ਸਨ।

Tags: BREAKING NEWSBreaking news in PunjabiChandigarhchandigarh newsKeywords from NewsPUNJABpunjab newsPunjab news in Punjabitop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

by Ankit
August 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ ਚੰਡੀਗੜ੍ਹ, 18...

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

by Jaspreet Kaur
August 18, 2026
0

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ ਹਰਿਆਣਾ, 18 ਅਗਸਤ 2026 (ਵਿਸ਼ਵ ਵਾਰਤਾ) : ਹਰਿਆਣਾ ਵਿਧਾਨ ਸਭਾ...

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

by Jaspreet Kaur
August 18, 2026
0

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ - ਸ਼ਬਨਮ ਸਿਨਹਾ ਹੋਣਗੇ ਨਵੀ ਚੇਅਰਪਰਸਨ ਨਵੀ...

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

by Jaspreet Kaur
August 18, 2026
0

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ 'ਚ ਸ਼ਹੀਦ - ਚਰਖੀ ਦਾਦਰੀ 'ਚ ਸੋਗ ਦੀ ਲਹਿਰ - ਮੁੱਖ ਮੰਤਰੀ ਸੈਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

by Ankit
August 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ ਚੰਡੀਗੜ੍ਹ, 18...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 