• Latest
  • Trending
PUNJAB : ਸਿੱਖਾਂ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਿੱਚ ਬਾਦਲ ਪਰਿਵਾਰ ਦਾ ਯੋਗਦਾਨ : ਰਵੀਇੰਦਰ ਸਿੰਘ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

21 minutes ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

27 minutes ago
National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

37 minutes ago
National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

44 minutes ago
National: ਭਾਰਤ ਦੇ ਨਾਗਰਿਕਤਾ ਨਿਯਮਾਂ ਵਿੱਚ ਵੱਡਾ ਬਦਲਾਅ

56 minutes ago
Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

3 hours ago
‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

Hindi News
English News
Thursday, August 20, 2026
No Result
View All Result
27 °c
Chandigarh
30 ° Fri
30 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸਿੱਖਾਂ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਿੱਚ ਬਾਦਲ ਪਰਿਵਾਰ ਦਾ ਯੋਗਦਾਨ : ਰਵੀਇੰਦਰ ਸਿੰਘ

September 21, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਸਿੱਖਾਂ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਿੱਚ ਬਾਦਲ ਪਰਿਵਾਰ ਦਾ ਯੋਗਦਾਨ : ਰਵੀਇੰਦਰ ਸਿੰਘ

PUNJAB : ਸਿੱਖਾਂ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਿੱਚ ਬਾਦਲ ਪਰਿਵਾਰ ਦਾ ਯੋਗਦਾਨ : ਰਵੀਇੰਦਰ ਸਿੰਘ

ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ)PUNJAB -ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਤੇ ਸਾਬਕਾ ਸਪੀਕਰ ਵਿਧਾਨ ਸਭਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੀਹਵੀਂ ਸਦੀ ਚ, ਪੰਜਾਬ ਦੇ ਇਤਿਹਾਸ ਵਿੱਚ ਵੱਡੀ ਭੂਮਿਕਾ ਨਿਭਾਈ ਹੈ। 14 ਦਸੰਬਰ 1920 ਨੂੰ ਅੰਮ੍ਰਿਤਸਰ ਵਿੱਚ ਗੁਰਦੁਆਰਾ ਸੁਧਾਰ ਲਹਿਰ ਲਈ ਬਣੇ ਵੱਖ ਵੱਖ ਇਲਾਕਿਆਂ ਦੇ ਜਥਿਆਂ ਤੇ ਨੁਮਾਇੰਦਿਆਂ ਦੀ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਇੱਕ ਕੇਂਦਰੀ ਜਥੇਬੰਦੀ, ਜਿਸ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਹੋਵੇ, ਬਣਾਈ ਜਾਵੇ ਪਰ ਸਿੱਖ ਕੌਮ ਦੀ ਇਹ ਮਹਾਨ ਸੰਸਥਾ ਨੂੰ ਬਾਦਲ ਪਰਿਵਾਰ ਨੇ ਆਪਣੇ ਪਰਿਵਾਰਵਾਦ ਤੱਕ ਸੀਮਤ ਕਰ ਦਿੱਤਾ, ਜਿਸ ਦਾ ਖਮਿਆਜ਼ਾ ਸਮੁੱਚਾ ਪੰਥ ਭੁਗਤ ਰਿਹਾ ਹੈ।‌
ਰਵੀਇੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਦੋਂ ਹੌਂਦ ਵਿਚ ਆਇਆ ਸੀ ਜਦ ਜ਼ੁਲਮ ਸਿਖ਼ਰਾਂ ਤੇ ਸੀ , ਪੰਜਾਬ ਦੇ ਗੁਰਦੁਆਰੇ ਭ੍ਰਿਸ਼ਟ ਹੋ ਚੁੱਕੇ ਸੀ ਪੁਜਾਰੀਆਂ ਅਤੇ ਮਹੰਤਾਂ ਦੇ ਹੱਥਾਂ ਵਿੱਚ ਸਨ ਅਤੇ ਅੰਗਰੇਜ਼ ਸਰਕਾਰ ਉਨ੍ਹਾਂ ਦੀ ਪਿੱਠ ’ਤੇ ਸੀ।
ਇਨਾਂ ਦੇ ਰਾਜ ਵਿੱਚ ਪੰਜਾਬ ਨਸ਼ਿਆਂ ਦੇ ਸਮੁੰਦਰ ਵਿੱਚ ਡੁੱਬ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਰਿਸ਼ਵਤਖ਼ੋਰੀ ਸਿਖਰਾਂ ’ਤੇ ਪਹੁੰਚੀ। ਕਿਸਾਨ ਤੇ ਮਜ਼ਦੂਰ ਖ਼ੁਦਕੁਸ਼ੀਆਂ ਕਰਦੇ ਰਹੇ ਪਰ ਆਪਣੇ ਆਪ ਨੂੰ ਕਿਸਾਨੀ ਦੀ ਪੱਤ ਰੱਖਣ ਵਾਲੀ ਪਾਰਟੀ ਕਹਾਉਣ ਵਾਲੇ ਇਸ ਦਲ ਦੇ ਆਗੂ ਆਪਣੇ ਘਰ ਭਰਨ ਵਿੱਚ ਲੱਗੇ ਰਹੇ। । ਉਨ੍ਹਾਂ ਨੂੰ ਗ਼ਰੀਬ ਗੁਰਬਿਆਂ ਦੀ ਆਵਾਜ਼ ਸੁਣਨੀ ਬੰਦ ਹੋ ਗਈ। ਨੌਜਵਾਨਾਂ ਦਾ ਬਾਹਰਲੇ ਮੁਲਕਾਂ ਵੱਲ ਰੁਝਾਨ ਵੱਧਣ ਦਾ ਕਾਰਨ ਵੀ ਸੂਬੇ ਦੀ ਤਰਸਯੋਗ ਹਾਲਤ ਹੈ।
ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਅੱਜ ਵੀ ਸ੍ਰੋਮਣੀ ਅਕਾਲੀ ਦਲ ਮੁੜ ਪੁਨਰ ਸੁਰਜੀਤ ਹੋ ਸਕਦਾ ਹੈ ਜੇਕਰ ਬਾਦਲ ਪਰਿਵਾਰ ਦਾ ਠੱਪਾ ਇਨਾਂ ਤੋਂ ਲੱਥ ਜਾਵੇ।‌ ਪਾਰਟੀ ਦੀ ਟਕਸਾਲੀ ਲੀਡਰਸ਼ਿਪ ਨੂੰ ਅੱਗੇ ਆਉਣਾ ਚਾਹੀਦਾ ਹੈ,
ਸਿੱਖ ਨੌਜਵਾਨਾਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ ,ਜਿਹੜੇ ਪੜ੍ਹੇ ਲਿਖੇ ਹੋਣ ਦੇ ਨਾਲ ਨਾਲ ਲੋਕਾਂ ਲਈ ਕੰਮ ਕਰਨ ਦੀ ਸਮਰੱਥਾ ਰੱਖਦੇ ਹੋਣ ਪੇਂਡੂ ਲੋਕਾਂ, ਕਿਸਾਨਾਂ ਤੇ ਦਲਿਤਾਂ ਦੇ ਹੱਕਾਂ ਵਿੱਚ ਆਵਾਜ਼ ਉਠਾਉਣ, ਜਿਹੜੇ ਗੁਰੂ ਨਾਨਕ ਦੇਵ ਜੀ ਦੇ ਸਾਂਝੀਵਾਲਤਾ ਦੇ ਰਸਤੇ ’ਤੇ ਚੱਲਣ ’ਤੇ ਯਕੀਨ ਰੱਖਦੇ ਹੋਣ ਅਤੇ ਜਿਨ੍ਹਾਂ ਦੇ ਮਨ ਧਨ ਤੇ ਸੱਤਾ ਦੇ ਲਾਲਚ ਵਿੱਚ ਗ੍ਰਸੇ ਹੋਏ ਨਾ ਹੋਣ। ਰਵੀਇੰਦਰ ਸਿੰਘ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵਧ ਚੜ੍ਹ ਕੇ ਸਰਗਰਮੀ ਦਿਖਾਉਣ।

Tags: Akali Dal 1920 President Ravinder SinghBreaking news in Punjabiformer Speaker Vidhan SabhaLatest News In Punjabipunjab newsPunjab news in PunjabiSHIROMANI AKALI DALtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

by Ranjit Singh
August 20, 2026
0

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ...

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

by Ranjit Singh
August 20, 2026
0

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ - ਭਾਰਤੀ ਰੇਲਵੇ ਨੈੱਟਵਰਕ ਦੀ ਵਧੇਗੀ...

National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

by Ranjit Singh
August 20, 2026
0

National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ - ਚੀਨੀ ਡੀਲਰਾਂ ਲਈ ਸਟਾਕ ਲਿਮਿਟ ਕੀਤੀ ਤੈਅ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Most Popular

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
4 weeks ago
0

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ - ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 