Punjab: 12 ਆਈਪੀਐਸ ਅਧਿਕਾਰੀਆਂ ਨੂੰ ਡੀਆਈਜੀ ਰੈਂਕ ‘ਤੇ ਤਰੱਕੀ, ਪੜ੍ਹੋ ਸੂਚੀ
ਚੰਡੀਗੜ੍ਹ, 2 ਜਨਵਰੀ 2025 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ 12 ਆਈ ਪੀ ਐਸ ਅਫ਼ਸਰਾਂ ਨੂੰ ਪ੍ਰਮੋਟ ਕੀਤਾ ਹੈ। ਸਰਕਾਰ ਨੇ 12 ਆਈਪੀਐਸ ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਦੇ ਰੈਂਕ ‘ਤੇ ਤਰੱਕੀ ਦਿੱਤੀ ਹੈ। ਇਹ ਤਰੱਕੀਆਂ 1 ਜਨਵਰੀ, 2026 ਤੋਂ ਪ੍ਰਭਾਵੀ ਮੰਨੀਆ ਜਾਣਗੀਆਂ।
























