• Latest
  • Trending
Punjab: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

Punjab: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

2 years ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

38 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

8 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

9 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

9 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

9 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

10 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

10 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

10 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

10 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Tuesday, June 2, 2026
No Result
View All Result
24 °c
Chandigarh
35 ° Wed
34 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

September 21, 2024
in ਖਬਰਾਂ, ਪੰਜਾਬ
Punjab: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਅਮਨ ਅਰੋੜਾ

  1. Punjab: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

•⁠ 74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ

•⁠ ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 21 ਸਤੰਬਰ (ਸਤੀਸ਼ ਕੁਮਾਰ ਪੱਪੀ):- ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ ‘ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ (ਸੇਵਾਮੁਕਤ), ਵੀ.ਸੀ.ਐਮ. ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਐਨ.ਡੀ.ਏ. ਦੀਆਂ ਅਗਲੀਆਂ ਚੁਣੌਤੀਆਂ ਵਾਸਤੇ ਤਿਆਰ ਰਹਿਣ ਲਈ ਐਸ.ਐਸ.ਬੀ. ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲਾ ਲੈਣ ਵਿੱਚ ਸਫ਼ਲ ਹੋਏ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਮੌਜੂਦਾ ਸਮੇਂ ਇੰਸਟੀਚਿਊਟ ਦੇ 21 ਕੈਡਿਟ, ਜਿਨ੍ਹਾਂ ਨੇ ਆਪਣੀ ਐਸ.ਐਸ.ਬੀ. ਇੰਟਰਵਿਊ ਪਾਸ ਕਰ ਲਈ ਹੈ, ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Most Popular

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

by Jaspreet Kaur
1 week ago
0

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ - ਇਲਾਕੇ ਚ ਸੋਗ ਦੀ ਲਹਿਰ ਗੁਰਦਾਸਪੁਰ, 23 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 