• Latest
  • Trending
ਖੇਡਾਂ ਵਤਨ Punjab ਦੀਆਂ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਰਹੇ

ਖੇਡਾਂ ਵਤਨ Punjab ਦੀਆਂ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਰਹੇ

2 years ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

50 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

59 minutes ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

1 hour ago
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

1 hour ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

1 hour ago
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

1 hour ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

2 hours ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

3 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Tuesday, September 15, 2026
No Result
View All Result
26 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਡਾਂ ਵਤਨ Punjab ਦੀਆਂ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਰਹੇ

ਫੁੱਟਬਾਲ ਅੰ-17 ਲੜਕੀਆਂ ਦਾ ਫਾਈਨਲ ਮੁਕਾਬਲਾ ਸਪੋਰਟਸ ਕੰਪਲੈਕਸ-78 ਨੇ ਸ਼ੈਮਰੋਕ ਨੂੰ ਹਰਾ ਕੇ ਜਿੱਤਿਆ

September 22, 2024
in ਖਬਰਾਂ, ਪੰਜਾਬ
ਖੇਡਾਂ ਵਤਨ Punjab ਦੀਆਂ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਰਹੇ

ਖੇਡਾਂ ਵਤਨ Punjab ਦੀਆਂ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਰਹੇ

ਬਾਸਕਿਟਬਾਲ ਅੰ-14 ਲੜਕੀਆਂ ਦਾ  ਫਾਈਨਲ ਐਲ.ਪੀ.ਐਸ. 67 ਨੇ ਤੇ ਲੜਕੀਆਂ ਦਾ ਫਾਈਨਲ ਕੋਚਿੰਗ ਸੈਂਟਰ-78 ਨੇ ਜਿੱਤਿਆ

ਫੁੱਟਬਾਲ ਅੰ-17 ਲੜਕੀਆਂ ਦਾ ਫਾਈਨਲ ਮੁਕਾਬਲਾ ਸਪੋਰਟਸ ਕੰਪਲੈਕਸ-78 ਨੇ ਸ਼ੈਮਰੋਕ ਨੂੰ ਹਰਾ ਕੇ ਜਿੱਤਿਆ

ਖੇਡਾਂ ਵਤਨ Punjab ਦੀਆਂ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਰਹੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਸਤੰਬਰ, 2024 (ਸਤੀਸ਼ ਕੁਮਾਰ ਪੱਪੀ):- ਮੋਹਾਲੀ ਵਿਖੇ ਕੱਲ੍ਹ ਸ਼ੁਰੂ ਹੋਏ ਖੇਡਾਂ ਵਤਨ ਪੰਜਾਬ ਦੀਆਂ, ਸਾਲ ਤੀਜਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਐਤਵਾਰ ਵੀ ਜਾਰੀ ਰਹੇ। ਜਿਸ ਦੌਰਾਨ ਸੈਂਕੜੇ ਖਿਡਾਰੀਆਂ ਨੇ ਆਪੋ-ਆਪਣੀ ਟੀਮ ਦੀ ਜਿੱਤ ਲਈ ਸਖ਼ਤ ਮੁਕਾਬਲਿਆਂ ਦਾ ਸਾਹਮਣਾ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲੇ 25 ਸਤੰਬਰ ਤੱਕ ਚੱਲਣਗੇ।
ਅੱਜ ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਖੇਡ ਮੁਕਾਬਲਿਆ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਖੇਡ ਭਾਵਨਾ ਤਹਿਤ ਭਾਗ ਲੈਣ ਲਈ ਪ੍ਰੇਰਿਤ ਕੀਤਾ। ਦੂਜੇ ਦਿਨ ਦੀਆਂ ਇਨ੍ਹਾਂ ਖੇਡਾਂ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ:

ਜ਼ਿਲ੍ਹਾ ਪੱਧਰੀ ( ਦੂਜਾ ਦਿਨ) ਮਿਤੀ: 22-09-2024

ਐਥਲੈਟਿਕਸ ਅੰ -17 ਲੜਕੇ:
• 100 ਮੀਟਰ: ਜਸਕਰਨ ਸਿੰਘ ਨੇ ਪਹਿਲਾ ਸਥਾਨ, ਰੋਹਿਤ ਨੇ ਦੂਜਾ ਸਥਾਨ ਅਤੇ ਆਰਵ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• 800 ਮੀਟਰ:  ਮਹਿਤਾਬ ਸਿੰਘ ਪਹਿਲਾ ਸਥਾਨ, ਰਣਵਿਜੈ ਸਿੰਘ ਨੇ ਦੂਜਾ ਸਥਾਨ ਅਤੇ ਸਾਹਿਬ ਜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• ਲੰਮੀ ਛਾਲ:  ਸੁਮਿਤ ਨੇ ਪਹਿਲਾ ਸਥਾਨ, ਗੁਰਮਨਜੀਤ ਸਿੰਘ ਨੇ ਦੂਜਾ ਸਥਾਨ ਅਤੇ ਸੌਰਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• 3000 ਮੀਟਰ:  ਰਣਜੀਤ ਸਿੰਘ ਨੇ ਪਹਿਲਾ ਸਥਾਨ, ਵਿਕਾਸ ਦੂਜਾ ਸਥਾਨ ਅਤੇ ਜਗਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• 200 ਮੀਟਰ: ਜਸਕਰਨ ਸਿੰਘ ਪਹਿਲਾ ਸਥਾਨ, ਗੁਰਮਨਜੋਤ ਸਿੰਘ ਦੂਜਾ ਸਥਾਨ ਅਤੇ ਗੁਰਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਐਥਲੈਟਿਕਸ ਅੰ -17 ਲੜਕੀਆਂ:
• 100 ਮੀਟਰ: ਅਦਿਤੀ ਨੇ ਪਹਿਲਾ ਸਥਾਨ, ਵਿਪਨੀਤ ਕੌਰ ਨੇ ਦੂਜਾ ਸਥਾਨ ਅਤੇ ਏਂਜਲ ਸੇਠੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• 800 ਮੀਟਰ:  ਸ਼ਰੂਤੀ ਸੂਦ ਨੇ ਪਹਿਲਾ ਸਥਾਨ, ਗੁਰਸ਼ਰਨ ਕੌਰ ਨੇ ਦੂਜਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• ਲੰਮੀ ਛਾਲ:  ਮੰਨਤ ਨੇ ਪਹਿਲਾ ਸਥਾਨ, ਸ਼ਾਨਵੀਰ ਨੇ ਦੂਜਾ ਸਥਾਨ ਅਤੇ ਨੀਰਜ ਕੁਮਾਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• 3000 ਮੀਟਰ:  ਕਿਰਨ ਨੇ ਪਹਿਲਾ ਸਥਾਨ, ਨਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
• 200 ਮੀਟਰ: ਅਦਿਤੀ ਨੇ ਪਹਿਲਾ ਸਥਾਨ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਐਥਲੈਟਿਕਸ 31-40 ਲੜਕੇ:
• 100 ਮੀਟਰ: ਰਮਨਦੀਪ ਸਿੰਘ ਨੇ ਪਹਿਲਾ ਸਥਾਨ, ਸਰਬਜੀਤ ਸਿੰਘ ਨੇ ਦੂਜਾ ਸਥਾਨ ਅਤੇ ਅਮਰਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• 800 ਮੀਟਰ: ਦਲੀਪ ਸਿੰਘ ਨੇ ਪਹਿਲਾ ਸਥਾਨ, ਕੁਲਦੀਪ ਸਿੰਘ ਨੇ ਦੂਜਾ ਸਥਾਨ ਅਤੇ ਅਮਰਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• ਲੰਮੀ ਛਾਲ:  ਦਲੀਪ ਕੁਮਾਰ ਨੇ ਪਹਿਲਾ ਸਥਾਨ, ਗੁਰਿੰਦਰ ਸਿੰਘ ਨੇ ਦੂਜਾ ਸਥਾਨ ਅਤੇ ਰਮਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
• 200 ਮੀਟਰ: ਸਰਬਜੀਤ ਸਿੰਘ ਨੇ ਪਹਿਲਾ ਸਥਾਨ, ਜੁਝਾਰ ਸਿੰਘ ਨੇ ਦੂਜਾ ਸਥਾਨ ਅਤੇ ਜਸਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਵੇਟ ਲਿਫਟਿੰਗ ਅੰ -17 (45 kg) ਲੜਕੀਆਂ:
• ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
• ਸਹਿਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਵੇਟ ਲਿਫਟਿੰਗ ਅੰ -17 (55 kg) ਲੜਕੀਆਂ:
• ਸਹਿਜਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
• ਸਾਨਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਵੇਟ ਲਿਫਟਿੰਗ ਅੰ – 21( 49 kg) ਲੜਕੀਆਂ:
• ਗੁਨੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
• ਰਿਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ ਅੰ-17 ਲੜਕੀਆਂ:
• ਫਾਈਨਲ ਮੈਚ:  ਸਪੋਰਟਸ ਕੰਪਲੈਕਸ-78 ਨੇ ਸ਼ੈਮਰੋਕ ਨੂੰ 3 -2 ਨਾਲ ਹਰਾਇਆ।
ਫੁੱਟਬਾਲ ਅੰ-17 ਲੜਕੇ:
• ਕੋਚਿੰਗ ਸੈਂਟਰ ਸਪੋਰਟਸ ਕੰਪਲੈਕਸ -78 ਨੇ ਗੁਰੂ ਹਰਕ੍ਰਿਸ਼ਨ  ਪਲਬੀਕ ਸਕੂਲ ਨੂੰ 1-0 ਨਾਲ ਹਰਾਇਆ।
ਫੁੱਟਬਾਲ ਅੰ-14 ਲੜਕੇ:
• ਕੋਚਿੰਗ ਸੈਂਟਰ ਸਪੋਰਟਸ ਕੰਪਲੈਕਸ-78 ਨੇ ਜੀ.ਐਚ.ਐਸ.ਕੁਬਾਹੇੜੀ ਨੂੰ 4-0 ਨਾਲ ਹਰਾਇਆ।
• ਫੁੱਟਬਾਲ ਕਲੱਬ ਕੁਰਾਲੀ ਨੇ ਬੀ.ਐਚ.ਐਸ.ਆਰਿਆ ਸਕੂਲ ਨੂੰ 3-1 ਨਾਲ ਹਰਾਇਆ।
ਬਾਸਕਿਟਬਾਲ ਅੰ-14 ਲੜਕੇ
• ਪਹਿਲੇ ਸੈਮੀ-ਫਾਈਨਲ: ਕੋਚਿੰਗ ਸੈਂਟਰ-78 ਨੇ ਸੈਮਰੋਕ ਸਕੂਲ ਨੂੰ 27-08 ਨਾਲ ਹਰਾਇਆ।
• ਦੂਜੇ ਸੈਮੀ-ਫਾਈਨਲ: ਐਲ.ਪੀ.ਐਸ 67 ਨੇ ਸੋਹਮ ਅਕੈਡਮੀ ਨੂੰ 30-02 ਨਾਲ ਹਰਾਇਆ।
• ਫਾਈਨਲ:  ਐਲ.ਪੀ.ਐਸ. 67 ਨੇ ਕੋਚਿੰਗ ਸੈਂਟਰ-78 ਨੂੰ 51-45 ਨਾਲ ਹਰਾਇਆ।
ਬਾਸਕਿਟਬਾਲ ਅੰ-14 ਲੜਕੀਆਂ
• ਪਹਿਲੇ ਸੈਮੀ-ਫਾਈਨਲ: ਕੋਚਿੰਗ ਸੈਂਟਰ-78 ਨੇ ਜੋਨੀ ਕਲੱਬ ਨੂੰ 28-04 ਨਾਲ ਹਰਾਇਆ।
• ਦੂਜੇ ਸੈਮੀ-ਫਾਈਨਲ: ਚੰਦੋ ਬਾਸਕਿਟਬਾਲ ਅਕੈਡਮੀ ਨੇ ਐਲ.ਪੀ.ਐਸ 67 ਨੂੰ 8-3 ਨਾਲ ਹਰਾਇਆ।
• ਫਾਈਨਲ: ਕੋਚਿੰਗ ਸੈਂਟਰ-78 ਨੇ ਚੰਦੋ ਬਾਸਕਿਟਬਾਲ ਅਕੈਡਮੀ ਨੂੰ 32-08 ਨਾਲ ਹਰਾਇਆ।

Tags: BREAKING NEWSLatest Punjab newsLatest sports newsPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

by Ankit
September 15, 2026
0

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

by Ankit
September 15, 2026
0

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

Most Popular

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

by Jaspreet Kaur
3 weeks ago
0

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ ਅੰਮ੍ਰਿਤਸਰ, 25...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 