• Latest
  • Trending
PUNJAB : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

PUNJAB : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

2 years ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

45 minutes ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

1 hour ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

2 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

2 hours ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

2 hours ago
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

2 hours ago
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

2 hours ago
ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

3 hours ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

3 hours ago
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

3 hours ago
Hindi News
English News
Tuesday, June 23, 2026
No Result
View All Result
33 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

September 22, 2024
in ਖਬਰਾਂ, ਪੰਜਾਬ
PUNJAB : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

PUNJAB : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ – ਵਿਧਾਇਕ ਸੋਹਲ

ਤਰਨ ਤਾਰਨ/ਚੰਡੀਗੜ੍ਹ, 22 ਸਤੰਬਰ(ਵਿਸ਼ਵ ਵਾਰਤਾ) PUNJAB-ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਰੱਖਿਆ ਗਿਆ।

PUNJAB

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਤਿਹਾਸਿਕ ਨਗਰੀ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਸੀ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਵਿਖੇ ਨਤਮਸਤਕ ਹੋਣ ਲਈ ਆਉਂਦੇ ਸਨ। ਪਰ ਟਰੈਫਿਕ ਸਮੱਸਿਆ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਮੰਤਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ ਅੰਦਰ ਅੰਦਰ ਓਵਰਬ੍ਰਿਜ ਦਾ ਕੰਮ ਖਤਮ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਅਖੀਰ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀ ਪਿਛਲੇ ਕਈ ਸਾਲਾਂ ਤੋਂ ਰੇਲਵੇ ਓਵਰ ਬ੍ਰਿਜ ਦੀ ਮੰਗ ਸੀ, ਜਿਸ ਨੂੰ ਅੱਜ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰਾ ਕਰਕੇ ਹਲਕਾ ਵਾਸੀਆਂ ਨੂੰ ਬੜੀ ਵੱਡੀ ਰਾਹਤ ਦਿੱਤੀ। ਜਿਸ ਤੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ । ਵਿਧਾਇਕ ਨੇ ਕਿਹਾ ਹੈ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਨਤਮਸਤਕ ਹੋਣ ਲਈ ਆਉਂਦੇ ਸਨ ਅਤੇ ਟਰੈਫਿਕ ਸਮੱਸਿਆ ਹੋਣ ਦੇ ਕਾਰਨ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਧਾਇਕ ਸੋਹਲ ਨੇ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਸ਼ਹਿਰ ਵਿੱਚ ਨਵੀਆਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ, ਐਲਈਡੀ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ। ਸੱਚਖੰਡ ਰੋਡ ‘ਤੇ ਸਥਿਤ ਕੂੜੇ ਦੇ ਡੰਪ ਨੂੰ ਵੀ ਹਟਾਇਆ ਜਾ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਜੰਡਿਆਲਾ ਰੋਡ ਰੇਲਵੇ ਲਾਈਨ ‘ਤੇ ਵੀ ਰੇਲਵੇ ਓਵਰ ਬ੍ਰਿਜ ਬਣਾਉਣ ਲਈ ਸਰਕਾਰ ਨੂੰ ਲਿਖਿਆ ਗਿਆ ਹੈ, ਜਿਸ ਨੂੰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲਦ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਐਡਵੋਕੇਟ ਕੋਮਲਪ੍ਰੀਤ ਸਿੰਘ ਪੀਏ, ਬਲਾਕ ਪ੍ਰਧਾਨ ਜਸਕਰਨ ਸਿੰਘ, ਬਲਾਕ ਪ੍ਰਧਾਨ ਸਰਬਰਿੰਦਰ ਸਿੰਘ ਭਰੋਵਾਲ, ਅੰਗਰੇਜ਼ ਸਿੰਘ ਢੰਡ, ਬਲਵਿੰਦਰ ਸਿੰਘ ਬਿੱਲਾ, ਮਾਸਟਰ ਤਸਵੀਰ ਸਿੰਘ, ਪ੍ਰਿੰਸੀਪਲ ਫੂਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ|

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Most Popular

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

by Ranjit Singh
7 days ago
0

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ ਚੰਡੀਗੜ੍ਹ, 17 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 