• Latest
  • Trending
PUNJAB: ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ; 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

PUNJAB: ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ; 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

1 year ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

24 minutes ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

46 minutes ago
Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

1 hour ago
Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

2 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

2 hours ago
Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

2 hours ago
National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

3 hours ago
Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

14 hours ago
Hindi News
English News
Thursday, August 6, 2026
No Result
View All Result
30 °c
Chandigarh
28 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ; 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 195 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ

July 5, 2025
in ਖਬਰਾਂ, ਪੰਜਾਬ
PUNJAB: ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ; 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ
PUNJAB: ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ; 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ
— ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 195 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 126ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6.1 ਕਿਲੋ ਅਫੀਮ ਅਤੇ 1.19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 126 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 20,594 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 451 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 460 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨ ਤਾਰਨ ਸਮੇਤ ਛੇ ਜ਼ਿਲ੍ਹਿਆਂ ਵਿੱਚ 195 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Tags: Latest Punjab newsLATEST PUNJAB NEWS IN PUNJBAIPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

by Ranjit Singh
August 6, 2026
0

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ 'ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ):...

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

by Ranjit Singh
August 6, 2026
0

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਇੱਕ ਵਾਰ...

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

by Ranjit Singh
August 6, 2026
0

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ...

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

by Ranjit Singh
August 6, 2026
0

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਅਕਾਲੀ ਦਲ ਵਾਰਿਸ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

by Ranjit Singh
August 6, 2026
0

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ 'ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ):...

Most Popular

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

by Jaspreet Kaur
2 weeks ago
0

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ ਸਰਕਾਰ ਨਾਲ ਤਿੰਨਾਂ ਮੰਗਾਂ 'ਤੇ ਬਣੀ ਸਹਿਮਤੀ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 