• Latest
  • Trending
Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

3 weeks ago
ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

32 minutes ago
ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

44 minutes ago
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

1 hour ago
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

1 hour ago
ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

1 hour ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

1 hour ago
ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

2 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

3 hours ago
ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

3 hours ago
ਪੈਟਰੋਲ – ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਬੋਲੇ ਵੜਿੰਗ; ਮੋਦੀ ਸਰਕਾਰ ਕੱਟ ਰਹੀ ਆਮ ਲੋਕਾਂ ਦੀਆਂ ਜੇਬਾਂ

ਪੈਟਰੋਲ – ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਬੋਲੇ ਵੜਿੰਗ; ਮੋਦੀ ਸਰਕਾਰ ਕੱਟ ਰਹੀ ਆਮ ਲੋਕਾਂ ਦੀਆਂ ਜੇਬਾਂ

3 hours ago
Hindi News
English News
Monday, May 25, 2026
No Result
View All Result
35 °c
Chandigarh
37 ° Tue
38 ° Wed
38 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

May 3, 2026
in ਖਬਰਾਂ, ਪੰਜਾਬ
Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

Punjab: 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

– ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ – ਸਪੀਕਰ ਸੰਧਵਾਂ

ਕੋਟਕਪੂਰਾ, 3 ਮਈ (ਵਿਸ਼ਵ ਵਾਰਤਾ) : ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ।

ਫਾਜ਼ਿਲਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਨਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।

ਸਮਾਪਨ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਫਾਈਨਲ ਮੁਕਾਬਲੇ ਦੀ ਸ਼ੁਰੂਆਤ ਕਰਵਾਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਗੱਤਕਾ ਨੂੰ ਇੱਕ ਬਿਹਤਰ ਰਵਾਇਤੀ ਸਿੱਖ ਜੰਗਜੂ ਕਲਾ ਕਰਾਰ ਦਿੱਤਾ ਜੋ ਸਵੈ-ਰੱਖਿਆ ਦੇ ਨਾਲ-ਨਾਲ ਆਧਿਆਤਮਿਕਤਾ, ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਗੱਤਕਾ ਖੇਡਣ ਵਾਲੇ ਖਿਡਾਰੀ ਨਸ਼ਿਆਂ ਤੋਂ ਹਮੇਸ਼ਾਂ ਦੂਰ ਰਹਿੰਦੇ ਹਨ ਅਤੇ ਜੀਵਨ ਵਿੱਚ ਉੱਚ ਆਦਰਸ਼ਾਂ ਨੂੰ ਅਪਣਾਉਂਦੇ ਹਨ। ਉਨ੍ਹਾਂ ਨੇ ਖਿਡਾਰਨਾਂ ਨੂੰ ਆਪਣੇ ਧਰਮ ਅਤੇ ਚੰਗੀਆਂ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਉਪਰਾਲਿਆਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ ਜਿਸ ਨੇ ਨੈਸ਼ਨਲ ਪੱਧਰ ’ਤੇ ਇਸ ਖੇਡ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਨੂੰ ਮੁਕਾਬਲੇ ਦਾ ਮੰਚ ਪ੍ਰਦਾਨ ਕਰਨ ਲਈ ਯਤਨ ਕੀਤੇ ਹਨ।

ਇਸ ਮੌਕੇ ਖਿਡਾਰੀਆਂ ਨੂੰ ਪ੍ਰਦਾਨ ਕੀਤੇ ਵਿਅਕਤੀਗਤ ਸਨਮਾਨਾਂ ਵਿੱਚ ਗੁਰਦਾਸਪੁਰ ਦੀ ਜਪਨੀਤ ਕੌਰ ਨੂੰ ‘ਬਿਹਤਰੀਨ ਉਭਰਦੀ ਖਿਡਾਰਨ’ ਤੇ ਫਾਜ਼ਿਲਕਾ ਦੀ ਗੁਰਸਿਮਰਨ ਕੌਰ ਨੂੰ ‘ਬਿਹਤਰ ਜੂਨੀਅਰ ਗੱਤਕਾਬਾਜ਼’ ਦਾ ਸਨਮਾਨ ਮਿਲਿਆ ਜਦਕਿ ਲੁਧਿਆਣਾ ਦੀ ਅਨੂਕੀਰਤ ਕੌਰ ਨੂੰ ‘ਬਿਹਤਰੀਨ ਫੱਰੀ ਸੋਟੀ ਖਿਡਾਰਨ’ ਦਾ ਖਿਤਾਬ ਦਿੱਤਾ ਗਿਆ। ਰੂਪਨਗਰ ਦੀ ਪਵਨੀਤ ਕੌਰ ਨੂੰ ‘ਸਰਵੋਤਮ ਖਿਡਾਰਨ’ ਅਤੇ ਇਸ਼ਪ੍ਰੀਤ ਕੌਰ ਨੂੰ ‘ਬਿਹਤਰੀਨ ਗੱਤਕਾ ਸੋਟੀ ਖਿਡਾਰਨ’ ਦਾ ਸਨਮਾਨ ਦਿੱਤਾ ਗਿਆ। ਫਤਿਹਗੜ੍ਹ ਸਾਹਿਬ ਦੀ ਸਹਿਜ ਕੌਰ ਨੂੰ ‘ਬਿਹਤਰੀਨ ਸਬ-ਜੂਨੀਅਰ ਸਟਾਰ’ ਅਵਾਰਡ ਨਾਲ ਨਿਵਾਜਿਆ ਗਿਆ।

ਇਸ ਮੌਕੇ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਨੇ ਗੱਤਕਾ ਖੇਡ ਵਿੱਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਵਧਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ।

ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਅਤੇ ਸੀਨੀਅਰ ਵਾਈਸ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਡਾ. ਢਿੱਲੋਂ, ਜੋ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ, ਨੇ ਅਗਲੀ ਰਾਜ ਪੱਧਰੀ ਚੈਂਪੀਅਨਸ਼ਿਪ ਕੋਟਕਪੂਰਾ ਵਿੱਚ ਕਰਵਾਉਣ ਦੀ ਪੇਸ਼ਕਸ਼ ਕੀਤੀ ਅਤੇ ਜੇਤੂ ਖਿਡਾਰਨਾਂ ਨੂੰ ਆਪਣੇ ਵਿਦਿਅਕ ਸੰਸਥਾਨਾਂ ਵਿੱਚ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕੀਤਾ।

ਚੈਂਪੀਅਨਸ਼ਿਪ ਦਾ ਸੰਚਾਲਨ ਮੁੱਖ ਰੈਫਰੀ ਤਲਵਿੰਦਰ ਸਿੰਘ, ਚੈਂਪੀਅਨਸ਼ਿਪ ਦੇ ਕੋਆਰਡੀਨੇਟਰ ਨਰਿੰਦਰ ਪਾਲ ਸਿੰਘ ਪਾਰਸ, ਸੀਨੀਅਰ ਰੈਫਰੀ ਹਰਸਿਮਰਨ ਸਿੰਘ, ਸ਼ੈਰੀ ਸਿੰਘ, ਪ੍ਰਦੀਪ ਸਿੰਘ ਅਤੇ ਬਲਜੀਤ ਕੌਰ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਕੀਤਾ ਗਿਆ। ਜ਼ਿਲ੍ਹਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੋ ਦਿਨ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ ਪ੍ਰੀਤਮ ਸਿੰਘ ਛੋਕਰ ਅਤੇ ਪ੍ਰਬੰਧਕ ਅਫ਼ਸਰ ਹਰਪ੍ਰੀਤ ਸਿੰਘ ਢਿੱਲੋਂ ਮੁਤਾਬਿਕ ਦੋ ਦਿਨ ਚੱਲੀ ਇਸ ਚੈਂਪੀਅਨਸ਼ਿਪ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ, ਜਿਸ ਨਾਲ ਗੱਤਕਾ ਦੀ ਵਧਦੀ ਲੋਕਪ੍ਰਿਯਤਾ ਅਤੇ ਇਸ ਦੀ ਅਨੁਸ਼ਾਸਨ, ਹੌਸਲੇ ਅਤੇ ਵਿਰਾਸਤ ਨਾਲ ਜੁੜੀ ਮਹੱਤਤਾ ਸਪੱਸ਼ਟ ਹੁੰਦੀ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੇਤੂ ਟੀਮਾਂ ਅਤੇ ਪ੍ਰਬੰਧਕਾਂ ਸਮੇਤ ਹੋਰ ਸਹਿਯੋਗੀਆਂ ਦਾ ਸਨਮਾਨ ਵੀ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

by Jaspreet Kaur
May 25, 2026
0

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ...

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

by Jaspreet Kaur
May 25, 2026
0

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ - ਲਗਾਇਆ ਜੁਰਮਾਨਾ ਚੰਡੀਗੜ੍ਹ, 25 ਮਈ 2026 (ਵਿਸ਼ਵ...

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

by Ankit
May 25, 2026
0

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 92 ਵਿਅਕਤੀਆਂ...

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

by Ankit
May 25, 2026
0

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ ਸਾਰੇ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

by Jaspreet Kaur
May 25, 2026
0

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ...

Most Popular

Delhi ‘ਚ ਟ੍ਰੈਫਿਕ ਨਿਯਮਾਂ ਵਿੱਚ ਵੱਡੇ ਬਦਲਾਅ; ਹੁਣ ਵਾਹਨ ਚਲਾਉਣ ਵਾਲਿਆਂ ਨੂੰ ਰਹਿਣਾ ਪਵੇਗਾ ਹੋਰ ਸਾਵਧਾਨ!

Delhi ‘ਚ ਟ੍ਰੈਫਿਕ ਨਿਯਮਾਂ ਵਿੱਚ ਵੱਡੇ ਬਦਲਾਅ; ਹੁਣ ਵਾਹਨ ਚਲਾਉਣ ਵਾਲਿਆਂ ਨੂੰ ਰਹਿਣਾ ਪਵੇਗਾ ਹੋਰ ਸਾਵਧਾਨ!

by Jaspreet Kaur
2 weeks ago
0

Delhi 'ਚ ਟ੍ਰੈਫਿਕ ਨਿਯਮਾਂ ਵਿੱਚ ਵੱਡੇ ਬਦਲਾਅ; ਹੁਣ ਵਾਹਨ ਚਲਾਉਣ ਵਾਲਿਆਂ ਨੂੰ ਰਹਿਣਾ ਪਵੇਗਾ ਹੋਰ ਸਾਵਧਾਨ! ਨਵੀ ਦਿੱਲੀ, 9 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 