• Latest
  • Trending
PUNJAB : ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ – ਹਰਪਾਲ ਸਿੰਘ ਚੀਮਾ 

PUNJAB : ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ – ਹਰਪਾਲ ਸਿੰਘ ਚੀਮਾ 

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

4 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

5 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

6 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

8 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

9 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

10 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

11 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

11 hours ago
Hindi News
English News
Tuesday, June 23, 2026
No Result
View All Result
29 °c
Chandigarh
35 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ – ਹਰਪਾਲ ਸਿੰਘ ਚੀਮਾ 

July 25, 2024
in Politics, ਅੰਮ੍ਰਿਤਸਰ, ਖਬਰਾਂ, ਪੰਜਾਬ
PUNJAB : ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ – ਹਰਪਾਲ ਸਿੰਘ ਚੀਮਾ 

PUNJAB : ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ – ਹਰਪਾਲ ਸਿੰਘ ਚੀਮਾ 

ਅੰਮ੍ਰਿਤਸਰ, 25 ਜੁਲਾਈ (ਵਿਸ਼ਵ ਵਾਰਤਾ)PUNJAB-ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ 48 ਡਿਗਰੀ ਸੇਲਸੀਅਸ ਤੋਂ 50 ਡਿਗਰੀ ਸੇਲਸੀਅਸ ਤੱਕ ਪਹੁੰਚ ਗਿਆ ਹੈ ਇਸ ਨੂੰ ਠੱਲ ਪਾਉਣ ਲਈ ਦਰੱਖਤ ਲਗਾਉਣੇ ਬਹੁਤ ਜਰੂਰੀ ਹਨ ਤਾਂ ਹੀ ਅਸੀਂ ਆਪਣੇ ਵਾਤਾਵਰਨ ਨੂੰ ਨਵੀਂ ਪੀੜ੍ਹੀ ਲਈ ਬਚਾ ਸਕਦੇ ਹਾਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ 66 ਕੇ ਵੀ ਸਬ-ਸਟੇਸ਼ਨ ਮਾਨਾਂਵਾਲਾ ਵਿਖੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਬੂਟੇ ਲਗਾਉਣ ਉਪਰੰਤ ਕੀਤਾ।

ਇਸ ਮੌਕੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਦਰੱਖਤ ਲਗਾ ਕੇ ਹੀ ਮਨੁੱਖਤਾ ਨੂੰ ਬਚਾਇਆ ਜਾ ਸਕਦਾ ਹੈ ਅਤੇ ਵੱਧ ਰਹੇ ਤਾਪਮਾਨ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਪੀ ਐਸ ਪੀ ਸੀ ਐਲ ਵੱਲੋ ਸਾਰੇ ਪੰਜਾਬ ਦੇ ਬਿਜਲੀ ਘਰਾ ਅੰਦਰ (ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ) ਦੇ ਦਫਤਰਾ ਵਿਚ ਖਾਲੀ ਪਈ ਜਮੀਨ ਉਪਰ ਵੱਧ ਤੋ ਵੱਧ ਬੂਟੇ ਲਗਾਏ ਜਾਣਗੇ ਅਤੇ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ-ਭਰਿਆ ਬਣਾਇਆ ਜਾਵੇਗਾ। ਸ: ਈ.ਟੀ.ਓ ਨੇ ਕਿਹਾ ਕਿ ਕੇਵਲ ਬੂਟੇ ਲਗਾਉਣੇ ਹੀ ਜ਼ਰੂਰੀ ਨਹੀਂ ਬਲਕਿ ਉਨਾਂ ਦੀ ਦੇਖਭਾਲ ਕਰਨੀ ਵੀ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਬਚਾਈਏ। ਉਨਾਂ ਕਿਹਾ ਕਿ ਸਾਡਾ ਵਾਤਾਵਰਨ ਦਿਨ ਪ੍ਰਤੀਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਨਵੇਂ ਪੌਦੇ ਲਗਾਉਣੇ, ਪਾਣੀ ਬਚਾਉਣਾ, ਪਲਾਸਟਿਕ ਵਸਤੂਆਂ ਦੀ ਘੱਟ ਤੋਂ ਘੱਟ ਪ੍ਰਯੋਗ ਕਰਨਾ ਸ਼ਾਮਲ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਵਿੱਚ ਵਿੱਚ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣਾ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਸਭ ਤੋਂ ਪਹਿਲਾਂ ਵਾਤਾਵਰਨ ਨੂੰ ਸ਼ੁੱਧ ਕਰਨਾ ਹੈ। ਉਨਾਂ ਕਿਹਾ ਕਿ ਹਰੇਕ ਪੰਜਾਬੀ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਸਰਕਾਰ ਦਾ ਸਹਿਯੋਗ ਦੇਵੇ। ਉਨਾਂ ਨੇ ਇਸ ਕੰਮ ਲਈ ਬਿਜਲੀ ਮਹਿਕਮੇ ਦੇ ਅਧਿਕਾਰੀਆ/ਕਰਮਚਾਰੀਆ ਦੀ ਸ਼ਲਾਘਾ ਵੀ ਕੀਤੀ ਗਈ।

ਇਸ ਮੌਕੇ ਇੰਜੀ:ਡੀ ਆਰ ਬੰਗੜ ਮੁੱਖ ਇੰਜੀਨੀਅਰ ਬਾਰਡਰ ਜੋਨ ਅੰਮ੍ਰਿਤਸਰ, ਇੰਜੀ: ਗੁਰਸ਼ਰਨ ਸਿੰਘ ਖਹਿਰਾ ਉਪ ਮੁੱਖ ਇੰਜੀਨੀਅਰ/ਸਬਅਰਬਨ ਹਲਕਾ ਅੰਮ੍ਰਿਤਸਰ, ਇੰਜੀ: ਗੁਰਮੱਖ ਸਿੰਘ, ਵਧੀਕ ਨਿਗਰਾਨ ਇੰਜੀਨੀਅਰ ਇੰਜੀ:/ਸੰਚਾਲਣ ਮੰਡਲ ਜੰਡਿਆਲਾ ਗੁਰੂ ਅਤੇ ਸਮੂਹ ਉਪ ਮੰਡਲ ਅਫਸਰ ਅਧੀਨ ਮੰਡਲ ਜੰਡਿਆਲਾ ਗੁਰੂ, ਜੇਈਜ/ ਮੰਡਲ ਦਫਤਰ ਦਾ ਸਮੂਹ ਸਟਾਫ ਹਾਜਰ ਸੀ। ਇਸ ਤੋ ਇਲਾਵਾ ਇਲਾਕਾ ਨਿਵਾਸੀਆ ਵੱਲੋ ਧੰਨਵਾਦ ਕਰਦੇ ਹੋਏ ਸ੍ਰੀ ਜਗਜੀਤ ਸਿੰਘ ਜੱਜ, ਸ੍ਰੀ ਹਰਪਾਲ ਸਿੰਘ ਚੋਹਾਨ, ਸ੍ਰੀ ਖਜਾਨ ਸਿੰਘ, ਸ੍ਰੀ ਹਰਭਜਨ ਸਿੰਘ ਪਿੰਡ ਨਵਾਕੋਟ, ਸ੍ਰੀ ਜਗਤਾਰ ਸਿੰਘ ਪਿੰਡ ਨਵਾਕੋਟ ਅਤੇ ਹੋਰ ਸਤਿਕਾਰਤ ਸ਼ਖਸ਼ੀਅਤਾਂ ਵੱਲੋ ਮੋਕੇ ਤੇ ਮੰਤਰੀ ਸਹਿਬ ਜੀ ਨੂੰ ਪੰਜਾਬ ਸਰਕਾਰ ਦੀ ਇਸ ਅਪੀਲ ਨੂੰ ਮੁੱਖ ਰੱਖਦੇ ਹੋਏ ਵੱਧ ਤੋ ਵੱਧ ਬੂਟੇ ਲਗਾਉਣ ਦਾ ਵਿਸ਼ਵਾਸ ਦਿਵਾਇਆ ਗਿਆ।

Tags: Finance Minister PunjabHARBHAJAN SINGH ETOHarpal Singh CheemaPUNJABPunjab State Power Corporation Limited
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

by Ankit
2 weeks ago
0

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 