<h3><span style="color: #ff0000;"><strong>PUNJAB : ਪੰਚਾਇਤੀ ਚੋਣਾਂ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਅਹਿਮ ਪੱਤਰ ਜਾਰੀ</strong></span></h3> <strong>ਚੰਡੀਗੜ੍ਹ, 23ਸਤੰਬਰ(ਵਿਸ਼ਵ ਵਾਰਤਾ) - ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।</strong> <img class="alignnone wp-image-329147 size-full" src="https://wishavwarta.in/wp-content/uploads/2024/09/full51096-1.jpg" alt="PUNJAB" width="1000" height="1320" />