PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ 586 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 24ਸਤੰਬਰ(ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ ਚੰਡੀਗੜ੍ਹ ਦੇ ਟੈਗੋਰ ਥਿਏਟਰ ’ਚ ਬਾਅਦ ਦੁਪਹਿਰ 1 ਵਜੇ 586 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਨਵੀਂ ਭਰਤੀ ਸਿਹਤ ਵਿਭਾਗ ਨਾਲ ਸੰਬੰਧਿਤ ਹੈl























