• Latest
  • Trending
Punjab: ਜਥੇਦਾਰ ਗੁਰਬਚਨ ਸਿੰਘ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਧਾਮੀ

Punjab: ਜਥੇਦਾਰ ਗੁਰਬਚਨ ਸਿੰਘ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਧਾਮੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

5 hours ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

6 hours ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

6 hours ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

7 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

8 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

8 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

9 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

9 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

10 hours ago
Hindi News
English News
Monday, July 13, 2026
No Result
View All Result
30 °c
Chandigarh
34 ° Tue
35 ° Wed
36 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜਥੇਦਾਰ ਗੁਰਬਚਨ ਸਿੰਘ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਧਾਮੀ

ਸਿੱਖ ਕੌਮ ’ਤੇ ਹੋ ਰਹੇ ਹਮਲਿਆਂ ਨੂੰ ਇਕਜੁੱਟਤਾ ਨਾਲ ਲਾਮਬੰਦ ਹੋ ਕੇ ਰੋਕਣਾ ਸਮੇਂ ਦੀ ਵੱਡੀ ਲੋੜ- ਬਲਵਿੰਦਰ ਸਿੰਘ ਭੂੰਦੜ

September 24, 2024
in ਖਬਰਾਂ, ਪੰਜਾਬ

ਜੈਤੋ,24 ਸਤੰਬਰ (ਰਘੂਨੰਦਨ ਪਰਾਸ਼ਰ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਬੁਲਾਰਿਆਂ ਨੇ ਜਥੇਦਾਰ ਟੌਹੜਾ ਦੀਸਿੱਖ ਸਿਧਾਂਤਾਂ ਪ੍ਰਤੀ ਦ੍ਰਿੜ੍ਹਤਾ ਨੂੰ ਯਾਦ ਕਰਦਿਆਂ ਪੰਥਕ ਇਕਜੁੱਟਤਾ ਲਈ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦਾ ਅਹਿਦ ਕੀਤਾ।ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਅੱਡਰੀ ਹੋਂਦ ਹਸਤੀ ਲਈ ਆਪਣਾ ਵਿਲੱਖਣ ਤੇ ਅਹਿਮ ਯੋਗਦਾਨ ਪਾਉਣਵਾਲੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਤਿੰਨ ਦਹਾਕਿਆਂ ਅੰਦਰ ਪੰਥਕ ਸਿਆਸਤ ਵਿੱਚ ਕਾਰਜਸ਼ੀਲ ਰਹਿੰਦਿਆਂ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ।

ਉਨ੍ਹਾਂ ਨੇ ਪੰਥਪ੍ਰਸਤੀ ਨਾਲ ਧਾਰਮਿਕ, ਰਾਜਸੀ ਅਤੇ ਸਮਾਜਕ ਖੇਤਰ ਅੰਦਰ ਅਜਿਹੇ ਕਾਰਜ ਕੀਤੇ ਜੋ ਮਿਸਾਲੀ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿਚਕਾਰ ਇੱਕ ਸੁਮੇਲ ਕਾਇਮ ਰੱਖਣ ਵਾਲੇ ਸਨ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਦਾ ਜੀਵਨ ਨਿੱਜਵਾਦ ਤੋਂ ਉੱਪਰ ਉਠਕੇ ਕੌਮ ਅਤੇ ਸਮਾਜ ਲਈ ਕਾਰਜ ਕਰਨ ਵਾਸਤੇ ਪ੍ਰੇਰਣਾਸਰੋਤ ਹੈ। ਐਡਵੋਕੇਟ ਧਾਮੀ ਨੇ ਅਕਾਲੀ ਦਲ ਸੁਧਾਰ ਲਹਿਰ ਬਾਰੇਸਵਾਲ ਕੀਤਾ ਕਿ ਪੰਥਕ ਵਿਚਾਰਧਾਰਾ ਤੋਂ ਭਟਕੇ ਲੋਕਾਂ ਨੂੰ ਸਟੇਜ ’ਤੇ ਬਿਠਾ ਕੇ ਇਹ ਕਿਹੜਾ ਸੁਨੇਹਾ ਦੇਣਾ ਚਾਹੁੰਦੇ ਹਨ, ਜਦਕਿ ਸਿਆਸੀ ਹਿੱਤਾਂ ਲਈ ਉਨ੍ਹਾਂ ਦਾ ਮਕਸਦ ਕੇਵਲ ਸ਼੍ਰੋਮਣੀ ਅਕਾਲੀ ਦਲ ਤੇਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿ ਕੇ ਪੰਥ ਦੀ ਚੜ੍ਹਦੀ ਕਲਾ ਵਾਸਤੇ ਕਾਰਜ ਕੀਤੇ ਜਾਣ।

ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸੇਵਾ ਤੇ ਸਿਮਰਨ ’ਚ ਭਿੱਜੀ ਅਜਿਹੀ ਸਖਸ਼ੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹਰ ਖੇਤਰ ਅੰਦਰ ਵੱਡੀਆਂ ਚੁਣੌਤੀਆਂ ਦਾ ਸਾਦਗੀ, ਨਿਰਭੈਤਾ ਤੇ ਦ੍ਰਿੜਤਾ ਨਾਲ ਮੁਕਾਬਲਾ ਕੀਤਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਜਥੇਦਾਰ ਟੌਹੜਾ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀਕਿ ਉਨ੍ਹਾਂ ਵਰਗੀ ਸੋਚ ਤੇ ਵਿਚਾਰਧਾਰਾ ਨੂੰ ਅਪਣਾਇਆ ਜਾਵੇ। ਸ. ਭੂੰਦੜ ਨੇ ਕਿਹਾ ਕਿ ਜਥੇਦਾਰ ਟੌਹੜਾ ਨੇ ਸਿੱਖੀ ਸਿਧਾਂਤਾਂ ’ਤੇ ਹਮੇਸ਼ਾ ਦ੍ਰਿੜਤਾ ਨਾਲ ਪਹਿਰਾ ਦੇ ਕੇ ਅਜਿਹੀਆਂ ਚਾਲਾਂ ਦਾ ਰਾਹ ਰੋਕਿਆਜੋ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਸਾਜਿਸ਼ਾਂ ਰੱਚਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਾਂਗ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਲੜਾਈ ਲੜਦਾਰਿਹਾ ਹੈ ਤੇ ਪੰਥ ਤੇ ਪੰਜਾਬ ਦੇ ਮਸਲਿਆਂ ’ਤੇ ਮੋਹਰੀ ਹੋ ਕੇ ਫਰਜ਼ਾਂ ਦੀ ਪਹਿਰੇਦਾਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੁਗਲ ਜਾਂ ਅੰਗਰੇਜ਼ ਹੋਣ ਜਾਂ ਫਿਰ ਪੰਥ ਵਿਰੋਧੀ ਤਾਕਤਾਂ ਨੇ ਹਮੇਸ਼ਾ ਸਿੱਖ ਸਿਧਾਂਤਾਂਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਪੰਥ ਨੇ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਸ. ਭੂੰਦੜ ਨੇ ਕਿਹਾ ਕਿ ਜਿਹੜੇ ਸਿੱਖ ਕੌਮ ’ਤੇ ਹਮਲੇ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਇਕਜੁੱਟਤਾ ਨਾਲ ਲਾਮਬੰਦ ਹੋ ਕੇਰੋਕਣਾ ਸਮੇਂ ਦੀ ਵੱਡੀ ਲੋੜ ਹੈ।ਇਸੇ ਦੌਰਾਨ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ, ਐਨ.ਕੇ. ਸ਼ਰਮਾ, ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਜਥੇਦਾਰ ਟੌਹੜਾ ਆਪਣੇ ਆਪਵਿਚ ਇਕ ਸੰਸਥਾ ਸਨ, ਜਿਨ੍ਹਾਂ ਦੀ ਬਹੁਪੱਖੀ ਸਖਸ਼ੀਅਤ ਦੇ ਪ੍ਰਭਾਵ ਨੂੰ ਅੱਜ ਵੀ ਸਾਰੇ ਮੰਨਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜਥੇਦਾਰ ਟੌਹੜਾ ਦੇ ਅਸਲ ਵਾਰਸ ਉਹੀ ਹੋਣਗੇ, ਜਿਹੜੇ ਉਨ੍ਹਾਂ ਦੀ ਸੋਚ ਤੇ ਪੰਥਕਹਿੱਤਾਂ ਨੂੰ ਸਮਰਪਿਤ ਰਹਿਣਗੇ। ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਇਸ ਦੌਰਾਨ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਹਰਦੀਪ ਸਿੰਘ ਨੇਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਢਾਡੀ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਗਿਆਨੀ ਗੁਰਮਿੰਦਰ ਸਿੰਘ ਨੇਕਥਾ ਵਿਚਾਰ ਨਾਲ ਸਾਂਝ ਪਾਈ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਦੌਰਾਨ ਪੰਜ ਪਿਆਰਿਆਂ ਪਾਸੋਂ 55 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀਵੱਲੋਂ ਪੁਸਤਕ ਪ੍ਰਦਰਸ਼ਨੀ ਦੇ ਨਾਲ ਨਾਲ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੀਵਨ ਅਧਾਰਤ ਚਿੱਤਰ ਪ੍ਰਦਸ਼ਨੀ ਨੂੰ ਫੋਟੋ ਗੈਲਰੀ ਵਿਚ ਰੂਪਮਾਨ ਕੀਤਾ ਗਿਆ।ਗੁੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਅਤ੍ਰਿੰਗਕਮੇਟੀ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਿੰਡ, ਸ. ਕੌਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਭੁਪਿੰਦਰਸਿੰਘ ਭਲਵਾਨ, ਬਾਬਾ ਟੇਕ ਸਿੰਘ ਧਨੌਲਾ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਖਾਲਸਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਤੇਜਾ ਸਿੰਘ ਕਮਾਲਪੁਰ, ਸ. ਮੰਗਵਿੰਦਰ ਸਿੰਘ ਖਾਪਰਖੇੜੀ, ਸ. ਗੁਰਲਾਲ ਸਿੰਘ, ਸ. ਕੁਲਦੀਪ ਸਿੰਘ ਨੱਸਪੂਰ, ਸ. ਬਲਤੇਜ ਸਿੰਘ ਖੋਖ ਆਦਿ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰੀ ਐਨਕੇ ਸ਼ਰਮਾ, ਸ. ਜਗਦੀਪ ਸਿੰਘy ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਸਰਬਜੀਤ ਸਿੰਘ ਝਿੰਜਰ, ਸ. ਮੱਖਣ ਸਿੰਘ ਲਾਲਕਾ, ਸ. ਅਮਰਿੰਦਰ ਸਿੰਘ ਬਜਾਜ,ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਮਰਜੀਤ ਸਿੰਘ ਪੰਜਰਥ, ਸ. ਇੰਦਰ ਮੋਹਨ ਸਿੰਘ ਬਜਾਜ, ਬਾਬੂ ਕਬੀਰ ਦਾਸ, ਸ. ਬਰਜਿੰਦਰ ਸਿੰਘ ਬਰਾੜ, ਸ. ਜਗਮੀਤ ਸਿੰਘਹਰਿਆਊ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ੍ਰੀ ਅਮਿਤ ਰਾਠੀ, ਸ. ਕਰਨਵੀਰ ਸਿੰਘ ਸਾਹਨੀ, ਸ. ਰਣਜੀਤ ਸਿੰਘ ਰਾਣਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਾਬਾਇੰਦਰ ਸਿੰਘ ਕਾਰ ਸੇਵਾ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਵਾਲੇ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਮੈਨੇਜਰ ਰਜਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਨਿਸ਼ਾਨ ਸਿੰਘ ਜੱਫਰਵਾਲ, ਡਾਇਰਕੈਟਰ ਸ. ਚਮਕੌਰ ਸਿੰਘ, ਵਾਈਸ ਚਾਂਸਲਰ ਸ. ਪ੍ਰਿਤਪਾਲ ਸਿੰਘ, ਪ੍ਰਿੰਸੀਪਲ ਸ. ਧਰਮਿੰਦਰ ਸਿੰਘ ਉਭਾ, ਸ. ਤਲਵਿੰਦਰ ਸਿੰਘ ਬੁੱਟਰ, ਸਾਬਕਾ ਸਕੱਤਰ ਸਿਮਰਜੀਤ ਸਿੰਘ ਕੰਗ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ. ਇੰਦਰਪਾਲ ਸਿੰਘ, ਬੀਬੀ ਬਿਪਨਪ੍ਰਤੀ ਕੌਰ, ਸ. ਲਖਵੀਰ ਸਿੰਘ ਲੌਟ, ਸ. ਜਗਰੂਪ ਸਿੰਘ ਚੀਮਾ, ਸ. ਸੁਰਜੀਤ ਸਿੰਘ ਬਘੌਰਾ ਆਦਿ ਸ਼ਾਮਲ ਸਨ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ. ਬਲਵਿੰਦਰ ਸਿੰਘ ਭੂੰਦੜ ਤੇ ਹੋਰ ਆਗੂ।ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਸਨਮਾਨਿਤ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸਮਰਪਿਤ ਸਮਾਗਮ ਦੌਰਾਨ ਲਗਾਈ ਗਈ ਫੋਟੋ ਪ੍ਰਦਰਸ਼ਨੀ ਦੇਖਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

by Jaspreet Kaur
July 12, 2026
0

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ 'ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼ - ਪਰਫਾਰਮੈਂਸ ਦੌਰਾਨ ਮੰਗੇਤਰ ਨੂੰ ਸਟੇਜ 'ਤੇ...

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
July 12, 2026
0

ਵੀਅਤਨਾਮ 'ਚ 15 ਭਾਰਤੀਆਂ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ - ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

by Ankit
2 weeks ago
0

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 