• Latest
  • Trending
PUNJAB ਪੁਲਿਸ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

PUNJAB ਪੁਲਿਸ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

2 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

35 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

38 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

41 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਪੁਲਿਸ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

October 1, 2024
in ਖਬਰਾਂ

ਚੰਡੀਗੜ੍ਹ, 1 ਅਕਤੂਬਰ(ਵਿਸ਼ਵ ਵਾਰਤਾ) ਸੂਬੇ ਵਿੱਚ ਨਿੱਜੀ ਸੁਰੱਖਿਆ ਉਦਯੋਗ ਦੀ ਮਜ਼ਬੂਤੀ ਅਤੇ ਇਸਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਸਾਂਝੇਦਾਰੀ ਜ਼ਰੀਏ ਅੱਜ ਇੱਥੇ ਸੀ.ਆਈ.ਆਈ. ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਖੇ ਪ੍ਰਾਈਵੇਟ ਸੁਰੱਖਿਆ ਏਜੰਸੀ ਰੈਗੂਲੇਸ਼ਨ (ਪੀ.ਐਸ.ਏ.ਆਰ.) ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਕਰਵਾਈ ਗਈ।

ਇਹ ਕਾਨਫਰੰਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸੀ, ਜਿਸ ਦਾ ਉਦੇਸ਼ ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।

ਪੰਜਾਬ ਦੇ ਗ੍ਰਹਿ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਐਸਐਸ ਸ੍ਰੀਵਾਸਤਵ ਨਾਲ ਇੱਥੇ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ ਸੈਕਟਰੀ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਪੰਜਾਬ ਡੀਪੀਐਸ ਖਰਬੰਦਾ, ਏਡੀਜੀਪੀ ਟਰੈਫਿਕ ਏਐਸ ਰਾਏ ਅਤੇ ਸੀਆਈਆਈ ਪੰਜਾਬ ਦੇ ਚੇਅਰਮੈਨ ਅਭਿਸ਼ੇਕ ਗੁਪਤਾ ਵੀ ਹਾਜ਼ਰ ਸਨ।

ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਐਕਟ ਅਧੀਨ ਲਾਜ਼ਮੀ ਲੋੜਾਂ ਨੂੰ ਯਕੀਨੀ ਬਣਾਉਂਦੇ ਹੋਏ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੀ.ਐਸ.ਏ.ਆਰ. ਐਕਟ ਤਹਿਤ ਨਿਯਮਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ।

ਪ੍ਰਮੁੱਖ ਸਕੱਤਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਨਿੱਜੀ ਸੁਰੱਖਿਆ ਏਜੰਸੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

ਏਡੀਜੀਪੀ ਐਸਐਸ ਸ੍ਰੀਵਾਸਤਵ ਨੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਾਨਫਰੰਸ ਦਾ ਉਦੇਸ਼ ਆਪਸੀ ਤਾਲਮੇਲ ਜ਼ਰੀਏ ਕੰਮ ਕਰਨ ਲਈ ਜਨਤਕ, ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਲਈ ਇੱਕ ਸੁਰੱਖਿਅਤ ਅਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ।

ਕਾਨੂੰਨ ਲਾਗੂ ਕਰਨ ਵਿੱਚ ਸਹਾਇਤਾ ਲਈ ਨਿੱਜੀ ਸੁਰੱਖਿਆ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਪੀ.ਐਸ.ਏ.ਆਰ. ਐਕਟ ਦੇ ਮੁੱਖ ਪਹਿਲੂਆਂ, ਜਿਸ ਵਿੱਚ ਨਿਯਮ ਅਤੇ ਸ਼ਰਤਾਂ ਵੱਡੇ ਪੱਧਰ ‘ਤੇ ਇਸਦੀ ਦੁਰਵਰਤੋਂ ਬਾਰੇ ਚਿੰਤਾਵਾਂ ਸ਼ਾਮਲ ਹਨ, ਨੂੰ ਉਜਾਗਰ ਕੀਤਾ।

ਏਡੀਜੀਪੀ ਨੇ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿੱਜੀ ਸੁਰੱਖਿਆ ਅਤੇ ਸੁਰੱਖਿਆ ਢਾਂਚੇ ਵਿੱਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ (ਨਿੱਜੀ ਸੁਰੱਖਿਆ ਬਲ) ਆਪਸੀ ਤਾਲਮੇਲ ਨਾਲ ਕੰਮ ਕਰੋ ਅਤੇ ਸਾਡਾ ਉਦੇਸ਼ ਤੁਹਾਨੂੰ ਸਹਿਯੋਗ ਦੇਣਾ ਹੈ।

ਇਸ ਤੋਂ ਬਾਅਦ ਦਿਨ ਭਰ ਚੱਲੀ ਇਸ ਕਾਨਫਰੰਸ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਵੱਖ-ਵੱਖ ਸੈਸ਼ਨ ਕਰਵਾਏ ਗਏ ਜਿਨ੍ਹਾਂ ਵਿੱਚ ਪ੍ਰਾਈਵੇਟ ਸੁਰੱਖਿਆ: ਉਭਰਦੇ ਰੁਝਾਨ ਅਤੇ ਅੱਗੇ ਦੀਆਂ ਚੁਣੌਤੀਆਂ; ਸਿਖਲਾਈ ਅਤੇ ਹੁਨਰ ਵਿਕਾਸ; ਨਿੱਜੀ ਸੁਰੱਖਿਆ ਖੇਤਰ ਵਿੱਚ ਔਰਤਾਂ ਦੀ ਭੂਮਿਕਾ; ਕਰਮਚਾਰੀਆਂ ਦੇ ਅਧਿਕਾਰ ਅਤੇ ਭਲਾਈ ਸਬੰਧੀ ਮੁੱਦੇ; ਨਿੱਜੀ ਸੁਰੱਖਿਆ ਉਦਯੋਗ ਵਿੱਚ ਸੰਭਾਵੀ ਚੁਣੌਤੀਆਂ ਬਾਰੇ ਚਿੰਤਾਵਾਂ; ਉਦਯੋਗਿਕ ਸਹਿਯੋਗ ਅਤੇ ਭਾਈਵਾਲੀ ਦੇ ਮੌਕੇ ਅਤੇ ਨਿਜੀ ਸੁਰੱਖਿਆ ਖੇਤਰ ਵਿੱਚ ਨਵੀਨਤਾਵਾਂ ਅਤੇ ਤਕਨਾਲੋਜੀ ਦਾ ਵਿਕਾਸ ਸ਼ਾਮਲ ਹਨ। ਨਿੱਜੀ ਸੁਰੱਖਿਆ ਉਦਯੋਗ, ਕਾਨੂੰਨ ਲਾਗੂ ਕਰਨ ਵਾਲਿਆਂ ਅਤੇ ਸਰਕਾਰੀ ਏਜੰਸੀਆਂ ਦੇ ਮਾਹਿਰਾਂ ਨੇ ਚੁਣੌਤੀਆਂ ਅਤੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਦੇ ਹੋਏ ਆਪਣੀ-ਆਪਣੀ ਮੁਹਾਰਤ ਸਾਂਝੀ ਕੀਤੀ।
ਇਹ ਪਹਿਲਕਦਮੀ ਪ੍ਰਾਈਵੇਟ ਸੁਰੱਖਿਆ ਸੈਕਟਰ ਨੂੰ ਨਿਯਮਤ ਅਤੇ ਉਤਸ਼ਾਹਿਤ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 22-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 