• Latest
  • Trending
ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ Punjab ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ Punjab ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

2 years ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

10 minutes ago
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

20 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

1 hour ago
ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

2 hours ago
ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

2 hours ago
6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

2 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

12 hours ago
Hindi News
English News
Monday, October 5, 2026
No Result
View All Result
26 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ Punjab ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਰਾਸ਼ਟਰੀ ਸਿਹਤ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ ਫੰਡਾਂ ਦੀ ਵਰਤੋਂ : ਡਾਕਟਰ ਬਲਬੀਰ ਸਿੰਘ

October 1, 2024
in ਸਿਹਤ, ਖਬਰਾਂ, ਪੰਜਾਬ
ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ Punjab ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ Punjab ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

– ਰਾਸ਼ਟਰੀ ਸਿਹਤ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ ਫੰਡਾਂ ਦੀ ਵਰਤੋਂ : ਡਾਕਟਰ ਬਲਬੀਰ ਸਿੰਘ

– ਨਵੇਂ ਸੌਫਟਵੇਅਰ ਦੀਆਂ ਤਕਨੀਕੀ ਖਾਮੀਆਂ ਅਤੇ ਕੇਂਦਰ ਸਰਕਾਰ ਵੱਲੋਂ ਫੰਡ ਨਾ ਜਾਰੀ ਕੀਤੇ ਜਾਣ ਕਾਰਨ ਆਈ ਹਸਪਤਾਲਾਂ ਦੇ ਭੁਗਤਾਨ ਵਿੱਚ ਦੇਰੀ : ਸਿਹਤ ਮੰਤਰੀ

– ਸਿਹਤ ਮੰਤਰੀ ਨੇ ਗ਼ੈਰ-ਇਛੁੱਕ ਪ੍ਰਾਈਵੇਟ ਹਸਪਤਾਲਾਂ ਨੂੰ ਯੋਜਨਾ ਤੋਂ ਸਵੈ-ਇੱਛਾ ਨਾਲ ਬਾਹਰ ਹੋ ਜਾਣ ਦੀ ਦਿੱਤੀ ਪੇਸ਼ਕਸ਼ , ਕਿਹਾ ’ਸੇਵਾ’ ਕਰਨ ਦੇ ਇੱਛੁਕ ਹਸਪਤਾਲਾਂ ਨੂੰ ਕਰਾਂਗੇ ਅਧਿਕਾਰਤ

– ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੂੰ ਗਹੁ ਨਾਲ ਮੁੱਦੇ ਸੁਲਝਾਉਣ ਦੀ ਕੀਤੀ ਅਪੀਲ

– ਪਿਛਲੀਆਂ ਸਰਕਾਰਾਂ ਵੱਲੋਂ ਬੀਮਾ ਕੰਪਨੀਆਂ ਨਾਲ ਕੀਤੇ ਇਕਰਾਰ ਅਚਾਨਕ ਰੱਦ ਕਰਨ ਕਰਕੇ ਹੋਈ ਸਕੀਮ ਵਿੱਚ ਗੜਬੜੀ : ਸਿਹਤ ਮੰਤਰੀ

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ Punjab ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ):- ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏ.ਬੀ.-ਐੱਮ.ਐੱਮ.ਐੱਸ.ਬੀ.ਵਾਈ.) ਦੇ ਮੁੱਦੇ ’ਤੇ ਸਿੱਧੀ ਗੱਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਦੇ ਫੰਡਾਂ ਦਾ ਕੋਈ ਡਾਇਵਰਸ਼ਨ ਜਾਂ ਗ਼ਲਤ ਇਸਤੇਮਾਲ ਨਹੀਂ ਕੀਤਾ ਗਿਆ , ਸਗੋਂ ਇਸ ਸਕੀਮ ਤਹਿਤ ਕੇਂਦਰ ਸਰਕਾਰ ਵੱਲ ਪੰਜਾਬ ਦੇ 249 ਕਰੋੜ ਰੁਪਏ ਹਾਲੇ ਵੀ ਬਕਾਇਆ ਹਨ।

ਸਿਹਤ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਤਾਂ ਜੋ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਸਾਰੇ ਤੱਥ ਸਾਫ਼ ਤੇ ਸਪੱਸ਼ਟ ਤੌਰ ’ਤੇ ਲੋਕਾਂ ਦੇ ਸਾਹਮਣੇ ਆ ਸਕਣ।

20 ਅਗਸਤ, 2019 ਨੂੰ ਲਾਂਚ ਕੀਤੀ ਗਈ , ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ , ਹਰ ਸਾਲ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਪ੍ਰਦਾਨ ਕਰਦੀ ਹੈ। ਪੰਜਾਬ ਨੇ, 44.99 ਲੱਖ ਪਰਿਵਾਰਾਂ ਨੂੰ ਕਵਰ ਕਰਕੇ ਅਤੇ 772 ਹਸਪਤਾਲਾਂ ਨੂੰ ਸੂਚੀਬਧ ਕੀਤਾ ਹੈ ਜਿਨ੍ਹਾਂ ਵਿਚ – 210 ਸਰਕਾਰੀ, 556 ਪ੍ਰਾਈਵੇਟ, ਅਤੇ ਛੇ ਕੇਂਦਰੀ ਸਰਕਾਰੀ ਹਸਪਤਾਲਾਂ ਸ਼ਾਮਲ ਹਨ, ਇਸ ਸਕੀਮ ਅਧੀਨ ਮਹੱਤਵਪੂਰਨ ਤਰੱਕੀ ਕੀਤੀ ਹੈ। ਸਕੀਮ ਦਾ ਬਜਟ ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ 60:40 ਅਨੁਪਾਤ ਵਿੱਚ ਹੈ , ਜੋ ਸਿਰਫ 16.65 ਲੱਖ ਸਮਾਜਿਕ-ਆਰਥਿਕ ਜਾਤੀ ਜਨਗਣਨਾ(ਐਸ.ਈ.ਸੀ.ਸੀ.) ਪਰਿਵਾਰਾਂ ਲਈ ਹੈ, ਜਦੋਂ ਕਿ ਬਾਕੀ ਰਹਿੰਦੇ 28 ਲੱਖ ਪਰਿਵਾਰਾਂ ਦਾ ਬਜਟ ਰਾਜ ਸਰਕਾਰ ਸਹਿਣ ਕਰਦੀ ਹੈ।

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ Punjab ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਇਸ ਸਕੀਮ ਨੂੰ ਇੰਸ਼ੋਰੈਂਸ ਮੋਡ ਤਹਿਤ ਚਲਾ ਰਹੀਆਂ ਸਨ ਜਿਸ ਤਹਿਤ ਉਹ ਪ੍ਰੀਮੀਅਮ ਅਦਾ ਕਰਦੀਆਂ ਸਨ ਅਤੇ 29 ਦਸੰਬਰ 2021 ਨੂੰ ਉਨ੍ਹਾਂ ਨੇ ਸਬੰਧਤ ਬੀਮਾ ਕੰਪਨੀ ਨਾਲ ਇਕਰਾਰਨਾਮੇ ਨੂੰ ਅਚਾਨਕ ਰੱਦ ਕਰ ਦਿੱਤਾ, ਜਿਸ ਨਾਲ ਗੜਬੜੀ ਪੈਦਾ ਹੋ ਗਈ ਸੀ। ਉਨ੍ਹਾਂ ਕਿਹਾ, ‘‘ਸਾਡੀ ਸਰਕਾਰ ਨੂੰ ਇਹ ਟੁੱਟੀ-ਭੱਜੀ ਪ੍ਰਣਾਲੀ ਵਿਰਾਸਤ ਵਿੱਚ ਮਿਲੀ ਹੈ ਅਤੇ ਇਸ ਸਕੀਮ ਨੂੰ ਬੜੀ ਮੁਸ਼ਕਿਲ ਨਾਲ ਮੁੜ ਸੁਚੱਜੇ ਢੰਗ ਨਾਲ ਕਾਰਜਸ਼ੀਲ ਬਣਾਇਆ ਗਿਆ ਹੈ।

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ, 16.65 ਲੱਖ ਐਸ.ਈ.ਸੀ.ਸੀ. ਪਰਿਵਾਰਾਂ ਲਈ 60:40 ਪ੍ਰਤੀਸ਼ਤ ਦੇ ਅਨੁਪਾਤ ਨਾਲ ਹਿੱਸਾ ਪ੍ਰਾਪਤ ਕਰਦੀ ਹੈ ਅਤੇ ਐਸ.ਈ.ਸੀ.ਸੀ. ਪਰਿਵਾਰਾਂ ਦੇ ਇਲਾਜ ਲਈ ਲਗਭਗ 585 ਕਰੋੜ ਰੁਪਏ ਦੇ ਕਲੇਮ ਬਣਦੇ ਸਨ, ਜਿਸ ਵਿੱਚ 60 ਫੀਸਦ ਹਿੱਸੇ ਦੇ ਹਿਸਾਬ ਨਾਲ ਕੇਂਦਰ ਵੱਲੋਂ ਲਗਭਗ 350.74 ਕਰੋੜ ਰੁਪਏ ਅਦਾ ਕੀਤੇ ਜਾਣੇ ਸਨ , ਪਰ ਇਸ ਵਿਚੋਂ ਸਿਰਫ 169.34 ਕਰੋੜ ਹੀ ਪੰਜਾਬ ਦੀ ਸਿਹਤ ਏਜੰਸੀ (ਐੱਸ.ਐੱਚ.ਏ.) ਨੂੰ ਪ੍ਰਾਪਤ ਹੋਏ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ 249.81 ਕਰੋੜ ਰੁਪਏ ਦੀ ਰਾਸ਼ੀ, ਜਿਸ ਵਿੱਚ 51.34 ਕਰੋੜ ਰੁਪਏ ਪ੍ਰਸ਼ਾਸਨਿਕ ਖਰਚੇ ਅਤੇ 17.07 ਕਰੋੜ ਰੁਪਏ ਪਿਛਲੇ ਬਕਾਏ ਸ਼ਾਮਲ ਹਨ, ਕੇਂਦਰ ਸਰਕਾਰ ਕੋਲ ਹਾਲੇ ਵੀ ਬਕਾਇਆ ਹਨ।

ਉਨ੍ਹਾਂ ਦੱਸਿਆ ਕਿ ਰਾਜ ਸਿਹਤ ਏਜੰਸੀ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬਕਾਇਆ ਭੁਗਤਾਨ ਦੀ ਕਿਸ਼ਤ ਜਾਰੀ ਕਰਨ ਦੀ ਬੇਨਤੀ ਕੀਤੀ ਤਾਂ ਜੋ ਪ੍ਰਾਈਵੇਟ ਹਸਪਤਾਲਾਂ ਨੂੰ ਬਣਦਾ ਭੁਗਤਾਨ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਥੋਂ ਤੱਕ ਕਿ ਮੈਂ ਖੁਦ ਵੀ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੂੰ ਮੁਲਾਕਾਤ ਲਈ ਪੱਤਰ ਲਿਖਿਆ ਸੀ ਤਾਂ ਜੋ ਉਨ੍ਹਾਂ ਨੂੰ ਬਕਾਇਆ ਭੁਗਤਾਨ ਜਾਰੀ ਕਰਨ ਦੀ ਬੇਨਤੀ ਕਰ ਸਕਾਂ, ਪਰ ਇਹ ਕੋਸ਼ਿਸ਼ਾਂ ਨਾਕਾਮ ਰਹੀਆਂ।

ਉਨ੍ਹਾਂ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਦੇ ਫੰਡਾਂ ਦੀ ਕੋਈ ਗਲਤ ਵੰਡ ਨਹੀਂ ਕੀਤੀ ਗਈ ਅਤੇ ਸਾਰੇ ਫੰਡਾਂ ਦੀ ਵਰਤੋਂ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਹਸਪਤਾਲਾਂ ਨੂੰ ਭੁਗਤਾਨ ਵਿੱਚ ਦੇਰੀ ਦਾ ਕਾਰਨ ਸਪੱਸ਼ਟ ਕਰਦਿਆਂ ਦੱਸਿਅ ਕਿ ਫਰਵਰੀ 2024 ਵਿੱਚ ਕੌਮੀ ਸਿਹਤ ਏਜੰਸੀ (ਐਨ.ਐਚ.ਏ.) ਦੁਆਰਾ ਲਾਂਚ ਕੀਤੇ ਗਏ ਨਵੇਂ ਸਾਫਟਵੇਅਰ ਨੂੰ ਅਪਨਾਉਣ ਤੋਂ ਬਾਅਦ ਇਸ ਸਾਫ਼ਟਵੇਅਰ ਦੀਆਂ ਤਕਨੀਕੀ ਖਾਮੀਆਂ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਹਾਲਾਂਕਿ, ਰਾਜ ਦੀ ਸਿਹਤ ਏਜੰਸੀ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕਦਿਆਂ ਵਾਧੂ ਸਟਾਫ ਦੀ ਤਾਇਨਾਤੀ ਵੀ ਕੀਤੀ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰ ਇਸ ਸਕੀਮ ਤਹਿਤ ਇਲਾਜ ਮੁਹੱਈਆ ਕਰਵਾ ਕੇ ’ਸੇਵਾ’ ਕਰਨ ਦੇ ਇੱਛੁਕ ਪ੍ਰਾਈਵੇਟ ਹਸਪਤਾਲਾਂ ਨੂੰ ਅਧਿਕਾਰਤ ਕਰੇਗੀ। ਉਨ੍ਹਾਂ ਨੇ ਅਜਿਹੇ ਪ੍ਰਾਈਵੇਟ ਹਸਪਤਾਲਾਂ, ਜੋ ਇਸ ਸਕੀਮ ਤਹਿਤ ਇਲਾਜ ਮੁਹੱਈਆ ਕਰਵਾਉਣ ਤੋਂ ਅਸਮਰੱਥ ਹਨ, ਨੂੰ ਇਸ ਸਕੀਮ ‘ਚੋਂ ਬਾਹਰ ਰਹਿਣ ਦਾ ਵਿਕਲਪ ਚੁਣਨ ਦੀ ਵੀ ਪੇਸ਼ਕਸ਼ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਹਿਲੂ, ਚਾਹੇ ਉਹ ਸੁਰੱਖਿਆ ਪ੍ਰਦਾਨ ਕਰਨ ਜਾਂ ਫਾਇਰ ਸੇਫਟੀ ਸਰਟੀਫਿਕੇਟ ਦੀ ਵੈਧਤਾ ਨੂੰ ਇੱਕ ਸਾਲ ਤੋਂ ਵਧਾ ਕੇ ਤਿੰਨ ਸਾਲ ਕਰਨ ਦਾ ਮਾਮਲਾ ਹੋਵੇ, ’ਤੇ ਪ੍ਰਾਈਵੇਟ ਹਸਪਤਾਲਾਂ ਨਾਲ ਸਹਿਯੋਗ ਕੀਤਾ ਹੈ।

Tags: BREAKING NEWSBreaking news in PunjabiHealth Minister Dr. Balbir SinghLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

by Navjot
October 5, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ   ਚੰਡੀਗੜ੍ਹ,...

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

by Navjot
October 5, 2026
0

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 5, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,...

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

by Navjot
October 5, 2026
0

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ   ਚੰਡੀਗੜ੍ਹ, 5 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

by Navjot
October 5, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ   ਚੰਡੀਗੜ੍ਹ,...

Most Popular

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
2 weeks ago
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 