• Latest
  • Trending
 Punjab : ਅੰਮ੍ਰਿਤਸਰ ‘ਚ “ਹਥਿਆਰਾਂ ਦੇ ਫ਼ਰਜ਼ੀ ਲਾਇਸੈਂਸ” ਰੈਕਟ ਦਾ ਪਰਦਾਫਾਸ਼ 8 ਗ੍ਰਿਫਤਾਰ

2 years ago
Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

9 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

10 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

11 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

12 hours ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

13 hours ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

14 hours ago
Hindi News
English News
Friday, August 28, 2026
No Result
View All Result
26 °c
Chandigarh
31 ° Sat
33 ° Sun
32 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Punjab : ਅੰਮ੍ਰਿਤਸਰ ‘ਚ “ਹਥਿਆਰਾਂ ਦੇ ਫ਼ਰਜ਼ੀ ਲਾਇਸੈਂਸ” ਰੈਕਟ ਦਾ ਪਰਦਾਫਾਸ਼ 8 ਗ੍ਰਿਫਤਾਰ

July 10, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
 Punjab : ਅੰਮ੍ਰਿਤਸਰ ‘ਚ “ਹਥਿਆਰਾਂ ਦੇ ਫ਼ਰਜ਼ੀ ਲਾਇਸੈਂਸ” ਰੈਕਟ ਦਾ ਪਰਦਾਫਾਸ਼ 8 ਗ੍ਰਿਫਤਾਰ

 Punjab : ਅੰਮ੍ਰਿਤਸਰ ‘ਚ “ਹਥਿਆਰਾਂ ਦੇ ਫ਼ਰਜ਼ੀ ਲਾਇਸੈਂਸ” ਰੈਕਟ ਦਾ ਪਰਦਾਫਾਸ਼ 8 ਗ੍ਰਿਫਤਾਰ

ਅੰਮ੍ਰਿਤਸਰ 10ਜੁਲਾਈ (ਵਿਸ਼ਵ ਵਾਰਤਾ) Punjab : ਅਪਰਾਧੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਰੈਕੇਟ ‘ਚ ਸ਼ਾਮਲ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ‘ਚ ਸ਼ੁਰੂਆਤੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਹੈ ਕਿ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਰੈਕੇਟ ਦੇ 8 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਹੀ ਪੁਲਿਸ ਨੇ 6 ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ ਬਰਾਮਦ ਕੀਤੇ ਹਨ। ਪੁਲਿਸ ਨੇ ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵੇ ਵਾਲਾ ਇੱਕ ਲੈਪਟਾਪ ਵੀ ਬਰਾਮਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ ਹੈ।

Tags: "Fake arms license"amritsare Amritsar Commissionerate PolicePUNJABPunjab DGP Gaurav Yadav
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

by Ankit
August 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 28-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

by Jaspreet Kaur
August 27, 2026
0

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ - ਪਿਓ-ਪੁੱਤ ਸਮੇਤ 3 ਨਾਲ ਅਣਮਨੁੱਖੀ ਵਿਹਾਰ ਕਰਨ ਦਾ ਮਾਮਲਾ...

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

by Ankit
August 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 28-08-2026 |...

Most Popular

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

by Ranjit Singh
4 days ago
0

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 