Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 20 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਸੂਚੀ ਤਹਿਤ ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ (DC) ਬਦਲ ਦਿੱਤੇ ਗਏ ਹਨ।



























