• Latest
  • Trending
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ Punjab ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ Punjab ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

2 years ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

35 minutes ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

44 minutes ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

1 hour ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

3 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

4 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

5 hours ago
Hindi News
English News
Monday, November 9, 2026
No Result
View All Result
23 °c
Chandigarh
23 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ Punjab ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

October 4, 2024
in ਖਬਰਾਂ, ਪੰਜਾਬ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ Punjab ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ Punjab ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

– ਛੋਟੇ ਅਤੇ ਮੱਧਮ ਵਰਗ ਦੇ ਉਦਯੋਗਾਂ ਲਈ ਕਾਰਗਰ ਕਦਮ ਉਠਾੳੇੁਣ ਲਈ ਕਿਹਾ
– ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ
– ਉਦਯੋਗ ਵਿਭਾਗ, ਇਨਵੈਸਟ ਪੰਜਾਬ ਤੇ ਬੋਰਡਾਂ-ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
– ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਹੋਰ ਬੇਹਤਰ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ, ਇਨਵੈਸਟ ਪੰਜਾਬ ਅਤੇ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੇ ਉੱਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਅੱਵਲ ਨੰਬਰ ‘ਤੇ ਲੈ ਕੇ ਜਾਣਾ ਉਨ੍ਹਾਂ ਦੇ ਟੀਚਿਆਂ ਵਿਚ ਸ਼ਾਮਲ ਹੈ। ਇਸ ਮਕਸਦ ਦੀ ਪੂਰਤੀ ਲਈ ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸਾਥ ਦੇਣ ਲਈ ਕਿਹਾ।

ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਕਿਹਾ ਕਿ ਉਦਯੋਗਾਂ ਨਾਲ ਸਬੰਧਤ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਦੇ ਉਦਯੋਗਾਂ ਤੱਕ ਪਹੁੰਚਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੋਟੇ ਅਤੇ ਮੱਧਮ ਵਰਗ ਦੇ ਉਦਯੋਗਾਂ ਲਈ ਵੀ ਕਾਰਗਰ ਕਦਮ ਉਠਾੳੇੁਣ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬਹੁਤ ਸਾਰੀਆਂ ਕੇਂਦਰੀ ਤੇ ਸੂਬਾਈ ਸਕੀਮਾਂ ਹਨ, ਜਿਨ੍ਹਾਂ ਦੀ ਜਾਣਕਾਰੀ ਬਹੁਤੇ ਸਨਅਤਕਾਰਾਂ ਨੂੰ ਨਾ ਹੋਣ ਕਰਕੇ ਉਹ ਇਨ੍ਹਾਂ ਦਾ ਲਾਹਾ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਸੌਂਦ ਨੇ ਕਿਹਾ ਕਿ ਅਜਿਹੀਆਂ ਸਕੀਮਾਂ ਬਾਬਤ ਆਨਲਾਈਨ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਈ ਵੀ ਸਨਅਤਕਾਰ ਇੱਕ ਕਲਿੱਕ ਨਾਲ ਇਨ੍ਹਾਂ ਦੀ ਜਾਣਕਾਰੀ ਹਾਸਲ ਕਰ ਸਕੇ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੀ ਵੈੱਬਸਾਈਟ ਤੱਕ ਵੀ ਇੰਟਰਨੈੱਟ ਵਰਤੋਂਕਾਰਾਂ ਦੀ ਸੁਖਾਲੀ ਪਹੁੰਚ ਲਈ ਕਾਰਗਰ ਕਦਮ ਚੁੱਕੇ ਜਾਣ ਤਾਂ ਜੋ ਦੁਨੀਆਂ ਭਰ ਦੇ ਉਦਯੋਗਪਤੀ ਜੇਕਰ ਨਿਵੇਸ਼ ਲਈ ਸਭ ਤੋਂ ਉੱਤਮ ਥਾਂਵਾਂ ਦੀ ਸਰਚ ਕਰਨ ਤਾਂ ਪੰਜਾਬ ਦਾ ਨਾਂ ਪਹਿਲੇ ਨੰਬਰ ਉੱਤੇ ਆਵੇ।

ਉਦਯੋਗ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਹੋਰ ਬੇਹਤਰ ਕਰਨ ਲਈ ਇਨ੍ਹਾਂ ਦਾ ਆਪਸੀ ਅਤੇ ਵੱਖ-ਵੱਖ ਵਿਭਾਗਾਂ ਨਾਲ ਬੇਹਤਰ ਤਾਲਮੇਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਨਵੇਂ ਅਤੇ ਸਥਾਪਤ ਉਦਯੋਗਾਂ ਦੀ ਉੱਨਤੀ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਇਸ ਮੰਤਵ ਦੀ ਪੂਰਤੀ ਤਾਂ ਹੀ ਸੰਭਵ ਹੈ ਜੇਕਰ ਅਫਸਰਸ਼ਾਹੀ ਆਪਣਾ ਸਾਰਥਕ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਪੱਖੀ ਮਾਹੌਲ ਤਾਂ ਹੀ ਵਿਕਸਿਤ ਹੋਵੇਗਾ ਜੇਕਰ ਪ੍ਰਸ਼ਾਸ਼ਨਿਕ ਅੜਿੱਕੇ ਘੱਟ ਤੋਂ ਘੱਟ ਹੋਣਗੇ। ਉਨ੍ਹਾਂ ਪੰਜਾਬ ਨੂੰ ਸਭ ਤੋਂ ਉੱਤਮ ਉਦਯੋਗਿਕ ਸੂਬਾ ਬਣਾਉਣ ਲਈ ਅਫਸਰਾਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਸੂਬੇ ਦਾ ਅਰਥਚਾਰਾ ਹੋਰ ਮਜ਼ਬੂਤ ਹੋਵੇ।

ਉਨ੍ਹਾਂ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਕਦਾ ਪੰਜਾਬ ਵਿੱਚ ਭਰਵਾਂ ਨਿਵੇਸ਼ ਆ ਰਿਹਾ ਹੈ ਅਤੇ ਇਸ ਨੂੰ ਹੋਰ ਉਚਾਈਆਂ ‘ਤੇ ਲੈ ਕੇ ਜਾਇਆ ਜਾਵੇਗਾ। ਮੀਟਿੰਗ ਵਿਚ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਉਦਯੋਗ ਮੰਤਰੀ ਨੂੰ ਵਿਭਾਗ ਬਾਰੇ, ਇਨਵੈਸਟ ਪੰਜਾਬ ਅਤੇ ਸਬੰਧਤ ਬੋਰਡਾਂ-ਕਾਰਪੋਰੇਸ਼ਨਾਂ ਦੀ ਕਾਰਗੁਜ਼ਾਰੀ, ਨੀਤੀਆਂ ਅਤੇ ਹੋਰ ਮਸਲਿਆਂ ਬਾਬਤ ਜਾਣਕਾਰੀ ਦਿੱਤੀ।
———-

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

Most Popular

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Navjot
4 days ago
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 