• Latest
  • Trending
PUNJAB : 2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ‘ਆਪ’ ਵਿੱਚ ਸ਼ਾਮਲ

PUNJAB : 2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ‘ਆਪ’ ਵਿੱਚ ਸ਼ਾਮਲ

2 years ago
CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

32 minutes ago
Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

53 minutes ago
“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

1 hour ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

2 hours ago
ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

3 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

4 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

5 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

6 hours ago
‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

6 hours ago
Hindi News
English News
Tuesday, September 22, 2026
No Result
View All Result
28 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : 2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ‘ਆਪ’ ਵਿੱਚ ਸ਼ਾਮਲ

November 4, 2024
in ਖਬਰਾਂ
PUNJAB : 2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ‘ਆਪ’ ਵਿੱਚ ਸ਼ਾਮਲ

PUNJAB : 2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ‘ਆਪ’ ਵਿੱਚ ਸ਼ਾਮਲ

ਕੌਂਸਲਰ ਸਮੇਤ ਕਈ ਹੋਰ ਆਗੂ ਵੀ ਹੋਏ ਪਾਰਟੀ ਵਿਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਕੀਤਾ ਸਵਾਗਤ

ਚੰਡੀਗੜ੍ਹ/ਬਰਨਾਲਾ, 4 ਨਵੰਬਰ(ਵਿਸ਼ਵ ਵਾਰਤਾ) ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ Bhagwant Mann ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ। ਧੀਰਜ ਦਦਾਹੂਰ 26 ਸਾਲ ਤੱਕ ਭਾਜਪਾ ਵਿੱਚ ਰਹੇ। ਉਹ 1988 ਤੋਂ ਆਰਐਸਐਸ ਨਾਲ ਵੀ ਜੁੜੇ ਹੋਏ ਸਨ। ਉਹ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਇਲਾਕੇ ਦਾ ਨਾਮਵਰ ਕਮਿਸ਼ਨ ਏਜੰਟ ਅਤੇ ਰਾਈਸ ਸ਼ੈਲਰ ਹਨ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਬਰਨਾਲਾ ਦੇ ਚੁਣੇ ਹੋਏ ਪ੍ਰਧਾਨ ਰਹਿ ਚੁੱਕੇ ਹਨ। ਉਹ ਪੰਜਾਬ ਵਿੱਚ ਭਾਜਪਾ ਦੇ ਕਈ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਰਹਿ ਚੁੱਕੇ ਹਨ।

ਧੀਰਜ ਦਦਾਹੂਰ ਦੇ ਨਾਲ-ਨਾਲ ਬਰਨਾਲਾ ਨਗਰ ਕੌਂਸਲ ਵਿੱਚ ਭਾਜਪਾ ਦੇ ਕੌਂਸਲਰ ਨੀਰਜ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਵਾਲਮੀਕੀ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ਸਮੇਤ ਕਈ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਪਾਰਟੀ ਦਫ਼ਤਰ ਤੋਂ ਜਾਰੀ ਆਪਣੇ ਬਿਆਨ ਵਿੱਚ ਮੁੱਖ ਮੰਤਰੀ Bhagwant Mann ਨੇ ਕਿਹਾ ਕਿ ਧੀਰਜ ਦਦਾਹੂਰ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਅਸੀਂ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਸੂਬੇ ਦਾ ਵਿਕਾਸ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਵਿੱਚ ‘ਆਪ’ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
September 22, 2026
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

by Jaspreet Kaur
September 22, 2026
0

Bathinda : ਨਹਿਰ 'ਚ ਰੁੜ੍ਹੇ ਭੈਣ-ਭਰਾ, ਭਾਲ 'ਚ ਜੁਟੀਆਂ ਟੀਮਾਂ ਬਠਿੰਡਾ, 22 ਸਤੰਬਰ 2026 (ਵਿਸ਼ਵ ਵਾਰਤਾ): ਬਠਿੰਡਾ 'ਚ ਗਣਪਤੀ ਵਿਸਰਜਨ...

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

by Jaspreet Kaur
September 22, 2026
0

"ਅਕਾਲੀ ਦਲ ਵਾਰਿਸ ਪੰਜਾਬ ਦੇ" 'ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਸਾਲ 2027...

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
September 22, 2026
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

Most Popular

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Ranjit Singh
1 month ago
0

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ - ਪਰਿਵਾਰ ਦੇ ਸਾਹਮਣੇ ਹੀ ਹੋਇਆ ਹਾਦਸਾ ਮੋਗਾ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 