• Latest
  • Trending
Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 minutes ago
Punjab Transfer :   ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

26 minutes ago
ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

2 hours ago
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

3 hours ago
Canada :  ਧੋਖਾਧੜੀ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Canada : ਧੋਖਾਧੜੀ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

3 hours ago
Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

3 hours ago
Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

4 hours ago
CBSE Class 10th Session 2  ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

CBSE Class 10th Session 2 ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

5 hours ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

5 hours ago
Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

5 hours ago
Hindi News
English News
Thursday, April 23, 2026
No Result
View All Result
36 °c
Chandigarh
35 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

April 23, 2026
in ਖਬਰਾਂ, ਪੰਜਾਬ
Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

ਚੰਡੀਗੜ੍ਹ, 23 ਅਪ੍ਰੈਲ 2026 (ਵਿਸ਼ਵ ਵਾਰਤਾ) – ਭਾਜਪਾ ਲਈ ਪੰਜਾਬ ਵਿੱਚ ਆਪਣੀ ਜ਼ਮੀਨ ਮਜ਼ਬੂਤ ਕਰਨਾ ਚੁਣੌਤੀਪੂਰਨ ਰਿਹਾ ਹੈ। ਪਰ ਫਿਰ ਵੀ ਪਾਰਟੀ ਦੇ ਰੁਖ਼ ਅਤੇ ਇਰਾਦੇ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਉਸ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਉਸ ਦੀ ਸਰਕਾਰ ਇੱਕ ਦਿਨ ਜ਼ਰੂਰ ਬਣੇਗੀ। ਇਸੇ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਇੱਕ ਵੱਡਾ ਬਿਆਨ ਦਿੱਤਾ ਹੈ।

ਨਿਤਿਨ ਨਬੀਨ ਨੇ ਸਪੱਸ਼ਟ ਤੌਰ ‘ਤੇ ਇਹ ਬਿਆਨ ਦਿੱਤਾ ਹੈ ਕਿ ਭਾਜਪਾ ਇਕੱਲੇ ਦਮ ‘ਤੇ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜੇਗੀ। ਯਾਨੀ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਅਜਿਹਾ ਹੀ ਬਿਆਨ ਦਿੱਤਾ ਸੀ।

ਦੱਸ ਦੇਈਏ ਕਿ ਇੱਕ ਨਿਊਜ਼ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਹ ਵੱਡਾ ਬਿਆਨ ਦਿੱਤਾ ਹੈ। ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ 2027 ਵਿੱਚ ਇਕੱਲਿਆਂ ਵਿਧਾਨ ਸਭਾ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੇ ਹਰ ਮੱਦੇ ‘ਤੇ ਨਾਲ ਖੜ੍ਹੀ ਰਹੀ ਹੈ। ਬੇਸ਼ੱਕ ਸਾਨੂੰ ਪੰਜਾਬ ਵਿੱਚ ਵੋਟਾਂ ਘੱਟ ਮਿਲੀਆਂ ਹਨ ਪਰ ਅਸੀਂ ਪੰਜਾਬ ਦਾ ਵਿਸ਼ਵਾਸ ਜਿੱਤਿਆ ਹੈ।

ਪੰਜਾਬ ਵਿੱਚ ਸਰਕਾਰ ਬਣਾਉਣ ਬਾਰੇ ਨਿਤਿਨ ਨਬੀਨ ਨੇ ਕਿਹਾ ਕਿ ਕਈ ਵਾਰ ਸੰਘਰਸ਼ ਵਿੱਚ ਸਮਾਂ ਲੱਗ ਜਾਂਦਾ ਹੈ। ਭਾਜਪਾ ਨੇ ਇਹ ਤੈਅ ਕਰ ਲਿਆ ਹੈ ਕਿ ਉਹ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲੇ ਚੋਣ ਲੜਨ ਜਾ ਰਹੀ ਹੈ ਅਤੇ ਇਸ ਰਣਨੀਤੀ ਨਾਲ ਸੂਬੇ ਵਿੱਚ ਪਾਰਟੀ ਦੀ ਆਪਣੀ ਪਕੜ ਮਜ਼ਬੂਤ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 23 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Punjab Transfer :   ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

by Jaspreet Kaur
April 23, 2026
0

Punjab Transfer : ਪੰਜਾਬ 'ਚ ਵੱਡੇ ਪੱਧਰ 'ਤੇ ਜੱਜਾਂ ਦੇ ਤਬਾਦਲੇ - ਨਵਾਂਸ਼ਹਿਰ, ਪਠਾਨਕੋਟ, ਜਲੰਧਰ - ਮਾਲੇਰਕੋਟਲਾ ਨੂੰ ਮਿਲੇ ਨਵੇਂ...

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

by Ankit
April 23, 2026
0

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ...

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

by Ankit
April 23, 2026
0

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 23 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

by Ranjit Singh
6 days ago
0

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼ ਚੰਡੀਗੜ੍ਹ, 17 ਅਪ੍ਰੈਲ 2026 – ਐੱਫ.ਸੀ.ਆਈ. ਦੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 