• Latest
  • Trending
‘AAP’ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

2 years ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

35 minutes ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

60 minutes ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

1 hour ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

3 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

4 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

5 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

October 4, 2024
in ਖਬਰਾਂ, ਪੰਜਾਬ
‘AAP’ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

‘AAP’ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 4 ਅਕਤੂਬਰ (ਵਿਸ਼ਵ ਵਾਰਤਾ ): ਆਦਮੀ ਪਾਰਟੀ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਉਨਾਂ ਮੁੱਖ ਮੰਤਰੀ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਲਈ ਆਪਣੀਆਂ ਸ਼ੁਭ ਇੱਛਾਵਾਂ ਦਾ ਇਜ਼ਹਾਰ ਕੀਤਾ ਹੈ। ਇਸ ਦੌਰਾਨ ਜਰਨੈਲ ਸਿੰਘ ਨੇ ਜਿੱਥੇ ਪੰਜਾਬ ਦੇ ਮੌਜੂਦਾ ਸਿਆਸੀ ਮਸਲਿਆਂ ਤੇ ਮੁੱਖ ਮੰਤਰੀ ਦੇ ਨਾਲ ਵਿਚਾਰ ਚਰਚਾ ਕੀਤੀ ਹੈ ਉਥੇ ਹੀ ਪੰਜਾਬ ਦੇ ਵਿੱਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਬਾਬਤ ਵੀ ਗੱਲਬਾਤ ਕੀਤੀ ਹੈ। ਇਸ ਮੌਕੇ ਜਾਰੀ ਕੀਤੇ ਗਏ ਇੱਕ ਪ੍ਰੈਸ ਬਿਆਨ ਦੇ ਵਿੱਚ ਜਰਨੈਲ ਸਿੰਘ ਨੇ ਕਿਹਾ ਹੈ ਕਿ, ਪੰਚਾਇਤੀ ਚੋਣਾਂ ਸੂਬੇ ਦੇ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਕਿਸੇ ਵੀ ਸੂਬੇ ਦੇ ਸਮਾਜਿਕ ਆਰਥਿਕ ਅਤੇ ਸਿਆਸੀ ਵਿਕਾਸ ਦੇ ਲਈ ਪੰਚਾਇਤੀ ਚੋਣਾਂ ਦਾ ਨਿਰਪੱਖ ਹੋਣਾ ਜਰੂਰੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਨਿਰਪੱਖ ਅਤੇ ਲੋਕਤੰਤਰੀ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਾਉਣ ਲਈ ਵਚਨਬੱਧ ਹੈ।

Tags: aapBREAKING NEWSBreaking news in PunjabiLatest Punjab News in englishPUNJABPunjab CM Bhagwant Mannpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

by Ranjit Singh
October 28, 2026
0

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ...

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

Most Popular

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

by Navjot
3 weeks ago
0

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ    ਅਗਰਤਲਾ, 7 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 