• Latest
  • Trending
Punjab : ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਪਿੰਡ ਦੇ ਸਰਪੰਚ

2 years ago
Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

15 minutes ago
Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

38 minutes ago
Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

1 hour ago
National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ‘ਤੇ ਸਰਕਾਰ ਸਖ਼ਤ, 73 ਬਰਖ਼ਾਸਤ ਤੇ 10 ਮੁਅੱਤਲ

2 hours ago
Punjab Weather: ਸੂਬੇ ‘ਚ ਮੌਨਸੂਨ ਹੋਇਆ ਕਮਜ਼ੋਰ, ਹੁੰਮਸ ‘ਤੇ ਗਰਮੀ ‘ਚ ਵਾਧਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

4 hours ago
Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, September 10, 2026
No Result
View All Result
30 °c
Chandigarh
30 ° Fri
29 ° Sat
28 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਪਿੰਡ ਦੇ ਸਰਪੰਚ

October 8, 2024
in ਖਬਰਾਂ, ਪੰਜਾਬ, ਪੰਜਾਬੀ, ਪਟਿਆਲਾ, ਮਨੋਰੰਜਨ
Punjab : ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਪਿੰਡ ਦੇ ਸਰਪੰਚ

Punjab : ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਪਿੰਡ ਦੇ ਸਰਪੰਚ

ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ) ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਜਿਸ ਤੋਂ ਬਾਅਦ ਕੁਲਜੀਤ ਸਿੰਘ ਦੇ ਪਿੰਡ ਅਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਬਹੁਤ ਖੁਸ਼ ਹਨ। ਖੁਸ਼ੀ ਦਾ ਇਜ਼ਹਾਰ ਕਰਦਿਆਂ ਨਵੇਂ ਚੁਣੇ ਗਏ ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ, ”ਇਹ ਫੈਸਲਾ ਜੋ ਪਿੰਡ ਵਾਸੀਆਂ ਵੱਲੋਂ ਲਿਆ ਗਿਆ, ਅਸੀਂ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਜੋ ਪਿੰਡ ਦੇ ਪਹਿਲ ਦੇ ਅਧਾਰ ‘ਤੇ ਕੰਮ ਕਰਨ ਵਾਲੇ ਹਨ ਉਨ੍ਹਾਂ ਨੂੰ ਕਰਾਂਗਾ”

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

by Ranjit Singh
September 10, 2026
0

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ 'ਚ ਹੜ੍ਹ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦੀ...

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

by Ranjit Singh
September 10, 2026
0

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਮੁਹਾਲੀ ਦੇ ਚਰਚਿਤ Suntec...

Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

by Ranjit Singh
September 10, 2026
0

Punjab: ਭਾਖੜਾ-ਪੌਂਗ ਡੈਮਾਂ 'ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ...

National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

by Ranjit Singh
September 10, 2026
0

National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

by Ranjit Singh
September 10, 2026
0

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ 'ਚ ਹੜ੍ਹ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦੀ...

Most Popular

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
4 days ago
0

Punjab Weather: ਸੂਬੇ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਹਾਲ ਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 