• Latest
  • Trending
ਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਅੱਜ PUNJAB ਦੇ 17 ਜ਼ਿਲ੍ਹਿਆਂ ਵਿੱਚ 12 ਤੋਂ 3 ਵਜੇ ਤੱਕ ਲਾਏ ਗਏ ਰੇਲ ਜਾਮ

2 years ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

2 minutes ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

5 minutes ago
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

7 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

12 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

19 minutes ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

25 minutes ago
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

32 minutes ago
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

56 minutes ago
BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

57 minutes ago
ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

2 hours ago
Hindi News
English News
Tuesday, May 19, 2026
No Result
View All Result
41 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਅੱਜ PUNJAB ਦੇ 17 ਜ਼ਿਲ੍ਹਿਆਂ ਵਿੱਚ 12 ਤੋਂ 3 ਵਜੇ ਤੱਕ ਲਾਏ ਗਏ ਰੇਲ ਜਾਮ

October 13, 2024
in ਖਬਰਾਂ, ਪੰਜਾਬ
ਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਅੱਜ PUNJAB ਦੇ 17 ਜ਼ਿਲ੍ਹਿਆਂ ਵਿੱਚ 12 ਤੋਂ 3 ਵਜੇ ਤੱਕ ਲਾਏ ਗਏ ਰੇਲ ਜਾਮ

ਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਅੱਜ PUNJAB ਦੇ 17 ਜ਼ਿਲ੍ਹਿਆਂ ਵਿੱਚ 12 ਤੋਂ 3 ਵਜੇ ਤੱਕ ਲਾਏ ਗਏ ਰੇਲ ਜਾਮ

ਚੰਡੀਗੜ੍ਹ 13 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੀਆਂ ਮੰਡੀਆਂ ਵਿੱਚ ਰੁਲ਼ ਰਹੇ ਝੋਨੇ ਦੀ ਪੂਰੀ ਐੱਮ ਐੱਸ ਪੀ ‘ਤੇ ਖਰੀਦ ਅਤੇ ਨਾਲੋ ਨਾਲ ਚੁਕਾਈ ਦੇ ਦਿਨੋਂ ਦਿਨ ਵਿਗੜ ਰਹੇ ਮਸਲੇ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਗਈਆਂ।

ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਟਾਲਾ (ਗੁਰਦਾਸਪੁਰ), ਸ਼ਾਹਕੋਟ (ਜਲੰਧਰ), ਬਠਿੰਡਾ ਜੰਕਸ਼ਨ, ਅਜੀਤਵਾਲ (ਮੋਗਾ), ਵੱਲਾ ਫਾਟਕ (ਅੰਮ੍ਰਿਤਸਰ), ਪੱਟੀ (ਤਰਨਤਾਰਨ), ਮਲੋਟ (ਮੁਕਤਸਰ), ਜਲਾਲਾਬਾਦ (ਫਾਜ਼ਿਲਕਾ), ਕੋਟਕਪੂਰਾ (ਫਰੀਦਕੋਟ), ਮਾਨਸਾ, ਧਬਲਾਨ (ਪਟਿਆਲਾ) ਸੁਨਾਮ (ਸੰਗਰੂਰ), ਮਲੇਰਕੋਟਲਾ, ਕਿਲਾ ਰਾਏਪੁਰ (ਲੁਧਿਆਣਾ) ਲਾਲੜੂ (ਮੋਹਾਲੀ), ਤਲਵੰਡੀ ਭਾਈ (ਫਿਰੋਜ਼ਪੁਰ) ਅਤੇ ਮੰਡਿਆਲਾ (ਹੁਸ਼ਿਆਰਪੁਰ) ਰੇਲਵੇ ਸਟੇਸ਼ਨਾਂ ਉੱਤੇ ਲਾਏ ਗਏ ਰੇਲ ਜਾਮ ਧਰਨਿਆਂ ਵਿੱਚ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ।। ਵੱਖ ਵੱਖ ਥਾਵਾਂ ‘ਤੇ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ।

ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸੰਸਾਰ ਬੈਂਕ ਦੀ ਖੁੱਲ੍ਹੀ ਮੰਡੀ ਦੀ ਨੀਤੀ ਵੱਲ ਅੱਗੇ ਵਧਣ ਲਈ ਹੀ ਦੋਨਾਂ ਸਰਕਾਰਾਂ ਵੱਲੋਂ ਕਦਮਤਾਲ ਮਿਲਾ ਕੇ ਕਿਸਾਨਾਂ ਦੀ ਲਹੂ ਪਸੀਨੇ ਦੀ ਕਮਾਈ ਪੈਰਾਂ ਹੇਠ ਰੋਲ਼ੀ ਜਾ ਰਹੀ ਹੈ। ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਦੀ ਗੰਭੀਰ ਬਣ ਚੁੱਕੀ ਸਮੱਸਿਆ ਦੇ ਹੱਲ ਲਈ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਦੋਨਾਂ ਸਰਕਾਰਾਂ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਦੇਸ਼ ਦੇ ਅੰਨਦਾਤੇ ਨੂੰ ਮੰਡੀਆਂ ਵਿੱਚ ਖੱਜਲਖੁਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਵਿੱਚ ਪਛੇਤ ਪਾਈ ਜਾ ਰਹੀ ਹੈ। ਬੁਲਾਰਿਆਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪੁਖਤਾ ਪ੍ਰਬੰਧ ਤੁਰੰਤ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਮੰਗ ਤੁਰੰਤ ਪੂਰੀ ਨਾ ਕਰਨ ਦੀ ਸੂਰਤ ਵਿੱਚ ਸਰਕਾਰਾਂ ਨੂੰ ਹੋਰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਉਨ੍ਹਾਂ ਵੱਲੋਂ ਫੌਰੀ ਸੱਦੇ ਨੂੰ ਭਰਵਾਂ ਹੁੰਗਾਰਾ ਭਰਨ ਲਈ ਰੇਲ ਜਾਮ ਧਰਨਿਆਂ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੇ ਕਿਸਾਨ ਮਜ਼ਦੂਰ ਭੈਣਾਂ ਭਰਾਵਾਂ ਦਾ ਧੰਨਵਾਦ ਕੀਤਾ ਅਤੇ ਇਸ ਸੰਘਰਸ਼ ਦੇ ਅਗਲੇ ਸੱਏ ਨੂੰ ਹੋਰ ਵੀ ਜੋਰ ਨਾਲ ਲਾਗੂ ਕਰਨ ਲਈ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਕੀਤੀ ਗਈ।

Tags: BKUBREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by Ankit
May 19, 2026
0

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ...

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 19, 2026
0

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ ਟਾਸ; ਜਾਣੋ ਕੀ ਲਿਆ ਫੈਸਲਾ - ਕਪਤਾਨ ਰਿਆਨ ਪਰਾਗ ਮੈਚ ਤੋਂ...

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

by Ankit
May 19, 2026
0

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 133...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

by Ankit
May 19, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵਿੱਤ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by Ankit
May 19, 2026
0

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ...

Most Popular

IPL 2026 : ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
2 weeks ago
0

IPL 2026 : ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ ਚੇੱਨਈ , 2 ਮਈ 2026 - ਚੇਨਈ ਸੁਪਰ ਕਿੰਗਜ਼ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 