• Latest
  • Trending
Punjab: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

2 years ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

6 minutes ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

29 minutes ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

53 minutes ago
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

1 hour ago
Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ IED ਧਮਾਕਾ

3 hours ago
IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

4 hours ago
BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

11 hours ago
Hindi News
English News
Wednesday, May 6, 2026
No Result
View All Result
28 °c
Chandigarh
30 ° Thu
31 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

October 15, 2024
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

Punjab: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਪੇਂਡੂ ਖੇਤਰਾਂ ਨਾਲ ਸੰਪਰਕ ਵਧਾ ਕੇ ਪਿੰਡ ਵਾਸੀਆਂ ਦੀ ਸਹੂਲਤ ਲਈ ਚੁੱਕਿਆ ਗਿਆ ਇਹ ਅਹਿਮ ਕਦਮ

ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਕੀਤੀ ਜਾਵੇਗੀ ਵਰਤੋਂ

Punjab: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ Punjab ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਹਨਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ।

ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ ‘ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।

Punjab: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ਼੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਲੋੜ ਅਤੇ ਤਰਜੀਹ ਦੇ ਆਧਾਰ ‘ਤੇ ਉਸਾਰੀ ਲਈ ਜ਼ਮੀਨੀ ਪੱਧਰ ‘ਤੇ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ‘ਤੇ ਇਕ-ਇਕ ਪੈਸਾ ਪੂਰੀ ਸਮਝਦਾਰੀ ਨਾਲ ਖਰਚਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ Punjab ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਇਸ ਕਾਰਜ ਨੂੰ ਅਲਾਟ ਕਰਨ ਸਮੇਂ ਇਸ ਪ੍ਰੋਜੈਕਟ ਦੀ ਉੱਚ ਗੁਣਵੱਤਾ ਦੇ ਨਾਲ-ਨਾਲ ਇਸ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਸਹੀ ਢੰਗ ਨਾਲ ਲਗਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

Punjab: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੀਆਂ ਪੇਂਡੂ ਸੜਕਾਂ ਦੀ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਕਨੀਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ‘ਤੇ ਉੱਚ ਗੁਣਵੱਤਾ ਵਾਲੇ ਕਾਰਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਏਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲੇ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਇਸ ਦੇ ਨਾਲ ਹੀ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਵੀ ਆਵੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmenttop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

by Ranjit Singh
May 6, 2026
0

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ - ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

by Ranjit Singh
May 6, 2026
0

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ 'ਪੀਸ ਅਫਸਰ' ਚੰਡੀਗੜ੍ਹ, 6 ਮਈ 2026: ਪੰਜਾਬ ਦੀ ਧੀ ਨੇ ਕੈਨੇਡਾ 'ਚ ਪੰਜਾਬੀਆਂ...

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

by Ranjit Singh
May 6, 2026
0

Punjab Weather: ਪੰਜਾਬ 'ਚ ਕਈ ਥਾਵਾਂ 'ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ - ਕੱਲ੍ਹ ਤੋਂ ਤਿੰਨ ਦਿਨਾਂ...

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

by Ranjit Singh
May 6, 2026
0

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼ - ਮੰਤਰੀ ਹਰਜੋਤ ਬੈਂਸ ਨੇ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

by Ranjit Singh
May 6, 2026
0

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ - ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Most Popular

Punjab: 8ਵੀਂ ਜਮਾਤ ‘ਚੋਂ ਟਾਪ ਕਰਨ ਵਾਲੀਆਂ ਬੱਚੀਆਂ ਨੂੰ ਮਿਲਣਗੇ CM ਮਾਨ

Punjab: 8ਵੀਂ ਜਮਾਤ ‘ਚੋਂ ਟਾਪ ਕਰਨ ਵਾਲੀਆਂ ਬੱਚੀਆਂ ਨੂੰ ਮਿਲਣਗੇ CM ਮਾਨ

by Ranjit Singh
3 weeks ago
0

Punjab: 8ਵੀਂ ਜਮਾਤ 'ਚੋਂ ਟਾਪ ਕਰਨ ਵਾਲੀਆਂ ਬੱਚੀਆਂ ਨੂੰ ਮਿਲਣਗੇ CM ਮਾਨ ਚੰਡੀਗੜ੍ਹ, 12 ਅਪ੍ਰੈਲ 2026 – ਪੰਜਾਬ ਦੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 