• Latest
  • Trending
Punjab ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

Punjab ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

2 years ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

4 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

12 minutes ago
IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

15 minutes ago
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

20 minutes ago
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

26 minutes ago
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

1 hour ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

1 hour ago
IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

2 hours ago
ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

2 hours ago
Hindi News
English News
Wednesday, May 13, 2026
No Result
View All Result
33 °c
Chandigarh
35 ° Thu
35 ° Fri
36 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

October 16, 2024
in ਖਬਰਾਂ, ਪੰਜਾਬ
Punjab ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

Punjab ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

•ਬਾਇਓਫਿਊਲਜ਼ ਪਰਾਲੀ ਸਾੜਨ ਦੀ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

•ਪ੍ਰਤੀ ਦਿਨ 720 ਟਨ ਸੀ.ਬੀ.ਜੀ. ਉਤਪਾਦਨ ਦੀ ਕੁੱਲ ਸਮਰੱਥਾ ਵਾਲੇ 58 ਪ੍ਰਾਜੈਕਟ ਅਲਾਟ, ਸਾਲਾਨਾ 25 ਲੱਖ ਟਨ ਪਰਾਲੀ ਦੀ ਕਰਨਗੇ ਖ਼ਪਤ

ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਲ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨਾ ਹੈ।

ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ “ਬਾਇਓਫਿਊਲਜ਼: ਰੀ-ਇਮੈਜਨਿੰਗ ਇੰਡੀਆ’ਜ਼ ਅਨੈਰਜੀ ਸੈਕਟਰ ਐਂਡ ਸਸਟੇਨਬਿਲਟੀ ਇਨ ਐਗਰੀਕਲਚਰ” ਵਿਸ਼ੇ ‘ਤੇ ਕਰਵਾਈ ਗਈ ਰਾਊਂਡ ਟੇਬਲ ਚਰਚਾ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਨੀਤੀ ਦਾ ਉਦੇਸ਼ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਤੋਂ ਬਾਇਓਫਿਊਲਜ਼, ਜਿਨ੍ਹਾਂ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.), 2ਜੀ ਬਾਇਓ-ਈਥਾਨੌਲ ਅਤੇ ਬਾਇਓਮਾਸ ਪੈਲੇਟਸ ਸ਼ਾਮਲ ਹਨ, ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਹੈ। ਇਸ ਨੀਤੀ ਤਹਿਤ ਘੱਟੋ-ਘੱਟ 50 ਫ਼ੀਸਦ ਖੇਤੀਬਾੜੀ ਅਤੇ ਹੋਰ ਰਹਿੰਦ-ਖੂੰਹਦ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਮਿੱਟੀ ਵਿੱਚ ਜੈਵਿਕ ਸਮੱਗਰੀ 5 ਫ਼ੀਸਦ ਤੱਕ ਵਧਣ ਦੀ ਉਮੀਦ ਹੈ। ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਾਇਓਫਿਊਲਜ਼ ਫਸਲਾਂ ਦੀ ਕਾਸ਼ਤ ਅਤੇ ਬਾਇਓਮਾਸ ਦੀ ਵਿਕਰੀ ਨਾਲ ਆਮਦਨ ਦਾ ਵਾਧੂ ਸਰੋਤ ਪੈਦਾ ਕਰਨ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਇੱਥੇ ਬਾਇਓਫਿਊਲਜ਼ ਦੇ ਉਤਪਾਦਨ ਦੀਆਂ ਅਥਾਹ ਸੰਭਾਵਨਾਵਾਂ ਹਨ। ਸੂਬੇ ਵਿੱਚ ਸਾਲਾਨਾ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਜਿਸ ਵਿੱਚੋਂ ਮੌਜੂਦਾ ਸਮੇਂ ਲਗਭਗ 12 ਮਿਲੀਅਨ ਟਨ ਪਰਾਲੀ ਦੀ ਵੱਖ-ਵੱਖ ਤਰੀਕਿਆਂ ਨਾਲ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਪਰਾਲੀ ਸਾੜਨ ਦੀ ਸਮੱਸਿਆ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਹੈ। ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਦੇ ਆਧਾਰ ‘ਤੇ ਪੰਜਾਬ ਨੇ ਪ੍ਰਤੀ ਦਿਨ ਲਗਭਗ 720 ਟਨ ਸੀ.ਬੀ.ਜੀ. ਦੀ ਕੁੱਲ ਉਤਪਾਦਨ ਸਮਰੱਥਾ ਵਾਲੇ 58 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਹਨ। ਇਹਨਾਂ ਦੇ ਕਾਰਜਸ਼ੀਲ ਹੋਣ ‘ਤੇ ਹਰ ਸਾਲ ਲਗਭਗ 24-25 ਲੱਖ ਟਨ ਪਰਾਲੀ ਦੀ ਖ਼ਪਤ ਹੋਵੇਗੀ, ਜਦੋਂਕਿ ਲਗਭਗ 5,000 ਵਿਅਕਤੀਆਂ ਲਈ ਸਿੱਧੇ ਅਤੇ 7,500 ਹੋਰ ਵਿਅਕਤੀਆਂ ਲਈ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਸੂਬੇ ਦੇ ਕਿਸਾਨਾਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਸਰਕਾਰ ਦਾ ਸਾਥ ਦੇਣ ਅਤੇ ਸੁਨਹਿਰੀ ਭਵਿੱਖ ਲਈ ਜੈਵਿਕ ਬਾਲਣ ਪਹਿਲਕਦਮੀਆਂ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿੱਚ ਨਵੀਂ ਹਰੀ ਕ੍ਰਾਂਤੀ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਲਗਾਤਾਰ ਘਟਦੇ ਜਾ ਰਹੇ ਹਨ। ਰਿਵਾਇਤੀ ਈਂਧਨ ਦੇ ਮੁਕਾਬਲੇ ਬਾਇਓਫਿਊਲਜ਼ ਘੱਟ ਗ੍ਰੀਨਹਾਊਸ ਗੈਸਾਂ ਪੈਦਾ ਕਰਦੇ ਹਨ। ਇਸ ਤਰ੍ਹਾਂ ਇਹ ਖੇਤੀਬਾੜੀ ਰਹਿੰਦ-ਖੂੰਹਦ ਨੂੰ ਊਰਜਾ ਵਿੱਚ ਬਦਲ ਕੇ ਵਾਤਾਵਰਣ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਘਟਾ ਕੇ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਕੇ ਆਰਥਿਕਤਾ ਵਿੱਚ ਯੋਗਦਾਨ ਪਾਉਂਦੇ ਹਨ। ਉਹਨਾਂ ਨੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਰਵਾਇਤੀ ਫ਼ਸਲੀ ਚੱਕਰ ਦੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਰਾਹੀਂ ਹੋਰ ਬਦਲਵੀਆਂ ਫ਼ਸਲਾਂ ਦੀ ਖੇਤੀ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਉਤਪਾਦਨ ਵਿੱਚ ਵਿਭਿੰਨਤਾ ਲਿਆ ਕੇ, ਕਿਸਾਨ ਮਿੱਟੀ ਦੀ ਉਪਜਾਊ ਸ਼ਕਤੀ ਤੇ ਉਪਜ ਵਿੱਚ ਵਾਧਾ ਕਰਨ ਦੇ ਨਾਲ-ਨਾਲ ਟਿਕਾਊ ਖੇਤੀ ਵਿਧੀਆਂ ਨੂੰ ਉਤਸ਼ਾਹਿਤ ਕਰ ਸਕਦੇ ਹਨ ਜੋ ਵਾਤਾਵਰਣ ਅਤੇ ਖੇਤੀਬਾੜੀ ਉਪਜ ਦੋਵਾਂ ਲਈ ਲਾਹੇਵੰਦ ਹੋਣਗੀਆਂ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮੇਂ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਕੁੱਲ 85 ਟਨ ਪ੍ਰਤੀ ਦਿਨ ਸਮਰੱਥਾ ਵਾਲੇ 4 ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ, ਵਿੱਤੀ ਸਾਲ 2024-25 ਵਿੱਚ 20 ਟੀ.ਪੀ.ਡੀ. ਦੀ ਸਮਰੱਥਾ ਵਾਲਾ 1 ਹੋਰ ਸੀ.ਬੀ.ਜੀ. ਪ੍ਰੋਜੈਕਟ ਸ਼ੁਰੂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਵਿੱਚ ਸੀ.ਬੀ.ਜੀ. ਦੀ 59 ਟੀ.ਪੀ.ਡੀ. ਸਮਰੱਥਾ ਵਾਲੇ 6 ਹੋਰ ਪ੍ਰਾਜੈਕਟ ਲਾਂਚ ਕੀਤੇ ਜਾਣਗੇ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

by Ankit
May 13, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ ਉੱਚ ਪੱਧਰੀ ਸਮੀਖਿਆ ਮੀਟਿੰਗ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

by Ankit
May 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ...

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

by Navjot
May 13, 2026
0

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ...

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

by Ankit
May 13, 2026
0

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ ਦਿੱਲੀ ਵਿੱਚ ਕੇਂਦਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

by Ankit
May 13, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ ਉੱਚ ਪੱਧਰੀ ਸਮੀਖਿਆ ਮੀਟਿੰਗ...

Most Popular

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

by Ankit
2 days ago
0

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 