• Latest
  • Trending
PUNJAB : ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

PUNJAB : ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

2 years ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

2 minutes ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

13 minutes ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

30 minutes ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

36 minutes ago
Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

10 hours ago
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

10 hours ago
ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

11 hours ago
ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

11 hours ago
ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

11 hours ago
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

11 hours ago
Hindi News
English News
Wednesday, August 26, 2026
No Result
View All Result
28 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

July 31, 2024
in ਖਬਰਾਂ, ਪੰਜਾਬ, ਪ੍ਰਸ਼ਾਸਨਿਕ
PUNJAB : ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

PUNJAB : ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

ਰਾਜ ਭਵਨ ‘ਚ ਆਯੋਜਿਤ ਪ੍ਰੋਗਰਾਮ ‘ਚ ਸੀ.ਐੱਮ ਮਾਨ ਰਹੇ ਮੌਜੂਦ

ਚੰਡੀਗੜ੍ਹ, 31ਜੁਲਾਈ(ਵਿਸ਼ਵ ਵਾਰਤਾ)PUNJAB- ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਰਾਜ ਭਵਨ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਕਟਾਰੀਆ ਨੇ ਚੰਡੀਗੜ੍ਹ ਦੇ ਸੈਕਟਰ 8ਸੀ ਸਥਿਤ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ। ਮੰਦਰ ਦੇ ਪ੍ਰਧਾਨ ਅਤੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਅਤੇ ਮੰਦਰ ਕਮੇਟੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਟਾਰੀਆ ਚੰਡੀਗੜ੍ਹ ਪਹੁੰਚੇ ਸਨ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੰਗਲਵਾਰ ਨੂੰ ਰਾਜਪਾਲ ਕਟਾਰੀਆ ਨੂੰ ਰਾਜ ਭਵਨ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਗੁਲਾਬ ਚੰਦ ਕਟਾਰੀਆ ਰਾਜਸਥਾਨ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ ਅਤੇ ਪਾਰਟੀ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਹਨ। ਉਹ ਰਾਜਸਥਾਨ ਸਰਕਾਰ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਦਾ ਜਨਮ 13 ਅਕਤੂਬਰ 1944 ਨੂੰ ਰਾਜਸਥਾਨ ਦੇ ਉਦੈਪੁਰ ‘ਚ ਹੋਇਆ ਸੀ। 1977 ਵਿੱਚ, ਗੁਲਾਬ ਚੰਦ ਕਟਾਰੀਆ ਨੇ ਪਹਿਲੀ ਵਾਰ ਉਦੈਪੁਰ ਵਿਧਾਨ ਸਭਾ ਹਲਕੇ ਤੋਂ ਛੇਵੀਂ ਰਾਜਸਥਾਨ ਵਿਧਾਨ ਸਭਾ ਲਈ ਨਾਮਜ਼ਦਗੀ ਦਾਖਲ ਕੀਤੀ ਅਤੇ ਜਿੱਤੇ।
ਗੁਲਾਬ ਚੰਦ ਕਟਾਰੀਆ ਵੀ ਭਾਰਤੀ ਜਨਤਾ ਪਾਰਟੀ ਦੇ ਇੱਕ ਭਾਰਤੀ ਸਿਆਸਤਦਾਨ ਹਨ। ਕਿਉਂਕਿ ਉਸ ਕੋਲ ਸਿਆਸਤ ਦਾ ਲੰਬਾ ਤਜਰਬਾ ਹੈ। ਗੁਲਾਬ ਚੰਦ ਕਟਾਰੀਆ ਨੇ 11 ਚੋਣਾਂ ਲੜੀਆਂ ਹਨ, 9 ਜਿੱਤੇ ਹਨ। ਉਹ ਉਦੈਪੁਰ ਤੋਂ 9ਵੀਂ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ।

Tags: Governor of PunjabGulab Chand Katarianew Governor of PunjabPUNJABRaj BhavanThe Chief Justice
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

by Ranjit Singh
August 26, 2026
0

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update! - ਪੰਜਾਬ ’ਚ ਕੇਸ ਵਧੇ, ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ -...

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

by Ranjit Singh
August 26, 2026
0

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ 'ਚ ਜਵਾਬ - ਜਵਾਬੀ ਟੈਰਿਫ ਲਗਾਉਣ ਦਾ ਕੀਤਾ ਫੈਸਲਾ ਨਵੀ ਦਿੱਲੀ, 26...

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

by Ranjit Singh
August 26, 2026
0

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ ਨਵੀ ਦਿੱਲੀ, 26...

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

by Ranjit Singh
August 26, 2026
0

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

by Ranjit Singh
August 26, 2026
0

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update! - ਪੰਜਾਬ ’ਚ ਕੇਸ ਵਧੇ, ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ -...

Most Popular

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

by Ranjit Singh
2 weeks ago
0

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ ਫਿਰੋਜ਼ਪੁਰ, 15 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 