• Latest
  • Trending
DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

26 minutes ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

1 hour ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

1 hour ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

3 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

5 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

5 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

5 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

5 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

5 hours ago
Hindi News
English News
Friday, September 11, 2026
No Result
View All Result
27 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

October 19, 2024
in ਖਬਰਾਂ, ਪੰਜਾਬ
DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

– ਪੰਜਾਬ ਪੁਲਿਸ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

– ਡੀ.ਜੀ.ਪੀ. ਗੌਰਵ ਯਾਦਵ ਨੇ ਵਿਸ਼ੇਸ਼ ਨਾਕਿਆਂ ਦੇ ਕੰਮ-ਕਾਜ ਦਾ ਲਿਆ ਜਾਇਜ਼ਾ ਅਤੇ ਜ਼ਮੀਨੀ ਪੱਧਰ ’ਤੇ ਪੁਲਿਸ ਕਾਰਜਾਂ ਦਾ ਕੀਤਾ ਨਿਰੀਖਣ

– ਡੀ.ਜੀ.ਪੀ. ਗੌਰਵ ਯਾਦਵ ਨੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਕੀਤੀ ਗੱਲਬਾਤ ; ਤਸੱਲੀ ਪ੍ਰਗਟਾਈ ਕਿ ਵਧੀ ਹੋਈ ਸੁਰੱਖਿਆ ਨਾਲ ਜਨਤਾ ਸੁਰੱਖਿਅਤ ਮਹਿਸੂਸ ਕਰ ਰਹੀ ਹੈ

– ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵੀ ਕਾਨੂੰਨ –ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਵਾਹਨ ਚੈਕਿੰਗ ਰਹੇਗੀ ਜਾਰੀ : ਡੀ.ਜੀ.ਪੀ. ਗੌਰਵ ਯਾਦਵ

– ਸੀਪੀਐਸ/ਐਸਐਸਪੀਐਸ ਨੂੰ ਸਟਰੀਟ ਕ੍ਰਾਈਮਜ਼ ਨੂੰ ਪੇਸ਼ੇਵਰਾਨਾ ਢੰਗ ਨਾਲ ਨਜਿੱਠਣ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਐਫਆਈਆਰ ਦਰਜ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਤੜਕਸਾਰ ‘ਨਾਈਟ ਡੌਮੀਨੇਸ਼ਨ ’ ਤਹਿਤ ਸੂਬੇ ਦੇ ਚਾਰ ਜ਼ਿਲਿ੍ਹਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ।

ਰਾਤ ਦੇ ਸਮੇਂ ਐਸ.ਏ.ਐਸ.ਨਗਰ, ਲੁਧਿਆਣਾ, ਖੰਨਾ, ਅਤੇ ਫਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਅਚਨਚੇਤ ਦੌਰੇ ਦਾ ਉਦੇਸ਼ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਚੌਕੀਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਜ਼ਮੀਨੀ ਪੁਲਿਸ ਦੇ ਕੰਮ ਦੀ ਨਿਗਰਾਨੀ ਕਰਨਾ ਸੀ।

DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਆਪਣੇ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ , ‘‘ਮੈਨੂੰ ਇਹ ਜਾਣ ਕੇ ਖੁਸ਼ੀ ਹੋ ਰਹੀ ਹੈ ਕਿ ਪੁਲੀਸ ਦੀ ਵਧੀ ਹੋਈ ਮੌਜੂਦਗੀ ਨਾਲ ਜਨਤਾ ਸੁਰੱਖਿਅਤ ਮਹਿਸੂਸ ਕਰ ਰਹੀ ਹੈ। ਸਾਡਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ’’।

ਵਿਸ਼ੇਸ਼ ਨਾਕਿਆਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ, ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ੇਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ –ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਉਂ ਹੀ ਜਾਰੀ ਰਹੇਗੀ’’।

DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਸਟਰੀਟ ਕ੍ਰਾਈਮ ਨੂੰ ਰੋਕਣ ਅਤੇ ਸੂਬੇ ਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਨੂੰ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਗਰਦਾਨਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲ ਹੀ ਵਿੱਚ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਅਜਿਹੇ ਅਪਰਾਧਾਂ ਨਾਲ ਪੇਸ਼ੇਵਰਾਨਾ ਢੰਗ ਨਾਲ ਨਜਿੱਠਣ ਅਤੇ ਤੁਰੰਤ ਐਫ.ਆਈ. ਆਰ. ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਹੈ। ਅਜਿਹੇ ਮਾਮਲਿਆਂ ਵਿੱਚ ਪੰਜਾਬ ਪੁਲਿਸ ਸਨੈਚਿੰਗ ਪੁਆਇੰਟਾਂ ਸਮੇਤ ਅਪਰਾਧ ਦੇ ਹੌਟਸਪੌਟਸ ਦੀ ਸ਼ਨਾਖਤ ਕਰ ਰਹੀ ਹੈ, ਤਾਂ ਜੋ ਇਨ੍ਹਾਂ ਅਪਰਾਧਾਂ ਨੂੰ ਰੋਕਣ ਲਈ ਪੁਲਿਸ ਗਸ਼ਤ ਨੂੰ ਪੁਨਰਗਠਿਤ ਕੀਤਾ ਜਾ ਸਕੇ।

ਡੀਜੀਪੀ ਨੇ ਪੰਜਾਬ ਪੁਲਿਸ ਦੇ ਉਦੇਸ਼ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਪਿਛਲੇ ਕੁਝ ਹਫ਼ਤਿਆਂ ਤੋਂ ਪੁਲਿਸ ਅਤੇ ਲੋਕਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ, ਮੈਂ ਪੁਲਿਸ ਥਾਣਿਆਂ ਦਾ ਸਰਗਰਮੀ ਨਾਲ ਦੌਰਾ ਕਰ ਰਿਹਾ ਹਾਂ, ਫੋਰਸ ਨਾਲ ਗੱਲਬਾਤ ਕਰ ਰਿਹਾ ਹਾਂ, ਅਤੇ ਪੁਲਿਸ ਦੇ ਮਨੋਬਲ ਨੂੰ ਹੁਲਾਰਾ ਦੇਣ ਅਤੇ ਜਨਤਕ ਮੀਟਿੰਗਾਂ ਕਰ ਰਿਹਾ ਹਾਂ।” ਇਸ ਦੇ ਨਾਲ ਹੀ ਡੀ.ਜੀ.ਪੀ. ਪੰਜਾਬ ਨੇ ਸੂਬੇ ਦੇ ਲੋਕਾਂ ਨੂੰ ਸਰਗਰਮ ਪੁਲਿਸਿੰਗ ਪ੍ਰਦਾਨ ਕਰਨ ਦੀ ਵਚਨਬੱਧਤਾ ਵੀ ਦੁਹਰਾਈ।

DGP ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ PUNJAB ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਇਸ ਦੌਰਾਨ, ਡੀਜੀਪੀ ਨੇ ਜ਼ਮੀਨੀ ਪੱਧਰ ’ਤੇ ‘ਵਾਹਨ ਅਤੇ ਪੀਏਆਈਐਸ (ਪੰਜਾਬ ਏਆਈ ਸਿਸਟਮ) ਵਰਗੀਆਂ ਐਪਸ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਵੀ ਕੀਤਾ।

Tags: BREAKING NEWSDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

by Jaspreet Kaur
4 weeks ago
0

Chandigarh ਪੁਲਿਸ ਨੇ ਐਫ.ਆਈ.ਆਰ 'ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ ਪਰਿਵਾਰ ਨੇ ਜਤਾਇਆ ਸੀ ਇਤਰਾਜ਼ ਚੰਡੀਗੜ੍ਹ , 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 