• Latest
  • Trending
Punjab: ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

Punjab: ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

1 hour ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

1 hour ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ

October 23, 2024
in ਖਬਰਾਂ, ਪੰਜਾਬ
Punjab: ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

Punjab: ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

‘ਭਾਜਪਾ ਦੀ ਕਿਸਾਨ ਅਤੇ ਆੜ੍ਹਤੀਏ ਵਿਰੋਧੀ ਸਾਜ਼ਿਸ਼ ਨਾਕਾਮ’

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ

ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ

ਕੈਬਨਿਟ ਮੰਤਰੀ ਵਲੋਂ ਅਗੰਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਦੇ ਮੰਡੀਆਂ ਦੇ ਖ਼ਰੀਦ ਅਤੇ ਚੁਕਾਈ ਕਾਰਜਾਂ ਦਾ ਨਿਰੰਤਰ ਮੁਲਾਂਕਣ

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਜ਼ੋਰ ਸੋ਼ਰ ਨਾਲ ਚਲ ਰਿਹਾ ਹੈ।

ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ ਦੀ ਮਾਨਸਿਕਤਾ ਨਾਲ ਝੋਨੇ ਦੀ ਖਰੀਦ ਨੂੰ ਸਿੱਧੇ/ ਅਸਿੱਧੇ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 62065 ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 59354 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕਾਰਜ ਵੀ ਨਾਲ ਦੀ ਨਾਲ ਤੇਜ਼ੀ ਨਾਲ ਚਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ਵਿੱਚ ਤੈਅ ਸਮੇਂ ਵਿੱਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੀਤੀ ਗਈ ਹੈ ਅਤੇ ਉਨ੍ਹਾਂ ਵਲੋਂ ਅਗੰਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਦੇ ਮੰਡੀਆਂ ਦੇ ਖ਼ਰੀਦ ਅਤੇ ਚੁਕਾਈ ਕਾਰਜਾਂ ਦਾ ਨਿਰੰਤਰ ਮੁਲਾਂਕਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।

ਸ.ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਪਿਛਲੇ ਸੀਜ਼ਨਾਂ ਦੌਰਾਨ ਖਰੀਦੀਆਂ ਗਈਆਂ ਫਸਲਾਂ ਨੂੰ ਗੋਦਾਮਾਂ ਤੋਂ ਨਾ ਚੁੱਕਣ ਕਾਰਨ ਭੰਡਾਰਨ ਦੀ ਸਮਰੱਥਾ ਘਟ ਗਈ ਸੀ ਜਿਸ ਕਾਰਨ ਝੋਨੇ ਦੀ ਖਰੀਦ ਅਤੇ ਚੁਕਾਈ ਸਬੰਧੀ ਕਾਰਜ ਪ੍ਰਭਾਵਿਤ ਹੋਏ।

ਸ.ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਸੂਬੇ ਦੇ ਗੋਦਾਮਾਂ ਵਿੱਚ ਪਈਆਂ ਫ਼ਸਲਾਂ ਨੂੰ ਦੂਜੇ ਰਾਜਾਂ ਵਿਚ ਤਬਦੀਲ ਕਰਨ ਲਈ ਕਈ ਵਾਰ ਬੇਨਤੀਆਂ ਕੀਤੀਆਂ ਤਾਂ ਜੋ ਅਗਲੀ ਫ਼ਸਲ ਲਈ ਸਟੋਰੇਜ ਦੀ ਕੋਈ ਸਮੱਸਿਆ ਨਾ ਆਵੇ, ਜਿਨ੍ਹਾਂ ਨੂੰ ਕੇਂਦਰ ਵੱਲੋਂ ਹਰ ਵਾਰ ਜਾਣਬੁੱਝ ਕੇ ਅਣਗੌਲਿਆਂ ਕੀਤਾ ਗਿਆ ।

ਉਨ੍ਹਾਂ ਸੂਬੇ ਦੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਕੇਂਦਰ ਸਰਕਾਰ ਵੱਲੋਂ ਖੜ੍ਹੀ ਕੀਤੀ ਗਈ ਇਸ ਚੁਣੌਤੀ ਦਾ ਟਾਕਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਹਿਯੋਗ ਕਰਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਕਈ ਵਾਰ ਸੈਲਰਾਂ ਵਿਚੋਂ ਚਾਵਲ ਦੀ ਚੁਕਾਈ ਲਈ ਬੇਨਤੀਆਂ ਕੀਤੀਆਂ ਗਈਆਂ ਪ੍ਰੰਤੂ ਕੇਂਦਰ ਸਰਕਾਰ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

by Ranjit Singh
3 days ago
0

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 