<h2><span style="color: #ff0000;"><strong>PUNJAB : ਮਨਪ੍ਰੀਤ ਬਾਦਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ</strong></span></h2> <strong>ਚੰਡੀਗੜ੍ਹ, 24ਅਕਤੂਬਰ(ਵਿਸ਼ਵ ਵਾਰਤਾ) ਮਨਪ੍ਰੀਤ ਬਾਦਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਗਿੱਦੜਬਾਹਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।</strong>