• Latest
  • Trending
Punjab: ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

Punjab: ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

2 years ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

16 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

40 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

ਐਨ.ਓ.ਸੀ. ਤੋਂ ਬਿਨਾਂ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ

October 25, 2024
in ਖਬਰਾਂ, ਪੰਜਾਬ

ਮਾਲ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਨੂੰ ਮੁੱਖ ਮੰਤਰੀ ਦਾ ਸੂਬਾ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦੱਸਿਆ

ਪਿਛਲ਼ੀਆਂ ਸਰਕਾਰਾਂ ਦੀ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਹੋ ਰਹੇ ਸਨ ਖੱਜਲ ਖ਼ੁਆਰ

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ।

ਇਹ ਜਾਣਕਾਰੀ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਦਿਖਾਈ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਖੱਜਲ ਖ਼ੁਆਰ ਹੋ ਰਹੇ ਸਨ। ਇਸ ਮੌਕੇ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਹੁਲ ਤਿਵਾੜੀ ਤੇ ਪੁੱਡਾ ਦੇ ਸੀ.ਏ. ਤੇ ਟਾਊਨ ਐਂਡ ਕੰਟਰੀ ਪਲਾਨਿੰਗ ਡਾਇਰੈਕਟਰ ਨੀਰੂ ਕਤਿਆਲ ਗੁਪਤਾ ਵੀ ਹਾਜ਼ਰ ਸਨ।

ਸ. ਮੁੰਡੀਆ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਵੱਡਾ ਫੈਸਲਾ ਕਰਦਿਆਂ ਐਨ.ਓ.ਸੀ. ਦੀ ਲੋੜ ਖਤਮ ਕਰਨ ਲਈ 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪਾਪਰਾ) ਸੋਧਨਾ ਐਕਟ, 2024 ਪਾਸ ਕੀਤਾ ਗਿਆ ਸੀ ਜੋ ਹੁਣ ਰਾਜਪਾਲ ਜੀ ਵੱਲੋਂ ਮਨਜ਼ੂਰੀ ਮਿਲ ਗਈ ਹੈ। ਹੁਣ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ।

ਮਾਲ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਫੈਸਲੇ ਨਾਲ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਿਆ ਜਾਵੇਗਾ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਮਿਲੇਗੀ ਜਿਨ੍ਹਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਆ ਰਹੀ ਸੀ। 500 ਵਰਗ ਗਜ਼ ਤੱਕ ਦੇ ਖੇਤਰ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ।

ਇਕ ਸਵਾਲ ਦੇ ਜਵਾਬ ਵਿੱਚ ਸ. ਮੁੰਡੀਆ ਨੇ ਕਿਹਾ ਕਿ ਹੁਣ ਰਜਿਸਟਰਡ ਕੋਈ ਵੀ ਵਿਅਕਤੀ ਜਾਂ ਪ੍ਰਮੋਟਰ ਜਾਂ ਉਸ ਦਾ ਏਜੰਟ ਅਤੇ ਕੋਈ ਵੀ ਹੋਰ ਪ੍ਰਮੋਟਰ, ਜੋ ਬਿਨਾਂ ਕਿਸੇ ਵਾਜਬ ਕਾਰਨ ਦੇ, ਐਕਟ ਦੀ ਧਾਰਾ-5 ਦੇ ਉਪਬੰਧਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ ਜਾਂ ਉਲੰਘਣਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਘੱਟੋ-ਘੱਟ 25 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਜਿਸ ਨੂੰ ਪੰਜ ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਸ ਨੂੰ ਘੱਟੋ-ਘੱਟ ਪੰਜ ਸਾਲ ਦੀ ਕੈਦ ਦੀ ਸਜ਼ਾ ਦਿੱਤੀ ਜਾਵੇਗੀ ਜਿਸ ਨੂੰ ਦਸ ਸਾਲ ਤੱਕ ਵਧਾਇਆ ਜਾ ਸਕਦਾ ਹੈ।

ਸ. ਮੁੰਡੀਆ ਨੇ ਕਿਹਾ ਕਿ ਗੈਰ-ਕਨੂੰਨੀ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟ ਕੀਤੀ ਅਤੇ ਉਨ੍ਹਾਂ ਨੇ ਬਿਨਾਂ ਮਨਜ਼ੂਰੀ ਤੋਂ ਕਲੋਨੀਆਂ ਵੇਚ ਦਿੱਤੀਆਂ ਜਦਕਿ ਇਹ ਕਲੋਨੀਆਂ ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਸੱਖਣੀਆਂ ਹਨ। ਬੇਵੱਸ ਹੋਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਲੋੜੀਦੀਆਂ ਸਹੂਲਤਾਂ ਹਾਸਲ ਕਰਨ ਲਈ ਖੱਜਲ-ਖੁਆਰ ਹੁੰਦੇ ਹਨ।ਪਿਛਲੀਆਂ ਸਰਕਾਰਾਂ ਦੇ ਮਾੜੇ ਸਾਸ਼ਨ ਦੌਰਾਨ ਨਾਜਾਇਜ਼ ਕਾਲੋਨੀਆਂ ਵਧੀਆਂ ਸਨ ਕਿਉਂਕਿ ਪਹਿਲਾਂ ਦੇ ਸ਼ਾਸਕਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ।
——

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12, ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 