• Latest
  • Trending
ਸਰਸ ਮੇਲੇ ਦੇ ਆਖਰੀ ਦਿਨ ਭੰਗੜਾ ਅਤੇ ਨੁੱਕੜ ਨਾਟਕ ਦੇ ਕਲਾਕਾਰਾਂ ਨੇ ਦਿੱਤਾ ਰੰਗਲੇ Punjab ਦੀ ਸਿਰਜਣਾ ਦਾ ਸੁਨੇਹਾ

ਸਰਸ ਮੇਲੇ ਦੇ ਆਖਰੀ ਦਿਨ ਭੰਗੜਾ ਅਤੇ ਨੁੱਕੜ ਨਾਟਕ ਦੇ ਕਲਾਕਾਰਾਂ ਨੇ ਦਿੱਤਾ ਰੰਗਲੇ Punjab ਦੀ ਸਿਰਜਣਾ ਦਾ ਸੁਨੇਹਾ

2 years ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

15 minutes ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

50 minutes ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

1 hour ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

1 hour ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

2 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

2 hours ago
Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

4 hours ago
Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

4 hours ago
Hindi News
English News
Friday, November 27, 2026
No Result
View All Result
22 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਸ ਮੇਲੇ ਦੇ ਆਖਰੀ ਦਿਨ ਭੰਗੜਾ ਅਤੇ ਨੁੱਕੜ ਨਾਟਕ ਦੇ ਕਲਾਕਾਰਾਂ ਨੇ ਦਿੱਤਾ ਰੰਗਲੇ Punjab ਦੀ ਸਿਰਜਣਾ ਦਾ ਸੁਨੇਹਾ

October 27, 2024
in ਖਬਰਾਂ, ਪੰਜਾਬ
ਸਰਸ ਮੇਲੇ ਦੇ ਆਖਰੀ ਦਿਨ ਭੰਗੜਾ ਅਤੇ ਨੁੱਕੜ ਨਾਟਕ ਦੇ ਕਲਾਕਾਰਾਂ ਨੇ ਦਿੱਤਾ ਰੰਗਲੇ Punjab ਦੀ ਸਿਰਜਣਾ ਦਾ ਸੁਨੇਹਾ

ਸਰਸ ਮੇਲੇ ਦੇ ਆਖਰੀ ਦਿਨ ਭੰਗੜਾ ਅਤੇ ਨੁੱਕੜ ਨਾਟਕ ਦੇ ਕਲਾਕਾਰਾਂ ਨੇ ਦਿੱਤਾ ਰੰਗਲੇ Punjab ਦੀ ਸਿਰਜਣਾ ਦਾ ਸੁਨੇਹਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲੇ ਦਾ ਆਖਰੀ ਦਿਨ ‘ਸਾਡਾ ਵਿਰਸਾ ਸਾਡਾ ਮਾਣ’ ਨੂੰ ਸਮਰਪਿਤ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਕਤੂਬਰ (ਸਤੀਸ਼ ਕੁਮਾਰ ਪੱਪੀ):- ਆਜੀਵਿਕਾ ਸਰਸ ਮੇਲਾ ਜੋ ਸਾਹਿਬਜ਼ਾਦਾ ਅਜੀਤ ਸਿੰਘ ਜ਼ਿਲ੍ਹੇ ਵਿੱਚ ਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗਿਆ, ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਨਵੀਂ ਸਵੇਰ ਦੀ ਦਸਤਕ ਦੇ, ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਜਗਾਰ ਕਰਨ ਦਾ ਸੁਨੇਹਾ ਦੇ ਗਿਆ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ (ਨੋਡਲ ਅਫਸਰ ਮੇਲਾ) ਦੀ ਅਗਵਾਈ ਵਿੱਚ ਅੱਜ ਦਾ ਦਿਨ “ਸਾਡਾ ਵਿਰਸਾ ਸਾਡਾ ਮਾਣ, ਅਸੀਂ ਸਿਰਜਾਂਗੇ ਰੰਗਲਾ ਪੰਜਾਬ” ਨੂੰ ਸਮਰਪਿਤ ਕੀਤਾ ਗਿਆ।

ਅੱਜ ਮੰਚ ਤੋਂ ਜਿੰਨੀਆਂ ਵੀ ਪੇਸ਼ਕਾਰੀਆਂ ਕੀਤੀਆਂ ਗਈਆਂ ਜਾਂ ਮੇਲੇ ਵਿੱਚ ਵੱਖ-ਵੱਖ ਜਗ੍ਹਾ ਉੱਤੇ ਲੋਕ-ਨਾਚ ਅਤੇ ਲੋਕ-ਕਲਾਵਾਂ ਬਾਰੇ ਗੱਲ ਕੀਤੀ ਗਈ ਉੱਥੇ ਹਿੰਦੁਸਤਾਨ ਅਤੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਆਪਣੇ ਵਿਰਸੇ ਨੂੰ ਬਚਾਉਣ ਦੀ ਗੱਲ ਉੱਭਰ ਕੇ ਸਾਹਮਣੇ ਆਈ। ਸੱਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਮੁਖੀ ਵਿਭਾਗ ਸਿਵਲ ਇੰਜਨੀਅਰਿੰਗ ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਨੇ ਦੱਸਿਆ ਕਿ ਅੱਜ ਜਿੰਨੀਆਂ ਵੀ ਪੇਸ਼ਕਾਰੀਆਂ ਕੀਤੀਆਂ ਗਈਆਂ ਉਨ੍ਹਾਂ ਵਿੱਚ ਅਹਿਦ ਲਿਆ ਗਿਆ ਕਿ ਜੇ ਰੰਗਲੇ ਪੰਜਾਬ ਦੀ ਸਿਰਜਣਾ ਕਰਨੀ ਹੈ ਇੱਥੋਂ ਦੇ ਨੌਜਵਾਨਾਂ ਨੂੰ ਕਲਾਕਾਰਾਂ ਨੂੰ ਆਪਣੇ ਹੁਨਰ ਵਿੱਚ ਵਿਰਾਸਤ ਨੂੰ ਨਿਖਾਰ ਕੇ ਪੇਸ਼ ਕਰਨਾ ਪਵੇਗਾ।
ਸਵੇਰ ਦੀ ਸੱਭਿਆਚਾਰਕ ਸਾਂਝ ਦੀ ਸ਼ੁਰੂਆਤ ਪੰਜਾਬ ਦੇ ਗੱਭਰੂ ਤੇ ਮੁਟਿਆਰਾਂ ਨੇ ਭੰਗੜਾ-ਲੁੱਡੀ, ਸੰਮੀ ਦੀ ਪੇਸ਼ਕਾਰੀ ਦੇ ਕੇ ਕੀਤੀ। ਉਸ ਤੋਂ ਬਾਅਦ ਭਾਰਤ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੇ ਵੱਖ-ਵੱਖ ਲੋਕ-ਨਾਚਾਂ ਦਾ ਮੰਚਨ ਕੀਤਾ ਗਿਆ।

ਹਰਿਆਣਾ, ਪੰਜਾਬ ਤੇ ਹਿਮਾਚਲ ਦੇ ਕਲਾਕਾਰ ਸਾਂਝੇ ਪੰਜਾਬ ਦੀਆਂ ਬਾਤਾਂ ਪਾਉਂਦੇ ਨਜ਼ਰ ਆਏ। ਸ਼ਾਮ ਵੇਲੇ ਲਗਾਤਾਰ 10 ਦਿਨ ਤੋਂ ਵੱਖ-ਵੱਖ ਲੋਕ ਮੁੱਦਿਆਂ ਤੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਬਲਜਿੰਦਰ ਸਿੰਘ ਅਤੇ ਉਨ੍ਹਾਂ ਦੇ ਗਰੁੱਪ ਵੱਲੋਂ ‘ਰੰਗਲਾ ਪੰਜਾਬ ਮੇਰਾ ਰੰਗਲਾ ਪੰਜਾਬ ਅਸੀਂ ਨਾ ਪਾਈ ਤੇ ਕੌਣ ਪਾਊ ਬਾਤ’ ਨਾਟਕ ਲੋਕਾਂ ਦੇ ਰੂਬਰੂ ਕੀਤਾ ਗਿਆ।
ਮੇਲਾ ਦੇਖਣ ਆਏ ਮੇਲੀਆਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਦੀ ਜਿੱਥੇ ਮੇਲਾ ਲਗਾਉਣ ਦੀ ਸ਼ਲਾਘਾ ਕੀਤੀ ਉੱਥੇ ਵੱਖ-ਵੱਖ ਲੋਕ ਮੁੱਦਿਆਂ ਨੂੰ ਛੋਹ ਕੇ ਪੰਜ ਦਰਿਆਵਾਂ ਦੀ ਧਰਤੀ ਨੂੰ ਬਚਾਉਣ ਦੀ ਪ੍ਰੋੜਤਾ ਵੀ ਕੀਤੀ ਗਈ।

ਮੇਲਾ ਦੇਖਣ ਆਏ ਮੇਲੀਆਂ ਵਿੱਚੋਂ ਗੁਰਮੀਤ ਸਿੰਘ, ਸਵੀ ਸ਼ਰਮਾ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ ਜਵੰਧਾ ਆਈ.ਸੀ.ਆਈ.ਸੀ ਬੈਂਕ ਅਤੇ ਨੁੱਕੜ ਨਾਟਕ ਦੀ ਲੇਖਿਕਾ ਸੌਦਾਮਨੀ ਕਪੂਰ ਵੱਲੋਂ ਮੇਲੇ ਵਿੱਚ ਕੀਤੇ ਗਏ ਪ੍ਰਬੰਧਾਂ ਅਤੇ ਵੱਖ-ਵੱਖ ਦਸਤਕਾਰਾਂ ਵੱਲੋਂ ਤਿਆਰ ਵਸਤਾਂ ਮੋਹਾਲੀ ਵਾਸੀਆਂ ਨੂੰ ਸਮਰਪਿਤ ਕਰਨ ਲਈ ਜ਼ਿਲ੍ਹਾਂ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਇੱਛਾ ਜਤਾਈ ਕਿ ਰੰਗਲੇ ਪੰਜਾਬ ਨੰ ਅਮਲੀ ਜਾਮਾ ਪਹਿਨਾਉਣ ਲਈ ਹਰ ਵਰ੍ਹੇ ਇਸ ਤਰ੍ਹਾਂ ਦੇ ਮੇਲੇ ਪੰਜਾਬ ਵਿੱਚ ਲੱਗਦੇ ਰਹਿਣ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSPUNJABtop headlines in PunjabiWEB PORTALWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

by Ranjit Singh
November 27, 2026
0

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ - ਟਾਮ ਲੈਥਮ ਨੇ ਜੜਿਆ ਅਰਧ ਸੈਂਕੜਾ - ਬਲੰਡੇਲ 53...

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

by Ranjit Singh
November 27, 2026
0

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ...

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

by Ranjit Singh
November 27, 2026
0

Punjab: BSF ਨੇ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ...

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

by Ranjit Singh
November 27, 2026
0

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ - ਅਕਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

by Ranjit Singh
November 27, 2026
0

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ - ਟਾਮ ਲੈਥਮ ਨੇ ਜੜਿਆ ਅਰਧ ਸੈਂਕੜਾ - ਬਲੰਡੇਲ 53...

Most Popular

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

by Navjot
3 weeks ago
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 