• Latest
  • Trending
Punjab: ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

Punjab: ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

2 years ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

22 minutes ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

31 minutes ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

2 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

2 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

3 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

3 hours ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

3 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

4 hours ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

4 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

4 hours ago
Hindi News
English News
Tuesday, October 6, 2026
No Result
View All Result
32 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

October 30, 2024
in ਖਬਰਾਂ, ਪੰਜਾਬ
Punjab: ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

Punjab: ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਔਰਤਾਂ ਦੇ ਮਾਣ-ਸਤਿਕਾਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵੀ ਕੀਤਾ ਪ੍ਰੇਰਿਤ

Punjab: ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ):- ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ Punjab ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਸ੍ਰੀਮਤੀ ਗਿੱਲ ਨੇ Punjab ਮਹਿਲਾ ਕਮਿਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਸਮਾਜ ਅਤੇ ਆਲੇ-ਦੁਆਲੇ ਨੂੰ ਬਿਹਤਰ ਬਣਾਉਣ ਵਿੱਚ ਹਰ ਕੋਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿੰਦਿਆਂ ਇੱਕ ਦੂਜੇ ਨੂੰ ਅੱਗੇ ਵਧਣ ਵਿੱਚ ਸਹਿਯੋਗ ਦੇਣ।

ਉਨ੍ਹਾਂ ਕਿਹਾ ਕਿ ਸਮਾਜ ਦੀ ਸਿਰਜਣਾ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਉਂਦੇ ਹਨ। ਸ਼੍ਰੀਮਤੀ ਗਿੱਲ ਨੇ ਸਾਰੇ ਨੌਜਵਾਨਾਂ ਨੂੰ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਿੱਥੇ ਹਰ ਇੱਕ ਨੂੰ ਮਾਣ-ਸਨਮਾਨ ਮਿਲੇ ਅਤੇ ਹਰ ਕੋਈ ਸੁਰੱਖਿਆ ਮਹਿਸੂਸ ਕਰੇ। ਉਨ੍ਹਾਂ ਅੱਗੇ ਕਿਹਾ ਕਿ ਨੈਤਿਕ ​​ਕਦਰਾਂ-ਕੀਮਤਾਂ ਅਤੇ ਨਿਰਪੱਖਤਾ ਪ੍ਰਤੀ ਸਮਰਪਣ ਦੇ ਨਾਲ, ਅਸੀਂ ਅਜਿਹਾ ਸਮਾਜ ਸਿਰਜ ਸਕਦੇ ਹਾਂ, ਜਿਥੇ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਹਰ ਤਰ੍ਹਾਂ ਦੇ ਸ਼ੋਸ਼ਣ ਅਤੇ ਵਿਤਕਰੇ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰੀਏ।

ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਸਮਾਜ ਦੇ ਹਰ ਹਿੱਸੇ ਵਿੱਚ ਸੁਰੱਖਿਅਤ ਮਹਿਸੂਸ ਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹਿਯੋਗ ਮਿਲੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੱਕ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਨਸ਼ਾ ਮੁਕਤ Punjab ਦੀ ਸਿਰਜਣਾ ਵਾਸਤੇ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab news in Punjabitop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Ranjit Singh
October 6, 2026
0

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
6 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 