• Latest
  • Trending
Punjab: ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

2 years ago
ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

24 minutes ago
ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

35 minutes ago
Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

2 hours ago
ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ ਕੀਤਾ

3 hours ago
ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

ਕੇਂਦਰ ਨੇ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਛੋਟ 31 ਦਸੰਬਰ ਤੱਕ ਵਧਾਈ

ED ਨੇ ਜਾਇਦਾਦ ਨਾਲ ਜੁੜੇ ਧੋਖਾਧੜੀ ਦੇ ਮਾਮਲੇ ਵਿੱਚ ਬਿਲਡਰ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ ; 1.95 ਕਰੋੜ ਰੁਪਏ ਦੀ ਨਕਦੀ ਜ਼ਬਤ

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

‘ਇੰਡੀਆ’ ਗੱਠਜੋੜ ਦੀ ਰਾਮਲੀਲਾ ਮੈਦਾਨ ਰੈਲੀ ਲਈ ਦਿੱਲੀ ਪੁਲਿਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ ; 3,500 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 200 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ

4 hours ago
Hindi News
English News
Saturday, October 31, 2026
No Result
View All Result
25 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

October 30, 2024
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

Punjab : ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਮਹਿੰਗਾਈ ਭੱਤੇ ਵਿੱਚ 4 ਫੀਸਦ ਵਾਧੇ ਦਾ ਐਲਾਨ

Punjab

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Tags: Breaking news in PunjabiLatest News In PunjabiPUNJABPUNJAB CMPunjab CM Bhagwant MannPunjab Governmentpunjab newsPunjab news in Punjabitop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

by Navjot
October 31, 2026
0

    ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪਟਿਆਲਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ ਹੈ। ਰਾਜਪੁਰਾ...

ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

by Navjot
October 31, 2026
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) 'Yoga for Unity' ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਦੇ ਹੋਏ, ਆਯੁਸ਼ ਰਾਜ ਮੰਤਰੀ (ਸੁਤੰਤਰ...

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

by Navjot
October 31, 2026
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

by Navjot
October 31, 2026
0

  ਮੁੰਬਈ, 31 ਅਕਤੂਬਰ (ਵਿਸ਼ਵ ਵਾਰਤਾ) - ‘ਕਾਂਟੇ’, ‘ਕਾਬਿਲ’ ਅਤੇ ‘ਸ਼ੂਟਆਊਟ ਐਟ ਵਡਾਲਾ’ ਵਰਗੀਆਂ ਫਿਲਮਾਂ ਦੇ ਨਿਰਦੇਸ਼ਨ ਲਈ ਜਾਣੇ ਜਾਂਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

by Navjot
October 31, 2026
0

    ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪਟਿਆਲਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ ਹੈ। ਰਾਜਪੁਰਾ...

Most Popular

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
2 weeks ago
0

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 