• Latest
  • Trending
PUNJAB : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ

2 years ago
National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

28 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

2 hours ago
National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Hukamnama Sri Darbar Sahib Today – 01 November 2026 | Ang 684 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

13 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

Hindi News
English News
Sunday, November 1, 2026
No Result
View All Result
21 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ

August 5, 2024
in ਖਬਰਾਂ, ਪੰਜਾਬ, ਪ੍ਰਸ਼ਾਸਨਿਕ
PUNJAB : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ

PUNJAB : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ

ਚੰਡੀਗੜ੍ਹ, 5 ਅਗਸਤ(ਵਿਸ਼ਵ ਵਾਰਤਾ)PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਬਲ ਤਾਇਨਾਤ ਕਰਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਸਕਣ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਕਾਰਵਾਈ ਕੀਤੀ ਗਈ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਮੋਨੀਟਰਿੰਗ ਕਰਨ ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨ ਐਪ ਦੀ ਵਰਤੋਂ ਕਰਕੇ ਕੰਪਲੈਕਸ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਸੀ ਕਿ ਨਿਆਂਇਕ ਕੰਪਲੈਕਸਾਂ ਦੇ ਅਹਾਤੇ ਵਿੱਚ ਲਗਾਏ ਗਏ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀਜ਼) ਅਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀਜ਼) ਕੈਮਰੇ ਸੁਚਾਰੂ ਢੰਗ ਨਾਲ ਕਾਰਜਸ਼ੀਲ ਹੋਣ।
ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਵਿੱਚ ਆਉਣ-ਜਾਣ ਵਾਲੇ 1421 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਅਦਾਲਤ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ‘ਤੇ ਖੜ੍ਹੇ 1850 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਨੇ 62 ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਵਾਹਨ ਜ਼ਬਤ ਕੀਤਾ।
ਉਨ੍ਹਾਂ ਕਿਹਾ ਕਿ ਇਸ ਚੈਕਿੰਗ ਨੂੰ ਅੰਜਾਮ ਦੇਣ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸੀ।
ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਤੇਜ਼ ਕਰਨ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Tags: Chief Minister Bhagwant Singh MannDirector General of Police (DGP) PunjabGaurav YadavIndependence DayPUNJABPUNJAB: To ensure tight security ahead of Independence Daytight security
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

by Ranjit Singh
November 1, 2026
0

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ - ਸਵੇਰੇ 4 ਵਜੇ ਖੁੱਲ੍ਹਣਗੇ ਮੰਦਰ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 1, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1 ਨਵੰਬਰ...

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

by Ranjit Singh
November 1, 2026
0

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਇੰਡੀਆ ਬਲਾਕ ਅੱਜ...

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

by Ranjit Singh
November 1, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ - ਭਾਰਤੀ ਟੀਮ ਦੀਆਂ ਜਿੱਤ ਨਾਲ ਸੀਰੀਜ਼ 4-1 ਨਾਲ ਖ਼ਤਮ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

by Ranjit Singh
November 1, 2026
0

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ - ਸਵੇਰੇ 4 ਵਜੇ ਖੁੱਲ੍ਹਣਗੇ ਮੰਦਰ...

Most Popular

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

by Navjot
2 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ 'ਤੇ ਰੋਸ ਪ੍ਰਗਟ ਕਰਦਿਆਂ, 'ਇਨਸਾਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 