• Latest
  • Trending
Punjab ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

Punjab ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

2 years ago
ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

35 minutes ago
ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

39 minutes ago
280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

1 hour ago
ਕੋਲਕਾਤਾ ਦੇ ਸਾਊਥ ਸਿਟੀ ਕੰਪਲੈਕਸ ਦੀ 28ਵੀਂ ਮੰਜ਼ਿਲ ‘ਤੇ ਲੱਗੀ ਅੱਗ

ਕੋਲਕਾਤਾ ਦੇ ਸਾਊਥ ਸਿਟੀ ਕੰਪਲੈਕਸ ਦੀ 28ਵੀਂ ਮੰਜ਼ਿਲ ‘ਤੇ ਲੱਗੀ ਅੱਗ

1 hour ago
ISRO ਅੱਜ ਰਾਤ GSLV-F18 ਕਰੇਗਾ ਲਾਂਚ

ISRO ਅੱਜ ਰਾਤ GSLV-F18 ਕਰੇਗਾ ਲਾਂਚ

1 hour ago
G20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਅਟਲਾਂਟਾ ਪਹੁੰਚੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

G20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਅਟਲਾਂਟਾ ਪਹੁੰਚੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 1,007 ਮਾਮਲੇ ਦਰਜ ; ਤਰਨਤਾਰਨ 397 ਘਟਨਾਵਾਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 1,007 ਮਾਮਲੇ ਦਰਜ ; ਤਰਨਤਾਰਨ 397 ਘਟਨਾਵਾਂ ਨਾਲ ਸਭ ਤੋਂ ਅੱਗੇ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

3 hours ago
ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

4 hours ago
Hindi News
English News
Friday, October 30, 2026
No Result
View All Result
26 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

October 30, 2024
in ਖਬਰਾਂ, ਪੰਜਾਬ
Punjab ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

Punjab ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਕਿਸਾਨ 1100 ‘ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 ‘ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

by Navjot
October 30, 2026
0

    ਮੁੰਬਈ, 30 ਅਕਤੂਬਰ (IANS) - ਅਦਾਕਾਰਾ ਅਦਿਤੀ ਰਾਓ ਹੈਦਰੀ ਅਤੇ ਅਦਾਕਾਰ ਪੰਕਜ ਤ੍ਰਿਪਾਠੀ ਆਪਣੀ ਆਉਣ ਵਾਲੀ ਫਿਲਮ 'ਪਰਿਵਾਰਿਕ...

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

by Navjot
October 30, 2026
0

  ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ.ਏ.ਐੱਸ. (IAS) ਅਤੇ ਆਈ.ਐੱਫ.ਐੱਸ. (IFS) ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ...

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

by Navjot
October 30, 2026
0

  ਕੋਲਕਾਤਾ, 30 ਅਕਤੂਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ...

ਕੋਲਕਾਤਾ ਦੇ ਸਾਊਥ ਸਿਟੀ ਕੰਪਲੈਕਸ ਦੀ 28ਵੀਂ ਮੰਜ਼ਿਲ ‘ਤੇ ਲੱਗੀ ਅੱਗ

ਕੋਲਕਾਤਾ ਦੇ ਸਾਊਥ ਸਿਟੀ ਕੰਪਲੈਕਸ ਦੀ 28ਵੀਂ ਮੰਜ਼ਿਲ ‘ਤੇ ਲੱਗੀ ਅੱਗ

by Navjot
October 30, 2026
0

  ਕੋਲਕਾਤਾ, 30 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਦੱਖਣੀ ਕੋਲਕਾਤਾ ਸਥਿਤ ਸਾਊਥ ਸਿਟੀ ਰਿਹਾਇਸ਼ੀ ਕੰਪਲੈਕਸ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

by Navjot
October 30, 2026
0

    ਮੁੰਬਈ, 30 ਅਕਤੂਬਰ (IANS) - ਅਦਾਕਾਰਾ ਅਦਿਤੀ ਰਾਓ ਹੈਦਰੀ ਅਤੇ ਅਦਾਕਾਰ ਪੰਕਜ ਤ੍ਰਿਪਾਠੀ ਆਪਣੀ ਆਉਣ ਵਾਲੀ ਫਿਲਮ 'ਪਰਿਵਾਰਿਕ...

Most Popular

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

by Navjot
2 weeks ago
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ ਇਸਲਾਮਾਬਾਦ, 13 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 