• Latest
  • Trending
Punjab: ਬਾਬਾ ਵਿਸ਼ਵਕਰਮਾ ਵਲੋਂ ਦਿਖਾਇਆ ਰਾਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ- ਕੈਬਨਿਟ ਮੰਤਰੀ ਮਹਿੰਦਰ ਭਗਤ 

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

2 hours ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

3 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

4 hours ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

5 hours ago
Hindi News
English News
Saturday, September 12, 2026
No Result
View All Result
30 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਾਬਾ ਵਿਸ਼ਵਕਰਮਾ ਵਲੋਂ ਦਿਖਾਇਆ ਰਾਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ- ਕੈਬਨਿਟ ਮੰਤਰੀ ਮਹਿੰਦਰ ਭਗਤ 

ਫਗਵਾੜਾ ਵਿਖੇ ਪੁਰਾਤਨ ਵਿਸ਼ਵਕਰਮਾ ਮੰਦਿਰ ਵਿਖੇ ਮੱਥਾ ਟੇਕਿਆ

November 2, 2024
in ਖਬਰਾਂ, ਪੰਜਾਬ

ਫਗਵਾੜਾ, 2 ਨਵੰਬਰ (ਵਿਸ਼ਵ ਵਾਰਤਾ):- Punjab ਦੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਕਿਹਾ ਹੈ ਕਿ ‘ਕਿਰਤ ਦੇ ਦੇਵਤਾ’ ਵਜੋਂ ਪੂਜੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਵਲੋਂ ਸ਼ਿਲਪਕਾਰੀ, ਆਰਕੀਟੈਕਟ ਤੇ ਇੰਜੀਨਅਰਿੰਗ ਦੇ ਖੇਤਰ ਵਿਚ ਲੋਕਾਈ ਨੂੰ ਦਿਖਾਇਆ ਗਿਆ ਰਾਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ ਹੈ, ਜਿਸ ਤੋਂ ਸੇਧ ਲੈ ਕੇ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।

ਅੱਜ ਇੱਥੇ 114 ਸਾਲ ਪੁਰਾਣੇ ਸ੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਫਗਵਾੜਾ ਵਿਖੇ ਵਿਸ਼ਵਕਰਮਾ ਪੂਜਾ ਮਹਾਂਉਤਸਵ ਵਿਚ ਸ਼ਿਰਕਤ ਕਰਨ ਮੌਕੇ ਉਨ੍ਹਾਂ ਮੰਦਿਰ ਵਿਖੇ ਮੱਥਾ ਟੇਕਿਆ ਤੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਮੌਕੇ ਮੁਬਾਰਕਬਾਦ ਦਿੱਤੀ।

ਉਨ੍ਹਾਂ ਮੰਦਿਰ ਕਮੇਟੀ ਵਲੋਂ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਲਾਮਿਸਾਲ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ Punjab  ਸਰਕਾਰ ਮੰਦਿਰ ਕਮੇਟੀ ਨੂੰ ਸੇਵਾ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਵਿਖੇ ਰੋਜ਼ਾਨਾ 350 ਤੋਂ ਵੱਧ ਮਰੀਜਾਂ ਦੀ ਸਿਹਤ ਜਾਂਚ ਹੁੰਦੀ ਹੈ ਜਦਕਿ ਕੋਵਿਡ ਦੇ ਸਮੇਂ ਦੌਰਾਨ ਹਸਪਤਾਲ ਵਲੋਂ ਟੀਕਾਕਰਨ ਵਿਚ ਵੱਡੀ ਭੂਮਿਕਾ ਨਿਭਾਈ ਗਈ।

Punjab: ਬਾਬਾ ਵਿਸ਼ਵਕਰਮਾ ਵਲੋਂ ਦਿਖਾਇਆ ਰਾਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ- ਕੈਬਨਿਟ ਮੰਤਰੀ ਮਹਿੰਦਰ ਭਗਤ 

ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਮੰਦਿਰ ਕਮੇਟੀ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੰਦਿਰ ਕਮੇਟੀ ਵਲੋਂ ਰੱਖੀਆਂ ਗਈਆਂ ਮੰਗਾਂ ਉਹ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਕੋਲ ਉਠਾਉਣਗੇ ਤਾਂ ਜੋ ਉਨ੍ਹਾਂ ਨੂੰ ਬਹੁਤ ਜਲਦ ਪੂਰਾ ਕੀਤਾ ਜਾ ਸਕੇ। ਮੰਦਿਰ ਕਮੇਟੀ ਵਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਤੇ ਹਲਕਾ ਫਿਲੌਰ ਦੇ ਇੰਚਾਰਜ ਪ੍ਰੇਮ ਕੁਮਾਰ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮੰਦਿਰ ਕਮੇਟੀ ਦੇ ਉਪ ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ, ਆਮ ਆਦਮੀ ਪਾਰਟੀ ਦੇ ਸਪੋਕਸਮੈਨ ਹਰਨੂਰ ਸਿੰਘ ਹਰਜੀ ਮਾਨ ਤੇ ਹੋਰ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab News in englishPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
September 12, 2026
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

by Ranjit Singh
4 weeks ago
0

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ... - ਅੰਬਾਲਾ-ਚੰਡੀਗੜ੍ਹ ਹਾਈਵੇਅ ਦੀ ਨਾਕਾਬੰਦੀ ਆਖਰਕਾਰ ਸੱਤ ਘੰਟਿਆਂ ਬਾਅਦ ਖੁੱਲ੍ਹੀ ਅੰਬਾਲਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 