• Latest
  • Trending
PUNJAB : ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਮਾਮਲਾ

PUNJAB : ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਮਾਮਲਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

28 minutes ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

47 minutes ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

1 hour ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

2 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

5 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

5 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

6 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

8 hours ago
Hindi News
English News
Monday, June 22, 2026
No Result
View All Result
32 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਮਾਮਲਾ

November 4, 2024
in ਖਬਰਾਂ, ਪੰਜਾਬ
PUNJAB : ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਮਾਮਲਾ

PUNJAB : ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਮਾਮਲਾ

ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅੱਜ (4 ਨਵੰਬਰ) ਨੂੰ ਸੁਪਰੀਮ ਕੋਰਟ 1995 ’ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ’ਤੇ ਫੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ ਸੂਚੀਬੱਧ ਹੈ। (PUNJAB) ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਪਟੀਸ਼ਨ ’ਚ ਰਾਜੋਆਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ’ਚ ਬੇਹੱਦ ਦੇਰੀ ਅਤੇ ਉਸ ਵਲੋਂ ਦਾਇਰ ਰਹਿਮ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਸਜ਼ਾ ਘਟਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। 31 ਅਗਸਤ 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਗੇਟ ’ਤੇ ਹੋਏ ਧਮਾਕੇ ’ਚ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿਚ ਬੇਅੰਤ ਸਿੰਘ ਕਤਲ ਕੇਸ ਵਿਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। (PUNJAB)

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

National: ‘ਕਾਕਰੋਚ ਜਨਤਾ ਪਾਰਟੀ’ ਤੋਂ ਬਾਅਦ ਭਾਰਤ ਵਿੱਚ ਇੱਕ ਹੋਰ ਪਾਰਟੀ ਹੋਈ ਲਾਂਚ

National: ‘ਕਾਕਰੋਚ ਜਨਤਾ ਪਾਰਟੀ’ ਤੋਂ ਬਾਅਦ ਭਾਰਤ ਵਿੱਚ ਇੱਕ ਹੋਰ ਪਾਰਟੀ ਹੋਈ ਲਾਂਚ

by Ranjit Singh
2 weeks ago
0

National: 'ਕਾਕਰੋਚ ਜਨਤਾ ਪਾਰਟੀ' ਤੋਂ ਬਾਅਦ ਭਾਰਤ ਵਿੱਚ ਇੱਕ ਹੋਰ ਪਾਰਟੀ ਹੋਈ ਲਾਂਚ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) – ਕਾਕਰੋਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 