• Latest
  • Trending
PUNJAB ਖੇਤੀਬਾੜੀ ਵਿਭਾਗ ਵੱਲੋਂ ਲਗਭਗ 22 ਹਜ਼ਾਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ

PUNJAB ਖੇਤੀਬਾੜੀ ਵਿਭਾਗ ਵੱਲੋਂ ਲਗਭਗ 22 ਹਜ਼ਾਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

19 minutes ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

2 hours ago
Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

2 hours ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

3 hours ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

3 hours ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

3 hours ago
ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

4 hours ago
ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

4 hours ago
ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

4 hours ago
ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

4 hours ago
Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

4 hours ago
Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਖੇਤੀਬਾੜੀ ਵਿਭਾਗ ਵੱਲੋਂ ਲਗਭਗ 22 ਹਜ਼ਾਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ

November 4, 2024
in ਖਬਰਾਂ, ਖੇਤੀਬਾੜੀ, ਪੰਜਾਬ
PUNJAB ਖੇਤੀਬਾੜੀ ਵਿਭਾਗ ਵੱਲੋਂ ਲਗਭਗ 22 ਹਜ਼ਾਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ

PUNJAB ਖੇਤੀਬਾੜੀ ਵਿਭਾਗ ਵੱਲੋਂ ਲਗਭਗ 22 ਹਜ਼ਾਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)-ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ। (Agriculture News)

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ (Punjab ) ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ। (Agriculture News)

ਕਿਸਾਨਾਂ (Farmers )ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

Read More News : Wishavwarta.in

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 21, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

by Navjot
September 21, 2026
0

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ 'ਤੇ 49-24 ਨਾਲ ਜਿੱਤ ਕੀਤੀ ਦਰਜ  ...

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

by Navjot
September 21, 2026
0

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ   ਨਿਸ਼ਿਨ, 21 ਸਤੰਬਰ (ਵਿਸ਼ਵ ਵਾਰਤਾ):...

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 21, 2026
0

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 21, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 