• Latest
  • Trending
Punjab ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

Punjab ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

2 years ago
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

17 minutes ago
Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

32 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 hours ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

2 hours ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

2 hours ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

2 hours ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

3 hours ago
Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

4 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

5 hours ago
Hindi News
English News
Monday, July 13, 2026
No Result
View All Result
36 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

November 4, 2024
in ਖਬਰਾਂ, ਪੰਜਾਬ
Punjab ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

Punjab ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ
— ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਜੋਰਾਂ ਤੇ

— 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 48 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਲਿਫਟਿੰਗ

Punjab ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 04 ਨਵੰਬਰ, 2024 (ਸਤੀਸ਼ ਕੁਮਾਰ ਪੱਪੀ): – ਪੰਜਾਬ(Punjab) ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਹੈ।

ਸੂਬੇ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ ਅਤੇ 48 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

Punjab

ਇਸ ਗੱਲ ਦਾ ਪ੍ਰਗਟਾਵਾ ਪੰਜਾਬ(Punjab) ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਸਮੇਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ।

ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ 24 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ(Punjab) ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਚੁੱਕਾਈ ਵੀ ਕਰਵਾਈ ਜਾਵੇਗੀ।

ਪੰਜਾਬ(Punjab) ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਣ ਦੇ ਲਈ ਪੰਜਾਬ ਰਾਜ ਦੀਆਂ 1818 ਮੰਡੀਆਂ ਅਤੇ 1340 ਆਰਜੀ ਖਰੀਦ ਕੇਂਦਰਾਂ ਸਮੇਤ ਕੁੱਲ 3158 ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ ਅਤੇ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ, ਜਿਸ ਵਿੱਚੋਂ 95.59 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਅਤੇ 32,326 ਮੀਟ੍ਰਿਕ ਟਨ ਦੀ ਖਰੀਦ ਪ੍ਰਾਇਵੇਟ ਪੱਧਰ ਤੇ ਹੋਈ ਹੈ।

ਮੰਡੀਆਂ ਵਿੱਚੋਂ 48 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 38,27,084 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 81,631 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 24,98,871 ਮੀਟ੍ਰਿਕ ਟਨ, ਪਨਸਪ ਵੱਲੋਂ 20,45,348 ਮਿਟ੍ਰਿਕ ਟਨ, ਵੇਅਰ ਹਾਉਸ ਵੱਲੋਂ 11,05,652 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 6.31 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਦਕਿ 6.47 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ।
……………………………………………

Tags: BREAKING NEWSBreaking news in PunjabiLatest Punjab newsLatest Punjab news in PunjabimohaliPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
July 13, 2026
0

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)...

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

by Navjot
July 13, 2026
0

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ   ਚੰਡੀਗੜ੍ਹ, 13 ਜੁਲਾਈ(ਵਿਸ਼ਵ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
July 13, 2026
0

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)...

Most Popular

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 24-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 