• Latest
  • Trending
PUNJAB ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

2 years ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

16 minutes ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

17 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

20 minutes ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

25 minutes ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

29 minutes ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

34 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

37 minutes ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

39 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

43 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

45 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

3 hours ago
Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

November 4, 2024
in ਸਿਆਸੀ, ਖਬਰਾਂ, ਖੇਤੀਬਾੜੀ
PUNJAB ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

PUNJAB ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ – ਹਰਚੰਦ ਸਿੰਘ ਬਰਸਟ

ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਜੋਰਾਂ ਤੇ

01.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 48 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਲਿਫਟਿੰਗ

ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 4 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਹੈ। ਸੂਬੇ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ ਅਤੇ 48 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਸਮੇਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ 24 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਚੁੱਕਾਈ ਵੀ ਕਰਵਾਈ ਜਾਵੇਗੀ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਣ ਦੇ ਲਈ ਪੰਜਾਬ ਰਾਜ ਦੀਆਂ 1818 ਮੰਡੀਆਂ ਅਤੇ 1340 ਆਰਜੀ ਖਰੀਦ ਕੇਂਦਰਾਂ ਸਮੇਤ ਕੁੱਲ 3158 ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ ਅਤੇ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ, ਜਿਸ ਵਿੱਚੋਂ 95.59 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਅਤੇ 32,326 ਮੀਟ੍ਰਿਕ ਟਨ ਦੀ ਖਰੀਦ ਪ੍ਰਾਇਵੇਟ ਪੱਧਰ ਤੇ ਹੋਈ ਹੈ। ਮੰਡੀਆਂ ਵਿੱਚੋਂ 48 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 38,27,084 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 81,631 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 24,98,871 ਮੀਟ੍ਰਿਕ ਟਨ, ਪਨਸਪ ਵੱਲੋਂ 20,45,348 ਮਿਟ੍ਰਿਕ ਟਨ, ਵੇਅਰ ਹਾਉਸ ਵੱਲੋਂ 11,05,652 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 6.31 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਦਕਿ 6.47 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

by Navjot
September 21, 2026
0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ ਚੇਨਈ, 21 ਸਤੰਬਰ (ਵਿਸ਼ਵ ਵਾਰਤਾ) :...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

by Ankit
September 21, 2026
0

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ...

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

by Ankit
September 21, 2026
0

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼ 216 ਨਮੂਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

Most Popular

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

by Jaspreet Kaur
3 weeks ago
0

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 