• Latest
  • Trending
Punjab ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

Punjab ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

2 years ago
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

17 minutes ago
Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

32 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 hours ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

2 hours ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

2 hours ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

3 hours ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

3 hours ago
Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

4 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

5 hours ago
Hindi News
English News
Monday, July 13, 2026
No Result
View All Result
36 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

November 4, 2024
in ਖਬਰਾਂ, ਪੰਜਾਬ
Punjab ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

Punjab ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

  • ਧਾਰਮਿਕ ਸੈਰ-ਸਪਾਟੇ ਦੇ ਨਾਲ-ਨਾਲ ਹੋਰਨਾਂ ਖੇਤਰਾਂ ਨੂੰ ਵੀ ਪ੍ਰਫੁੱਲਤ ਕਰਨ ‘ਤੇ ਵਿਸ਼ੇਸ਼ ਜ਼ੋਰ
  • ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
  • ਪੰਜਾਬ ਦੇ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕਰਨ ਲਈ ਕਿਹਾ
  • ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਵੇਗੀ ਪੰਜਾਬ ਸਰਕਾਰ: ਸੌਂਦ

Punjab ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ Punjab ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ‘ਬੈੱਡ ਐਂਡ ਬ੍ਰੇਕਫਾਸਟ’ ਯੋਜਨਾ ਨੂੰ ਹੋਰ ਵੱਡੇ ਪੱਧਰ ‘ਤੇ ਪ੍ਰਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਾਣਾ ਦੁਨੀਆਂ ਭਰ ਵਿੱਚ ਮਸ਼ਹੂਰ ਹੈ ਅਤੇ ਬਹੁਤ ਸਾਰੇ ਸ਼ਹਿਰਾਂ ਵਿੱਚ ਲਜੀਜ਼ ਖਾਣ-ਪੀਣ ਦਾ ਜ਼ਾਇਕਾ ਚੱਖਿਆ ਜਾ ਸਕਦਾ ਹੈ। ਇਸ ਲਈ ‘ਫੂਡ ਟੂਰਿਜ਼ਮ’ ਦੇ ਖੇਤਰ ਵਿਚਲੀਆਂ ਸੰਭਾਵਨਾਂਵਾਂ ਨੂੰ ਵੀ ਤਲਾਸ਼ਿਆਂ ਜਾਣਾ ਚਾਹੀਦਾ ਹੈ।

ਸੌਂਦ ਨੇ ਅੱਗੇ ਕਿਹਾ ਕਿ Punjab ਦੇ ਤਿਉਹਾਰ ਅਤੇ ਮੇਲੇ ਸਮਾਜਿਕ ਪੱਧਰ ‘ਤੇ ਖਾਸ ਸਥਾਨ ਰੱਖਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਮਸ਼ਹੂਰ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਇਸ ਮੌਕੇ ਵੱਧ ਤੋਂ ਵੱਧ ਸੈਲਾਨੀਆਂ ਨੂੰ ਵੀ Punjab ਆਉਣ ਲਈ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ Punjab ਦੇ ਸੈਰ ਸਪਾਟਾ ਅਤੇ ਸੱਭਿਆਚਾਰ ਨੂੰ ਆਨ ਲਾਈਨ ਅਤੇ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵੱਧ ਤੋਂ ਵੱਧ ਪ੍ਰਚਾਰਨ ਦੀਆਂ ਵੀ ਹਦਾਇਤਾਂ ਦਿੱਤੀਆਂ।

ਮੀਟਿੰਗ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਣ ਲਈ ਉੱਚ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਅਜਿਹੇ ਸਾਰੇ ਕਲਾਕਾਰਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਮੌਕੇ ਤੇ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਅਜਿਹੇ ਸਾਰੇ ਕਲਾਕਾਰਾਂ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਪੋਰਟਲ ‘ਤੇ ਰਜਿਸਟਰ ਕੀਤਾ ਜਾਵੇ।

ਇਸ ਮੌਕੇ ਹਰਿਆਣਾ ਸਾਈਡ ਤੋਂ Punjab ਵਿੱਚ ਦਾਖਲੇ ‘ਤੇ ‘ਐਂਟਰੀ ਗੇਟ’ ਬਣਾਉਣ ਅਤੇ ਸੁੰਦਰੀਕਰਨ ਬਾਬਤ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੌਂਦ ਨੇ ਕਿਹਾ ਕਿ ਜੀ.ਟੀ.ਰੋਡ ‘ਤੇ ਪੰਜਾਬ ਵਿੱਚ ਦਾਖਲ ਹੋਣ ਸਮੇਂ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਸਮਾਜਕ ਤਾਣੇ-ਬਾਣੇ ਨੂੰ ਦਰਸਾਉਂਦਾ ਗੇਟ ਅਤੇ ਬੁੱਤ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵੀ ਇੱਕ ਵਿਲੱਖਣ ਯਾਦਗਾਰ ਬਣਾਉਣ ਦੀ ਯੋਜਨਾ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਸੈਰ ਸਪਾਟਾ ਮੰਤਰੀ ਨੇ ਮੀਟਿੰਗ ਦੌਰਾਨ ਵੱਖ-ਵੱਖ ਪ੍ਰੋਜੈਕਟਾਂ ਅਤੇ ਵਿਭਾਗ ਦੀਆਂ ਜਾਇਦਾਦਾਂ ਬਾਬਤ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੇ ਵਿਕਾਸ ਲਈ ਕੇਂਦਰ ਨਾਲ ਬੇਹਤਰ ਤਾਲਮੇਲ ਕਰਕੇ ਸਾਰਥਕ ਨਤੀਜੇ ਲਿਆਂਦੇ ਜਾਣ। ਇਸ ਦੇ ਨਾਲ ਹੀ ਕੇਂਦਰ ਦੀਆਂ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੀਆਂ ਨੀਤੀਆਂ ਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਵੀ ਹਦਾਇਤ ਕੀਤੀ। ਮੀਟਿੰਗ ਵਿਚ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਤੋਂ ਇਲਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
July 13, 2026
0

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)...

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

by Navjot
July 13, 2026
0

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ   ਚੰਡੀਗੜ੍ਹ, 13 ਜੁਲਾਈ(ਵਿਸ਼ਵ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
July 13, 2026
0

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)...

Most Popular

IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਉਨ੍ਹਾਂ ਦੇ ਰਿਟਾਇਰ IPS ਪਿਤਾ ‘ਤੇ ਦਰਜ ਹੋਈ FIR

IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਉਨ੍ਹਾਂ ਦੇ ਰਿਟਾਇਰ IPS ਪਿਤਾ ‘ਤੇ ਦਰਜ ਹੋਈ FIR

by Ranjit Singh
2 weeks ago
0

IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਉਨ੍ਹਾਂ ਦੇ ਰਿਟਾਇਰ IPS ਪਿਤਾ 'ਤੇ ਦਰਜ ਹੋਈ FIR ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): ਭੋਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 