• Latest
  • Trending
PUNJAB : ਮੁੱਖ ਮੰਤਰੀ ਵੱਲੋਂ CANADA ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

PUNJAB : ਮੁੱਖ ਮੰਤਰੀ ਵੱਲੋਂ CANADA ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

33 minutes ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

42 minutes ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

1 hour ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

2 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

2 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

3 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

4 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

4 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

5 hours ago
Hindi News
English News
Tuesday, October 6, 2026
No Result
View All Result
33 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੁੱਖ ਮੰਤਰੀ ਵੱਲੋਂ CANADA ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਕੈਨੇਡੀਅਨ ਸਰਕਾਰ ਕੋਲ ਮਾਮਲਾ ਉਠਾਉਣ ਵਾਸਤੇ ਭਾਰਤ ਸਰਕਾਰ ਦੇ ਦਖਲ ਦੀ ਮੰਗ ਕੀਤੀ

November 5, 2024
in ਖਬਰਾਂ, ਚੰਡੀਗੜ੍ਹ, ਪੰਜਾਬ
PUNJAB : ਮੁੱਖ ਮੰਤਰੀ ਵੱਲੋਂ CANADA ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

PUNJAB : ਮੁੱਖ ਮੰਤਰੀ ਵੱਲੋਂ CANADA ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

  • ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਕੈਨੇਡੀਅਨ ਸਰਕਾਰ ਕੋਲ ਮਾਮਲਾ ਉਠਾਉਣ ਵਾਸਤੇ ਭਾਰਤ ਸਰਕਾਰ ਦੇ ਦਖਲ ਦੀ ਮੰਗ ਕੀਤੀ

Punjab Chief Minister Bhagwant Singh Mann

ਬਠਿੰਡਾ, 5 ਨਵੰਬਰ (ਵਿਸ਼ਵ ਵਾਰਤਾ):- ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ।

ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ ‘ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅਮਨ-ਸ਼ਾਂਤੀ ਦੇ ਮੁਦੱਈ ਹਨ, ਜਿਸ ਕਾਰਨ ਉਨ੍ਹਾਂ ਨੂੰ ਦੁਨੀਆ ਭਰ ਵਿੱਚ ਪਿਆਰ ਤੇ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਗੁਣਾਂ ਨਾਲ ਪੂਰੀ ਦੁਨੀਆ ਵਿੱਚ ਆਪਣਾ ਵੱਖਰੀ ਪਛਾਣ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ Punjab ਅਤੇ ਪੰਜਾਬੀਆਂ ਨੂੰ ਨਮੋਸ਼ੀ ਸਹਿਣੀ ਪੈਂਦੀ ਹੈ, ਜਿਸ ਕਰਕੇ ਇਸ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ।
——

Tags: BREAKING NEWScanadaCANADA NEWSLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmenttop headlines in PunjabiWEB PORTALWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
October 6, 2026
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
4 weeks ago
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 