• Latest
  • Trending
Punjab : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

Punjab : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

2 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

3 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

3 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

6 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

6 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

8 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

8 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

9 hours ago
Hindi News
English News
Monday, June 22, 2026
No Result
View All Result
31 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ 'ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ

November 5, 2024
in ਖਬਰਾਂ, ਪੰਜਾਬ
Punjab : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

Punjab : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

  • ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ

Punjab Finance Minister Harpal Singh Cheema

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ):- Punjab ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ Punjab ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ।

ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ Punjab ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚ.ਆਈ.ਵੀ ਦੇ ਫੈਲਾਅ ਨੂੰ ਤਨਦੇਹੀ ਨਾਲ ਕਾਬੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਕਿਸੇ ਵੀ ਪ੍ਰੋਗਰਾਮ ਨੂੰ ਸਮਰਪਿਤ ਭਾਵਨਾ ਨਾਲ ਪੂਰਾ ਕਰਨ ਦਾ ਵਾਅਦਾ ਵੀ ਕੀਤਾ।

ਇਸ ਤੋਂ ਪਹਿਲਾਂ Punjab ਰਾਜ ਕਰਮਚਾਰੀ ਦਲ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਮੰਗ ਪੱਤਰ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿੱਤ ਮੰਤਰੀ ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਕੁਝ ਮੰਗਾਂ ਸਬੰਧੀ ਵਿੱਤੀ ਜਿੰਮੇਵਾਰੀ ਦਾ ਜਾਇਜ਼ਾ ਲੈਣ ਲਈ ਕਿਹਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਵਿੱਤੀ ਚੁਣੌਤੀਆਂ ਦੇ ਬਾਵਜੂਦ, ਸਰਕਾਰ ਨੇ ਹਾਲ ਹੀ ਵਿੱਚ ਕਰਮਚਾਰੀਆਂ ਨੂੰ 4 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ।

ਕੰਪਿਊਟਰ ਅਧਿਆਪਕ ਯੂਨੀਅਨਾਂ ਨੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਉਠਾਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਾਜ਼ਮਾਂ ਦੀ ਬਿਹਤਰੀ ਯਕੀਨੀ ਬਨਾਉਣ ਲਈ ਪਹਿਲੀਆਂ ਸਰਕਾਰਾਂ ਵਾਂਗ ਅਜਿਹੇ ਫੈਸਲੇ ਨਾ ਲਏ ਜਾਣ ਜਿਸ ਕਾਰਨ ਮੁਲਾਜ਼ਮਾਂ ਨੂੰ ਅਦਾਲਤੀ ਕੇਸਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਯੂਨੀਅਨ ਦੀਆਂ ਸਾਰੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਉਪਰੰਤ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ |

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਮਰਪਣ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਰਗਰਮ ਪਹੁੰਚ ਦਾ ਉਦੇਸ਼ ਸਾਰੇ ਸੂਬੇ ਦੇ ਕਰਮਚਾਰੀਆਂ ਲਈ ਇੱਕ ਮਦਦਗਾਰ ਮਾਹੌਲ ਪੈਦਾ ਕਰਨਾ ਹੈ।

ਇੰਨ੍ਹਾਂ ਮੀਟਿੰਗਾਂ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਕਰਮਚਾਰੀ ਦਲ ਦੇ ਪ੍ਰਧਾਨ ਹਰੀ ਸਿੰਘ ਟੌਹੜਾ, ਮੀਤ ਪ੍ਰਧਾਨ ਗਿਆਨ ਸਿੰਘ ਘਨੌਲੀ, ਰਾਕੇਸ਼ ਵਤਸ, ਦਵਿੰਦਰ ਸਿੰਘ, ਜਗੀਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਪ੍ਰਧਾਨ ਜਸਮੇਲ ਸਿੰਘ ਦਿਓਲ, ਮਹਿੰਦਰਪਾਲ ਸਿੰਘ, ਬੇਅੰਤ ਕੌਰ ਅਤੇ ਆਸ਼ੂ ਗਰਗ, ਅਤੇ ਕੰਪਿਊਟਰ ਅਧਿਆਪਕ ਯੂਨੀਅਨਾਂ ਦੇ ਆਗੂਆਂ ਵਿੱਚ ਪਰਦੀਪ ਮਲੂਕਾ, ਲਖਵਿੰਦਰ ਸਿੰਘ, ਰਾਕੇਸ਼ ਸੈਣੀ, ਨਵਨੀਤ ਸ਼ਰਮਾ, ਗੁਰਵਿੰਦਰ ਸਿੰਘ, ਹਰਪ੍ਰੀਤ ਅਤੇ ਹਰਜੀਤ ਸਿੰਘ ਸ਼ਾਮਿਲ ਸਨ।

Tags: BREAKING NEWSBreaking news in PunjabiFinance Minister Harpal Singh CheemaLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
2 weeks ago
0

Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? - ਰੁਤੁਰਾਜ ਗਾਇਕਵਾੜ ਨੇ ਸੈਂਕੜਾ ਲਗਾਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 