• Latest
  • Trending
Punjab ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

Punjab ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

2 years ago
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

7 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

18 minutes ago
 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

35 minutes ago
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

1 hour ago
Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

1 hour ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

3 hours ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

3 hours ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

3 hours ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

3 hours ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

4 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
Hindi News
English News
Monday, July 13, 2026
No Result
View All Result
37 °c
Chandigarh
34 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

November 5, 2024
in ਖਬਰਾਂ, ਪੰਜਾਬ
Punjab ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

Punjab ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

  • ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ ਲਈ ਮਿੱਟੀ ਦੀ ਪਰਖ ਕਰਵਾਉਣ ਤੇ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

Punjab Agricultural and Farmers Welfare Minister S. Gurmeet Singh Khudian

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ):- ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ Punjab ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ।

ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਿੱਟੀ ਵਿੱਚ ਮੌਜੂਦ ਉਪਜਾਊ ਤੱਤਾਂ ਜਿਵੇਂ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ ਅਤੇ ਹੋਰ ਸੂਖਮ ਤੱਤਾਂ ਦਾ ਪਤਾ ਲਗਾਉਣ ਲਈ ਮਿੱਟੀ ਦੀ ਜਾਂਚ ਕਰਵਾਉਣੀ ਲਾਜ਼ਮੀ ਹੈ ਕਿਉਂਕਿ ਇਹ ਕਿਸਾਨਾਂ ਨੂੰ ਫ਼ਸਲਾਂ ਦਾ ਵੱਧ ਝਾੜ ਲੈਣ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।

ਨਿਯਮਤ ਜਾਂਚ ਨਾਲ ਮਿੱਟੀ ਦੀ ਸਿਹਤ ਦੀ ਨਿਗਰਾਨੀ ਕਰਨ, ਇਸ ਵਿੱਚ ਮੌਜੂਦ ਤੱਤਾਂ ਦੀ ਪਛਾਣ ਤੋਂ ਇਲਾਵਾ ਮਿੱਟੀ ਦੀ ਕਿਸਮ ਤੇਜ਼ਾਬੀ ਜਾਂ ਖਾਰੀ ਦਾ ਪਤਾ ਕਰਕੇ ਬਿਜਾਈ ਲਈ ਉਚਿਤ ਫ਼ਸਲਾਂ ਦੀ ਚੋਣ ਕਰਨ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਮਿੱਟੀ ਵਿਚਲੇ ਮੌਜੂਦ ਉਪਜਾਊ ਤੱਤਾਂ ਬਾਰੇ ਜਾਣ ਕੇ ਕਿਸਾਨ ਘੱਟ ਖਾਦ ਦੀ ਵਰਤੋਂ ਕਰਕੇ ਆਪਣੀ ਲਾਗਤ ਅਤੇ ਵਾਤਾਵਰਣ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘਟਾ ਸਕਦੇ ਹਨ।

ਇਸ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ Punjab ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸੁਝਾਏ ਗਏ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਕਿਸਾਨ ਵਰਤੋਂ ਕਰ ਸਕਦੇ ਹਨ, ਜੋ ਕਣਕ ਦੀ ਫ਼ਸਲ ਲਈ ਡੀਏਪੀ ਜਿੰਨੇ ਹੀ ਲਾਹੇਵੰਦ ਹਨ।

ਉਨ੍ਹਾਂ ਦੱਸਿਆ ਕਿ ਡੀਏਪੀ ਦੇ ਇੱਕ ਥੈਲੇ ਦੀ ਥਾਂ ਕਿਸਾਨ 75 ਕਿਲੋਗ੍ਰਾਮ ਐਨ.ਪੀ.ਕੇ. (12:32:16) ਦੀ ਪ੍ਰਤੀ ਏਕੜ, ਜਾਂ 150 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਅਤੇ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, ਜਾਂ 50 ਕਿਲੋਗ੍ਰਾਮ ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ 20 ਕਿਲੋ ਯੂਰੀਆ ਪ੍ਰਤੀ ਏਕੜ, ਜਾਂ 90 ਕਿਲੋਗ੍ਰਾਮ ਐਨ.ਪੀ.ਕੇ. (10:26:26) ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰ ਸਕਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੇ ਭੌਤਿਕ ਗੁਣਾਂ ਨੂੰ ਸੁਧਾਰਨ ਲਈ ਜੈਵਿਕ ਤੇ ਦੇਸੀ ਖਾਦਾਂ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ। [ PUNJAB ]

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

by Navjot
July 13, 2026
0

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ    ਜੈਪੁਰ, 13 ਜੁਲਾਈ (ਵਿਸ਼ਵ ਵਾਰਤਾ) ਪੁਲਿਸ ਨੇ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 13, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

by Navjot
July 13, 2026
0

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ   ਚੰਡੀਗੜ੍ਹ,...

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
July 13, 2026
0

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

by Navjot
July 13, 2026
0

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ    ਜੈਪੁਰ, 13 ਜੁਲਾਈ (ਵਿਸ਼ਵ ਵਾਰਤਾ) ਪੁਲਿਸ ਨੇ...

Most Popular

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 28-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 