• Latest
  • Trending
PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਕੌਮਾਂਤਰੀ ਏਅਰਪੋਰਟ ‘ਤੇ ਪੰਜਾਬ ਸਰਕਾਰ ਦੇ ਹੈਲਪ ਸੈਂਟਰ ਦਾ ਕੀਤਾ ਉਦਘਾਟਨ

2 years ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

4 minutes ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

5 minutes ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

6 minutes ago
Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

8 minutes ago
Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

9 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

38 minutes ago
ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

46 minutes ago
ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

53 minutes ago
ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

1 hour ago
Big News: ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Hindi News
English News
Sunday, September 27, 2026
No Result
View All Result
29 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਕੌਮਾਂਤਰੀ ਏਅਰਪੋਰਟ ‘ਤੇ ਪੰਜਾਬ ਸਰਕਾਰ ਦੇ ਹੈਲਪ ਸੈਂਟਰ ਦਾ ਕੀਤਾ ਉਦਘਾਟਨ

August 8, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਕੌਮਾਂਤਰੀ ਏਅਰਪੋਰਟ ‘ਤੇ ਪੰਜਾਬ ਸਰਕਾਰ ਦੇ ਹੈਲਪ ਸੈਂਟਰ ਦਾ ਕੀਤਾ ਉਦਘਾਟਨ

PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਕੌਮਾਂਤਰੀ ਏਅਰਪੋਰਟ ‘ਤੇ ਪੰਜਾਬ ਸਰਕਾਰ ਦੇ ਹੈਲਪ ਸੈਂਟਰ ਦਾ ਕੀਤਾ ਉਦਘਾਟਨ

ਨਵੀਂ ਦਿੱਲੀ, 8ਅਗਸਤ (ਵਿਸ਼ਵ ਵਾਰਤਾ)PUNJAB : ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ ‘ਤੇ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਆਉਣ ਜਾਣ ਵਾਲੇ ਪੰਜਾਬੀਆਂ ਦੀ ਸਹੂਲਤ ਦੇ ਲਈ ਇੱਕ ਵੱਡਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਏਅਰਪੋਰਟ ਦੇ ਅਰਾਈਵਲ ਕਾਊਂਟਰ ਤੇ ਪੰਜਾਬ ਸਰਕਾਰ ਵੱਲੋਂ ਹੈਲਪ ਡੈਸਕ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਏਅਰਪੋਰਟ ਤੇ ਆਪ ਪਹੁੰਚ ਕੇ ਇਸ ਸੁਵਿਧਾ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਆਉਣ ਜਾਣ ਵਾਲੇ ਪੰਜਾਬੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਜੇਕਰ ਕਰਨਾ ਪੈਂਦਾ ਹੈ ਤਾਂ ਉਹ ਬੇਝਿਜਕ ਹੋ ਕੇ ਇਸ ਹੈਲਪ ਡੈਸਕ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਹੈਲਪ ਡੈਸਕ ਦੁਆਰਾ ਕਿਸੇ ਵੀ ਮੁਸ਼ਕਲ ਵਿੱਚ ਫਸੇ ਪੰਜਾਬੀ ਦੀ ਪੂਰੀ ਮਦਦ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਹੈਲਪ ਡੈਸਕ ਦਾ ਨੰਬਰ ਵੀ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਇਸ ਹੈਲਪ ਡੈਸਕ ਨੂੰ ਕੰਪਿਊਟਰ ਵਰਗੀਆਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਗਿਆ ਹੈ। ਏਅਰਲਾਈਨਜ ਨਾਲ ਸਮਾਨ ਸਬੰਧੀ ਕੋਈ ਦਿੱਕਤ ਹੋਵੇ ਜਾਂ ਹੋਟਲ ਨੂੰ ਲੈ ਕੇ ਕੋਈ ਦਿੱਕਤ ਹੋਵੇ ਇਸ ਹੈਲਪ ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਥੇ ਦੋ ਗੱਡੀਆਂ ਵੀ ਤੈਨਾਤ ਰਹਿਣਗੀਆਂ ਜੋ ਕਿ ਕਿਸੇ ਵੀ ਮੁਸ਼ਕਿਲ ਸਥਿਤੀ ਦੇ ਵਿੱਚ ਪੰਜਾਬ ਨਾਲ ਸੰਬੰਧਿਤ ਯਾਤਰੀਆਂ ਨੂੰ ਹੋਟਲ ਛੱਡ ਕੇ ਆਉਣ ਦੀ ਸੁਵਿਧਾ ਪ੍ਰਦਾਨ ਕਰ ਸਕਦੀਆਂ ਹਨ। ਇਸ ਦੇ ਨਾਲ ਹੀ ਪੰਜਾਬ ਨੂੰ ਜਾਣ ਵਾਲੇ ਆਵਾਜਾਈ ਸਾਧਨਾ ਬਾਰੇ ਵੀ ਜਾਣਕਾਰੀ ਇੱਥੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਯਾਤਰੀਆਂ ਦੀ ਹਰ ਮੁਸ਼ਕਿਲ ਚ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਉਹਨਾਂ ਦਾ ਆਰਥਿਕ ਸ਼ੋਸ਼ਣ ਨਾ ਹੋ ਸਕੇ ਵਿਨੇਸ਼ ਫੋਗਾਟ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਡੇ ਲਈ ਚੈਂਪੀਅਨ ਹੈ ਉਸ ਦੀ ਕੋਈ ਗਲਤੀ ਨਹੀਂ ਹੈ। ਉਹਨਾਂ ਕਿਹਾ ਕਿ ਇਸ ਦੇ ਲਈ ਜੋ ਵੀ ਜਿੰਮੇਵਾਰ ਹੈ ਉਸ ਦੀ ਜਾਂਚ ਕੀਤੀ ਜਾਵੇ।

Tags: BHAGWANT MAANCM PUNJABPolitics NewsPUNJAB
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
September 27, 2026
0

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ 'Anbil Avan' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 27 ਸਤੰਬਰ (ਵਿਸ਼ਵ ਵਾਰਤਾ): ਸੈਂਟਰਲ...

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 27, 2026
0

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ 'ਉੱਚ ਪੱਧਰ' 'ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ ਸੰਯੁਕਤ ਰਾਸ਼ਟਰ,...

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

by Navjot
September 27, 2026
0

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ 'ਨਸ਼ਾ ਮੁਕਤ ਯੁਵਾ ਅਭਿਆਨ' ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ ਨਵੀਂ...

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

by Navjot
September 27, 2026
0

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ Aizawl, , 27 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
September 27, 2026
0

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ 'Anbil Avan' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 27 ਸਤੰਬਰ (ਵਿਸ਼ਵ ਵਾਰਤਾ): ਸੈਂਟਰਲ...

Most Popular

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Ranjit Singh
3 weeks ago
0

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 