• Latest
  • Trending
Punjab: ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

2 years ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

4 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

5 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

8 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, September 14, 2026
No Result
View All Result
25 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼

November 5, 2024
in ਖਬਰਾਂ, ਪੰਜਾਬ
Punjab: ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

Punjab: ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

  • ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼

Punjab

ਚੰਡੀਗੜ੍ਹ, ਨਵੰਬਰ 5 (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ[Punjab] ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੀ ਪੂਰਤੀ ਲਈ ਰਾਜ ਸਰਕਾਰ ਵੱਲੋਂ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜਪਾਨੀ ਏਜੰਸੀ) ਤੱਕ ਪਹੁੰਚ ਕਰਕੇ ਇਕ ਮਹੱਤਵਪੂਰਨ ਪ੍ਰੋਜੈਕਟ Punjab ਵਿੱਚ ਲੈ ਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੰਤਵ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਜਾਪਾਨ ਦੇ ਅਧਿਕਾਰੀਆਂ ਨਾਲ ਇਸ ਦੀ ਸਮੀਖਿਆ ਕੀਤੀ ਗਈ।

ਰਾਜ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨਾ ਅਤੇ ਵਧਾਉਣਾ ਇੱਕ ਵੱਡੀ ਚੁਣੌਤੀ ਹੈ। ਇਨ੍ਹਾਂ ਚੁਣੌਤਿਆਂ ਨੂੰ ਹੱਲ ਕਰਨ ਲਈ ਵਣ ਵਿਭਾਗ ਵੱਲੋਂ ਇਸ ਜਾਪਾਨੀ ਏਜੰਸੀ ਤੱਕ ਪਹੁੰਚ ਕੀਤੀ ਗਈ ਹੈ। ਇਸ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 792.88 ਕਰੋੜ ਰੁਪਏ ਹੋਵੇਗੀ।

ਪ੍ਰੋਜੈਕਟ ਦੇ ਕੁੱਝ ਮਹੱਤਵਪੂਰਨ ਉਦੇਸ਼ਾਂ ਵਿੱਚ
ਰਾਜ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰਹੇ ਵਾਯੂ ਪ੍ਰਦੂਸਨ ਨੂੰ ਰੋਕਣਾ ਸ਼ਾਮਿਲ ਹਨ ਅਤੇ ਇਸ ਤੋਂ ਇਲਾਵਾ ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਪ੍ਰਬੰਧਨ ਕਰਨਾ ਸ਼ਾਮਿਲ ਹਨ।

ਇਸ ਮੰਤਵ ਲਈ ਵਾਤਾਵਰਨ ਅਤੇ ਵਣਾਂ ਦੀ ਸਾਂਭ ਸੰਭਾਲ ਵਿੱਚ ਬਿਹਤਰੀ ਦੇ ਨਾਲ ਲੋਕਾਂ ਦੀ ਆਮਦਨ ਲਈ ਖੇਤੀਬਾੜੀ ਅਤੇ ਪਸ਼ੂ ਪਾਲਣ ਨੂੰ ਵਿਕਸਿਤ ਕੀਤਾ ਜਾਵੇਗਾ। ਈਕੋਟੂਰਿਜ਼ਮ ਨੂੰ ਬੜ੍ਹਾਵਾ ਦੇਣਾ- ਤਾਂ ਜੋ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ ਤੇ ਜੈਵਿਕ ਵਿਭਿੰਨਤਾ ਦੀ ਸੰਭਾਲ ਦੇ ਨਾਲ ਹੀ ਰਾਜ ਦੇ ਵੈਟਲੈਂਡਜ਼ ਵਿੱਚ ਸੁਧਾਰ ਕਰਨਾ ਵੀ ਇਸ ਪ੍ਰੋਜੈਕਟ ਦਾ ਅਹਿਮ ਹਿੱਸਾ ਹਨ।

ਰਾਜ ਸਰਕਾਰ ਤੋਂ ਪ੍ਰਵਾਨਗੀ ਉਪਰੰਤ, ਭਾਰਤ ਸਰਕਾਰ ਦਾ ਵਾਤਾਵਰਣ ਮੰਤਰਾਲਾ, ਉਪਰੋਕਤ ਜਾਪਾਨੀ ਏਜੰਸੀ ਅਤੇ ਜੰਗਲਾਤ ਵਿਭਾਗ, Punjab ਸਾਂਝੇ ਤੌਰ ਉੱਤੇ ਵਿਸਥਾਰ ਵਿੱਚ ਪ੍ਰੋਜੈਕਟ ਰਿਪੋਰਟ ਤਿਆਰ ਕਰਨਗੇ ਅਤੇ ਪ੍ਰੋਜੈਕਟ ਨੂੰ ਅੰਤਿਮ ਰੂਪ ਦੇਣਗੇ। ਇਹ ਪ੍ਰੋਜੈਕਟ ਵਿੱਤੀ ਸਾਲ 2025-26 ਤੋਂ ਪੰਜ ਸਾਲਾਂ ਦੀ ਮਿਆਦ ਲਈ ਲਾਗੂ ਕੀਤਾ ਜਾਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsTOP headlines in the PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

by Navjot
3 weeks ago
0

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 